ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੂ ਸਮ੍ਰਿਤੀ ਨੇ ਨਹੀਂ, ਸਗੋਂ ਸੰਵਿਧਾਨ ਨੇ ਸਾਨੂੰ ਬੋਲਣ ਦਾ ਹੱਕ ਦਿੱਤਾ: ਖੜਗੇOn PunjabFebruary 4, 2025 by On PunjabFebruary 4, 20250355 ਨਵੀਂ ਦਿੱਲੀ-`ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਮਜ਼ਬੂਤ ਬਣਾਉਣ ’ਚ ਸੰਵਿਧਾਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਨੂ ਸਮ੍ਰਿਤੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾOn PunjabFebruary 4, 2025 by On PunjabFebruary 4, 20250450 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਅੱਜ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ਼ ਕਰਨ ’ਚ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ ਘਰ-ਘਰ ਜਾ ਕੇ ਪ੍ਰਚਾਰOn PunjabFebruary 4, 2025 by On PunjabFebruary 4, 20250482 ਨਵੀਂ ਦਿੱਲੀ-ਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦਿੱਲੀ ਦੇ ਜੰਗਪੁਰਾ ਵਿਧਾਨ ਸਭਾ ਹਲਕੇ ’ਚ ਪਾਰਟੀ ਉਮੀਦਵਾਰ ਫਰਹਾਦ ਸੂਰੀ ਦੀ ਹਮਾਇਤ ’ਚ ਘਰ-ਘਰ...
ਖਬਰਾਂ/Newsਬੇਅਦਬੀ ਮਾਮਲੇ: ਡੇਰਾ ਮੁਖੀ ਵੱਲੋਂ ਸੁਪਰੀਮ ਕੋਰਟ ਤੋਂ ਸੁਣਵਾਈ ’ਤੇ ਰੋਕ ਲਾਉਣ ਦੀ ਮੰਗOn PunjabFebruary 4, 2025 by On PunjabFebruary 4, 20250393 ਨਵੀਂ ਦਿੱਲੀ-ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਨੇ ਅੱਜ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਵਿਚਲੀ ਹੇਠਲੀ ਅਦਾਲਤ ਨੂੰ 2015 ਦੇ ਬੇਅਦਬੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਮਹਿਲਾ ਕੇਂਦਰਿਤ ਕਾਨੂੰਨਾਂ ਦੀ ਗਲਤ ਵਰਤੋਂ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ਖਾਰਜOn PunjabFebruary 4, 2025 by On PunjabFebruary 4, 20250460 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਦਾਜ ਦੀ ਰੋਕਥਾਮ ਸਬੰਧੀ ਕਾਨੂੰਨ ਦੇ ਕੁਝ ਪ੍ਰਬੰਧਾਂ ਨੂੰ ਚੁਣੌਤੀ ਦੇਣ ਵਾਲੀ ਅਤੇ ਮਹਿਲਾ ਕੇਂਦਰਿਤ ਕਾਨੂੰਨਾਂ ਦੇ ਗਲਤ ਇਸਤੇਮਾਲ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਰਬ ਸਾਗਰ ’ਚ ਸਰਵੇਖਣ ਲਈ ਪੁੱਜੇ ਦੋ ਚੀਨੀ ਬੇੜੇOn PunjabFebruary 4, 2025 by On PunjabFebruary 4, 20250412 ਨਵੀਂ ਦਿੱਲੀ-ਅਰਬ ਸਾਗਰ ਵਿੱਚ ਕੌਮਾਂਤਰੀ ਪਾਣੀਆਂ ਵਿੱਚ ਦੋ ਚੀਨੀ ਸਰਵੇਖਣ ਜਹਾਜ਼ਾਂ ਦੀ ਮੌਜੂਦਗੀ ਦਰਜ ਕੀਤੀ ਗਈ ਹੈ। ਇਹ ਜਦੋ ਜਹਾਜ਼ਾਂ ਨੇ ਪਿਛਲੇ ਸਾਲ ਨਵੰਬਰ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਨੇਮਾਂ ’ਚ ਸੋਧ: ਸੁਪਰੀਮ ਕੋਰਟ ਨੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆOn PunjabFebruary 4, 2025 by On PunjabFebruary 4, 20250427 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਚੋਣਾਂ ਕਰਵਾਉਣ ਸਬੰਧੀ ਨੇਮਾਂ, 1961 ਵਿੱਚ ਹਾਲ ’ਚ ਕੀਤੀਆਂ ਗਈਆਂ ਸੋਧਾਂ ਨੂੰ ਚੁਣੌਤੀ ਦਿੰਦੀ ਇਕ ਪਟੀਸ਼ਨ ’ਤੇ ਅੱਜ ਕੇਂਦਰ ਤੇ ਭਾਰਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਬਾਰੇ ਟਿੱਪਣੀ: ਸੋਨੀਆ ਖ਼ਿਲਾਫ਼ ਮਰਿਆਦਾ ਨੋਟਿਸOn PunjabFebruary 4, 2025 by On PunjabFebruary 4, 20250489 ਨਵੀਂ ਦਿੱਲੀ-ਰਾਜ ਸਭਾ ’ਚ ਭਾਜਪਾ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ‘ਮਾੜੀ ਗੱਲ’ ਟਿੱਪਣੀ ਲਈ ਸੀਨੀਅਰ ਕਾਂਗਰਸ ਆਗੂ ਸੋਨੀਆ ਗਾਂਧੀ ਖ਼ਿਲਾਫ਼ ਮਰਿਆਦਾ ਨੋਟਿਸ ਦਿੱਤਾ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਤਾ ਦੇ ਸਸਕਾਰ ਲਈ ਦੋ ਭਰਾਵਾਂ ਵਿਚਾਲੇ ਵਿਵਾਦ, ਅੱਧੀ ਲਾਸ਼ ਮੰਗੀOn PunjabFebruary 4, 2025 by On PunjabFebruary 4, 20250526 ਮੱਧ ਪ੍ਰਦੇਸ਼-ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ ਵਿੱਚ ਦੋ ਭਰਾਵਾਂ ਵਿਚਾਲੇ ਆਪਣੇ ਪਿਤਾ ਦੇ ਸਸਕਾਰ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇੱਕ ਭਰਾ ਨੇ ਪਿਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀਏ ਤੇ ਐੱਨਡੀਏ ਬੇਰੁਜ਼ਗਾਰੀ ਨਾਲ ਸਿੱਝਣ ’ਚ ਨਾਕਾਮ ਰਹੇ: ਰਾਹੁਲOn PunjabFebruary 4, 2025 by On PunjabFebruary 4, 20250422 ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ਉੱਤੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ...