ਖਾਸ-ਖਬਰਾਂ/Important NewsBoeing Starliner: ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸਟਾਰਲਾਈਨਰ ਯਾਨ ਦੀ ਪੁਲਾੜ ਯਾਤਰਾ, ਹੁਣ ਕਦੋਂ ਉਡਾਣ ਭਰੇਗੀ ਸੁਨੀਤਾ ਵਿਲੀਅਮਜ਼?On PunjabMay 7, 2024 by On PunjabMay 7, 202401020 ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ ਦੇ ਵਾਲਵ ਵਿੱਚ ਤਕਨੀਕੀ ਖਰਾਬੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸ...
ਸਮਾਜ/Socialਸਿਹਤ/HealthCold Milk: ਗਰਮੀਆਂ ‘ਚ ਹਰ ਰੋਜ਼ ਪੀਓ ਠੰਢਾ ਦੁੱਧ, ਇਹਨਾਂ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾOn PunjabMay 7, 2024 by On PunjabMay 7, 202404166 ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ ਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਦੁੱਧ ਨੂੰ ਜੇਕਰ ਠੰਢਾ ਕਰ ਕੇ...
ਖਾਸ-ਖਬਰਾਂ/Important Newsਰਾਜਨੀਤੀ/PoliticsArvind Kejriwal: ਤਿਹਾੜ ‘ਚ ਹੀ ਰਹਿਣਗੇ CM ਕੇਜਰੀਵਾਲ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਅਗਲੀ ਸੁਣਵਾਈOn PunjabMay 7, 2024 by On PunjabMay 7, 202401773 ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਯਾਨੀ 7 ਮਈ 2024 ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ...
ਖਾਸ-ਖਬਰਾਂ/Important Newsਰਾਜਨੀਤੀ/PoliticsLokshabha Elections 2024: ਰਾਹੁਲ ਗਾਂਧੀ ਨੇ UP ‘ਚ INDIA Alliance ਲਈ ਲਿਆ ਵੱਡਾ ਫੈਸਲਾ, BJP ਦੀਆਂ ਵੱਧ ਸਕਦੀਆਂ ਮੁਸ਼ਕਲਾਂOn PunjabMay 7, 2024 by On PunjabMay 7, 202401775 ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਹੁਲ ਗਾਂਧੀ ਕਨੌਜ ਵਿੱਚ ਚੋਣ ਪ੍ਰਚਾਰ ਕਰਨਗੇ। ਸਮਾਜਵਾਦੀ ਪਾਰਟੀ...
ਸਮਾਜ/Socialਖਾਸ-ਖਬਰਾਂ/Important NewsCrime News: ਵਿਦੇਸ਼ੀ ਧਰਤੀ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ-ਮਾਰ ਕੇ ਕੀਤਾ ਕਤਲ, ਕਿਰਾਏ ਨੂੰ ਲੈਕੇ ਹੋਇਆ ਸੀ ਵਿਵਾਦOn PunjabMay 7, 2024 by On PunjabMay 7, 20240857 ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ‘ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਰਾਏ ਨੂੰ ਲੈ ਕੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ 22 ਸਾਲਾ...
ਖਾਸ-ਖਬਰਾਂ/Important NewsNijjar’s killing in Canada: ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ, ਕੈਨੇਡੀਅਨ ਏਜੰਸੀਆਂ ਦਾ ਨਵਾਂ ਖੁਲਾਸਾOn PunjabMay 7, 2024 by On PunjabMay 7, 20240777 ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸਬੰਧੀ ਗ੍ਰਿਫਤਾਰ ਤਿੰਨ ਨੌਜਵਾਨਾਂ ਬਾਰੇ ਕੈਨੇਡੀਅਨ ਮੀਡੀਆ ਨੇ ਵੱਡਾ ਖੁਲਾਸਾ ਕੀਤਾ ਹੈ। ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ...
ਖਾਸ-ਖਬਰਾਂ/Important Newsਰਾਜਨੀਤੀ/PoliticsPM Modi: PM ਮੋਦੀ ਨੇ ਤਾਜ਼ਾ ਇੰਟਰਵਿਊ ‘ਚ ਕੀਤੇ ਵੱਡੇ ਦਾਅਵੇ, ਬੋਲੇ- ‘ਇਸ ਵਾਰ ਸਰਕਾਰ ਬਣੀ ਤਾਂ ਬਿਜਲੀ ਤੇ ਟਰਾਂਸਪੋਰਟ ਕਰਾਂਗੇ ਮੁਫਤ’On PunjabApril 29, 2024 by On PunjabApril 29, 202401236 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਬਿਜਲੀ ਅਤੇ ਟਰਾਂਸਪੋਰਟ ‘ਤੇ ਲੋਕਾਂ ਦੇ ਖਰਚ ਨੂੰ ਜ਼ੀਰੋ ‘ਤੇ ਲਿਆਉਣ ਦੀ ਹੈ। ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਪਾਕਿਸਤਾਨ ਅਤੇ ਚੀਨ ‘ਚ ਤੂਫਾਨ ਨੇ ਮਚਾਈ ਤਬਾਹੀ, 27 ਲੋਕਾਂ ਦੀ ਗਈ ਜਾਨOn PunjabApril 29, 2024 by On PunjabApril 29, 20240765 ਪਾਕਿਸਤਾਨ ਅਤੇ ਚੀਨ ਇਸ ਸਮੇਂ ਕੁਦਰਤ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਸ਼ਨੀਵਾਰ ਨੂੰ ਦੋਹਾਂ ਦੇਸ਼ਾਂ ‘ਚ ਆਏ ਤੂਫਾਨ ਅਤੇ ਬਾਰਿਸ਼ ਕਾਰਨ ਕਾਫੀ ਨੁਕਸਾਨ...
ਸਮਾਜ/Socialਖਾਸ-ਖਬਰਾਂ/Important NewsCanada PM Justin Trudeau: ਪ੍ਰਧਾਨ ਮੰਤਰੀ ਦੀ ਹਾਜ਼ਰੀ ‘ਚ ਲੱਗੇ ਖਾਲਿਸਤਾਨ ਦੇ ਨਾਅਰੇ, ਟਰੂਡੋ ਨੇ ਸਿੱਖਾਂ ਦੀ ਆਜ਼ਾਦੀ ਤੇ ਰਾਖੀ ਲਈ ਕੀਤਾ ਵੱਡਾ ਐਲਾਨOn PunjabApril 29, 2024 by On PunjabApril 29, 20240737 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਸਿੱਖਾਂ ਦੇ ਅਧਿਕਾਰਾਂ ਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਦੇ ਐਲਾਨ...
ਖਾਸ-ਖਬਰਾਂ/Important NewsFirst Sikh Court: ਸਿੱਖਾਂ ਦੀ ਆਪਣੀ ਧਰਤੀ ‘ਤੇ ਤਾਂ ਨਹੀਂ ਪਰ ਗੋਰਿਆਂ ਦੇ ਦੇਸ਼ ’ਚ ਖੁੱਲ੍ਹੀ ਪਹਿਲੀ ‘ਸਿੱਖ ਅਦਾਲਤ’, ਜਾਣੋ ਕਿਵੇਂ ਕਰੇਗੀ ਕੰਮOn PunjabApril 29, 2024 by On PunjabApril 29, 202403729 ਜੋ ਸਿੱਖਾਂ ਦੀ ਆਪਣੀ ਧਰਤੀ ਪੰਜਾਬ ‘ਚ ਨਹੀਂ ਹੋਇਆ ਉਹ ਗੋਰਿਆਂ ਦੀ ਧਰਤੀ ਲੰਡਨ ‘ਚ ਹੋ ਗਿਆ ਹੈ। ਲੰਘੇ ਸ਼ਨੀਵਾਰ ਨੂੰ ਅਰਦਾਸ ਬੇਨਤੀ ਨਾਲ ਲੰਡਨ...