ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਦੇ ਮੁੱਖ ਮੰਤਰੀ ਦਾ ਆਵਾਸ ‘ਆਪ’ ਮੁਖੀ ਵੱਲੋਂ ਲੁੱਟ :ਭਾਜਪਾOn PunjabDecember 10, 2024 by On PunjabDecember 10, 20240473 ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਆਪਣੇ ਲਈ ‘ਸ਼ੀਸ਼ ਮਹਿਲ’ ਬਣਾਉਣ ਦੇ ਕਈ ਦੋਸ਼ ਲਗਾਉਣ ਤੋਂ ਬਾਅਦ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News150 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ 5 ਸਾਲਾ ਬੱਚਾ, ਬਾਹਰ ਕੱਢਣ ਲਈ ਯਤਨ ਜਾਰੀOn PunjabDecember 10, 2024 by On PunjabDecember 10, 20240363 ਜੈਪੁਰ-ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਕਾਲੀਖੜ ਪਿੰਡ ਵਿੱਚ ਸੋਮਵਾਰ ਨੂੰ ਖੇਤ ਵਿਚ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ 5 ਸਾਲਾ ਆਰੀਅਨ ਨੂੰ ਬਚਾਉਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsAAP ਆਗੂ ਸਤੇਂਦਰ ਜੈਨ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤOn PunjabDecember 10, 2024 by On PunjabDecember 10, 2024022061 ਨਵੀਂ ਦਿੱਲੀ– ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੇ ਭਾਜਪਾ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ ਦੇ ਖ਼ਿਲਾਫ਼ ਮਾਣਹਾਨੀ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਦਾ ਦੇਹਾਂਤOn PunjabDecember 10, 2024 by On PunjabDecember 10, 20240436 ਬੈਂਗਲੁਰੂ– ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਦਾ ਮੰਗਲਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ’ਤੇ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰ ਨੇ ਦੱਸਿਆ ਕਿ 92 ਸਾਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politics ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ ਇਹ ਐਕਟOn PunjabDecember 9, 2024 by On PunjabDecember 9, 20240366 ਚੰਡੀਗੜ੍ਹ:ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵਿਧਾਇਕ ਰਾਹੁਲ ਨਰਵੇਕਰ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਲਈ ਨਾਮਜ਼ਦਗੀ ਦਾਖ਼ਲ ਕੀਤੀOn PunjabDecember 9, 2024 by On PunjabDecember 9, 20240322 ਨਵੀਂ ਦਿੱਲੀ: ਭਾਜਪਾ ਵਿਧਾਇਕ ਰਾਹੁਲ ਨਾਰਵੇਕਰ ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ। ਉਸਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਕਨਵੈਂਸ਼ਨ ’ਚ ਲਿਆ ਹਿੱਸਾOn PunjabDecember 9, 2024 by On PunjabDecember 9, 20240418 ਨਵੀਂ ਦਿੱਲੀ: ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਵੀਂ ਦਿੱਲੀ ’ਚ ਆਯੋਜਿਤ ਐਨਐਸਯੂਆਈ ਦੇ ਰਾਸ਼ਟਰੀ ਕਨਵੈਂਸ਼ਨ ’ਚ ਹਿੱਸਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ ‘ਚ ਪੰਜਾਬ ਦੇ ਗਾਇਕ ਲਖਵਿੰਦਰ ‘ਤੇ ਹੋਇਆ ਜਾਨਲੇਵਾ ਹਮਲਾOn PunjabDecember 9, 2024 by On PunjabDecember 9, 20240430 ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਭਜਨ ਗਾਇਕ ਲਖਵਿੰਦਰ ਸੁਰਜੀਤ ਸਿੰਘ (45 ਸਾਲਾ) ‘ਤੇ ਨਵੀਂ ਮੁੰਬਈ ‘ਚ ਜਾਨਲੇਵਾ ਹਮਲਾ ਹੋਇਆ ਹੈ। ਇਸ ਸਬੰਧੀ ਦਰਜਨ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵੱਡੀ ਵਾਰਦਾਤ : ਮੈਟਰੋ ਸਟੇਸ਼ਨ ਤੇ ਮਿਲੀ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂOn PunjabDecember 9, 2024 by On PunjabDecember 9, 20240340 ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹੁਸੈਨਗੰਜ ਮੈਟਰੋ ਸਟੇਸ਼ਨ ‘ਤੇ ਸ਼ਨੀਵਾਰ ਰਾਤ ਬੰਬ ਰੱਖੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਏਅਰਪੋਰਟ ਤੇ 26 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਯਾਤਰੀ ਗ੍ਰਿਫਤਾਰOn PunjabDecember 9, 2024 by On PunjabDecember 9, 20240361 ਇੰਦੌਰ – ਇੰਦੌਰ ਹਵਾਈ ਅੱਡੇ ‘ਤੇ ਇਕ ਯਾਤਰੀ ਦੇ ਬੈਗ ਦੀ ਤਲਾਸ਼ੀ ਦੌਰਾਨ 26 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ। ਇਹ ਵਿਦੇਸ਼ੀ ਕਰੰਸੀ ਵੱਖ-ਵੱਖ...