ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਸੁਖਜਿੰਦਰ ਰੰਧਾਵਾ ਦੀ ਨਵੀਂ ਦਿੱਲੀ ’ਚ ਅਮਿਤ ਸ਼ਾਹ ਨਾਲ ਮੀਟਿੰਗOn PunjabJuly 3, 2026 by On PunjabJuly 3, 2026075 ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ...
ਖਬਰਾਂ/Newsਸਿੱਖਿਆ ਵਿਭਾਗ ਵਿੱਚ 13 ਸਾਲਾਂ ਤੋਂ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਦੀ ਪੱਕੀ ਨਿਯੁਕਤੀ ਨਹੀਂ: ਐਸੋਸੀਏਸ਼ਨOn PunjabJuly 3, 2026 by On PunjabJuly 3, 2026076 ਬਠਿੰਡਾ- ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਪਿਛਲੀਆਂ ਅਤੇ ਮੌਜੂਦਾ ਸੂਬਾ ਸਰਕਾਰ ਸਮੇਤ ਲਗਾਤਾਰ ਤਿੰਨ ਸਰਕਾਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਕਮ ਢਿੱਲੋਂ ਕਤਲ ਮਾਮਲੇ ਵਿਚ ਪਤਨੀ ਸੀਰਤ ਕੌਰ ਨੂੰ ਉਮਰ ਕੈਦOn PunjabJuly 3, 2026 by On PunjabJuly 3, 2026074 ਮੁਹਾਲੀ- ਮੁਹਾਲੀ ਵਿਚ ਨੌਂ ਸਾਲ ਪਹਿਲਾਂ ਬਹੁ ਚਰਚਿਤ ਇਕ ਪਤਨੀ ਵਲੋਂ ਪਤੀ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਵੱਲੋਂ 2 ਕਿੱਲੋ ਹੈਰੋਇਨ ਅਤੇ ਦੇਸੀ ਪਿਸਟਲ ਸਮੇਤ 4 ਮੁਲਜ਼ਮ ਕਾਬੂOn PunjabJuly 2, 2026 by On PunjabJuly 2, 2026096 ਨਵਾਂਸ਼ਹਿਰ- ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲੀਸ (SSP) ਤੁਸ਼ਾਰ ਗੁਪਤਾ, ਕਪਤਾਨ ਪੁਲੀਸ (ਜਾਂਚ) ਸਰਬਜੀਤ ਸਿੰਘ ਬਾਹੀਆ ਅਤੇ ਉਪ ਕਪਤਾਨ ਪੁਲੀਸ (ਜਾਂਚ) ਜਤਿੰਦਰ ਚੌਹਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਣੀਪੁਰ ’ਚ ਘਰਾਂ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਮਗਰੋਂ Rahul Gandhi ਨੇ ਕੇਂਦਰ ’ਤੇ ਸੇਧਿਆ ਨਿਸ਼ਾਨਾOn PunjabJuly 2, 2026 by On PunjabJuly 2, 2026093 ਮਣੀਪੁਰ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮਣੀਪੁਰ ਦੇ ਦੋ ਆਦਿਵਾਸੀ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਨੂੰ ਲੈ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੰਡਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ ‘ਮੁੱਖ’ ਮੁਲਜ਼ਮ ਪੁਲੀਸ ਵੱਲੋਂ ਬਰੀOn PunjabJuly 2, 2026 by On PunjabJuly 2, 20260100 ਅੰਮ੍ਰਿਤਸਰ- ਇਸ ਸਾਲ ਫਰਵਰੀ ਵਿੱਚ ਗੁਰਦਾਸਪੁਰ ਦੀ ਅਧੀਆਨ ਪੁਲੀਸ ਚੈੱਕ ਪੋਸਟ ‘ਤੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਨਾਲ ਜੁੜੇ ਕਥਿਤ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਸਵੈ ਇੱਛਾ ਨਾਲ ਹੋਵੇਗਾ ਈ ਪੀ ਐੱਫ ਵਿੱਚ 1,800 ਰੁਪਏ ਤੋਂ ਵੱਧ ਦਾ ਯੋਗਦਾਨOn PunjabJuly 2, 2026 by On PunjabJuly 2, 2026098 ਨਵੀਂ ਦਿੱਲੀ- ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਨਵੀਂ ਈ ਪੀ ਐੱਫ ਯੋਜਨਾ-2026 ਅਧੀਨ 15,000 ਰੁਪਏ ਦੀ ਮਹੀਨਾਵਾਰ ਤਨਖ਼ਾਹ ਸੀਮਾ ਤੋਂ ਵਧ ਆਮਦਨ ਵਾਲਿਆਂ ਲਈ ਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾOn PunjabJuly 2, 2026 by On PunjabJuly 2, 2026080 ਫਰੀਦਕੋਟ- ਸਾਲ 2015 ਦੇ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੈਂਬਰਾਂ ਨੇ ਅੱਜ ਫਰੀਦਕੋਟ ਜ਼ਿਲ੍ਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNEET ਅਤੇ JEE ਦਾਖਲਿਆਂ ‘ਚ ਹੁਣ 12ਵੀਂ ਦੇ ਬੋਰਡ ਅੰਕਾਂ ਨੂੰ ਵੀ ਸ਼ਾਮਲ ਕੀਤੇ ਜਾਣ ’ਤੇ ਵਿਚਾਰ; ਮਿਲ ਸਕਦੀ ਹੈ 50 ਫੀਸਦੀ ਵੇਟੇਜOn PunjabJuly 2, 2026 by On PunjabJuly 2, 2026079 ਨਵੀਂ ਦਿੱਲੀ- ਸੂਤਰਾਂ ਅਨੁਸਾਰ, NEET ਅਤੇ JEE ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ (ਐਂਟਰੈਂਸ ਐਗਜ਼ਾਮ) ਦੇ ਅੰਕਾਂ ‘ਤੇ ਆਧਾਰਿਤ ਹੋਣ ਵਾਲੇ ਮਹੱਤਵਪੂਰਨ ਦਾਖਲਿਆਂ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਟਰੱਸਟੀ ਅਨਿਲ ਮਿਸ਼ਰਾ ਤੋਂ ਬੰਦ ਕਮਰੇ ਵਿੱਚ ਪੁੱਛਗਿੱਛOn PunjabJuly 2, 2026 by On PunjabJuly 2, 2026081 ਅਯੋਧਿਆ- ਅਯੋਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਹੋ ਰਹੀ ਹੈ। ਇਸ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ ਆਈ...