ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤOn PunjabJanuary 28, 2025 by On PunjabJanuary 28, 20250401 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਗ੍ਰਨੇਡ ਲਾਬਿੰਗ ਘਟਨਾ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਦੋ ਗੁਰਗੇ ਕਾਬੂOn PunjabJanuary 28, 2025 by On PunjabJanuary 28, 20250315 ਪੰਜਾਬ-ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲੀਸ ਚੌਕੀ ਦੇ ਬਾਹਰ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪੁਲੀਸ ਨੇ ਦੱਸਿਆ ਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲOn PunjabJanuary 28, 2025 by On PunjabJanuary 28, 20250446 ਪਟਿਆਲਾ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਬੇਡਕਰ ਦੇ ਬੁੱਤ ਦੀ ਭੰਨਤੋੜ: ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ, ਜਲੰਧਰ ਵਿਚ ਵੀ ਮੁਕੰਮਲ ਬੰਦOn PunjabJanuary 28, 2025 by On PunjabJanuary 28, 20250459 ਅੰਮ੍ਰਿਤਸਰ –ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਪੁਲੀਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਸਾਥੀ ਗ੍ਰਿਫਤਾਰOn PunjabJanuary 27, 2025 by On PunjabJanuary 27, 20250375 ਪੰਜਾਬ: ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਯੂਥ ਕਾਂਗਰਸ ਆਗੂ ਸੁਖਮੀਤ ਸਿੰਘ ਸਮੇਤ ਕਈ ਕਤਲਾਂ ਵਿੱਚ ਨਾਮਜ਼ਦ...
ਖਬਰਾਂ/News39.75 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ, ਔਰਤ ਗ੍ਰਿਫਤਾਰOn PunjabJanuary 27, 2025 by On PunjabJanuary 27, 202506202 ਮਿਜ਼ੋਰਮ-ਅਸਾਮ ਰਾਈਫਲਜ਼ ਅਤੇ ਮਿਜ਼ੋਰਮ ਪੁਲੀਸ ਨੇ ਮਿਲ ਕੇ ਕਾਰਵਾਈ ਕਰਦਿਆਂ ਉੱਤਰ-ਪੂਰਬੀ ਰਾਜ ਵਿੱਚ ਤਸਕਰੀ ਦੀਆਂ ਗਤੀਵਿਧੀਆਂ ’ਤੇ ਕਾਰਵਾਈ ਕਰਦਿਆਂ ਹੈਰੋਇਨ ਬਰਾਮਦ ਕੀਤੀ। ਅਸਾਮ ਰਾਈਫਲਜ਼ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜOn PunjabJanuary 27, 2025 by On PunjabJanuary 27, 20250447 ਪ੍ਰਯਾਗਰਾਜ-ਕੇਂਦਰੀ ਮੰਤਰੀ ਅਮਿਤ ਸ਼ਾਹ ਚੱਲ ਰਹੇ ਮਹਾਕੁੰਭ ਸਮਾਰੋਹ ਵਿੱਚ ਹਿੱਸਾ ਲੈਣ ਲਈ ਪ੍ਰਯਾਗਰਾਜ ਪੁੱਜੇ ਹਨ। ਇਸ ਦੌਰਾਨ ਪ੍ਰਯਾਗਰਾਜ ਹਵਾਈ ਅੱਡੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ...
ਖਬਰਾਂ/Newsਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾOn PunjabJanuary 27, 2025January 27, 2025 by On PunjabJanuary 27, 2025January 27, 20250435 ਅੰਮ੍ਰਿਤਸਰ-: ਇਥੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰਨ ਅਤੇ ਅਪਮਾਨ ਕਰਨ ਦਾ ਮਾਮਲਾ ਭਖ਼ ਗਿਆ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾOn PunjabJanuary 27, 2025 by On PunjabJanuary 27, 20250452 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੁਬਈ ਤੋਂ ਪਰਤਿਆ ਸੀ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨOn PunjabJanuary 27, 2025 by On PunjabJanuary 27, 20250413 ਧਰਮਕੋਟ –ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਸਟਰੀਟ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਨੌਜਵਾਨ...