ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾOn PunjabJanuary 18, 2025 by On PunjabJanuary 18, 20250406 ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨOn PunjabJanuary 18, 2025 by On PunjabJanuary 18, 20250479 ਮੁੰਬਈ-ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsHSGPC Elections ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਤਵਾਰ ਨੂੰ ਪੈਣਗੀਆਂ ਵੋਟਾਂOn PunjabJanuary 18, 2025 by On PunjabJanuary 18, 20250589 ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹਰਿਆਣਾ ਦੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭOn PunjabJanuary 18, 2025 by On PunjabJanuary 18, 20250311 ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ ਦੀ ਕਾਰ ਉੱਤੇ ਇੱਟਾਂ ਰੋੜਿਆਂ ਨਾਲ ਹਮਲਾOn PunjabJanuary 18, 2025 by On PunjabJanuary 18, 20250451 ਨਵੀਂ ਦਿੱਲੀ-ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ਉੱਤੇ ਕਥਿਤ ਇੱਟਾਂ ਰੋੜਿਆਂ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ...
ਖਬਰਾਂ/Newsਅਦਾਕਾਰ ਸੈਫ਼ ਅਲੀ ਖ਼ਾਨ ’ਤੇ ਘਰ ’ਚ ਚਾਕੂ ਨਾਲ ਹਮਲਾOn PunjabJanuary 17, 2025 by On PunjabJanuary 17, 20250375 ਮੁੰਬਈ-ਇਥੇ ਬਾਂਦਰਾ ਇਲਾਕੇ ਵਿਚ ਅੱਜ ਵੱਡੇ ਤੜਕੇ ਅਣਪਛਾਤੇ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਦੇ ‘ਸਤਗੁਰੂ ਸ਼ਰਨ’ ਇਮਾਰਤ ਦੀ 12ਵੀਂ ਮੰਜ਼ਿਲ ਵਿਚਲੇ ਅਪਾਰਟਮੈਂਟ ਵਿਚ ਦਾਖ਼ਲ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਤਿੰਦਰ ਮਲਹੋਤਰਾ ਮੁੜ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨOn PunjabJanuary 17, 2025 by On PunjabJanuary 17, 20250425 ਚੰਡੀਗੜ੍ਹ-ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲੋਹਤਰਾ ਦੀ ਲਗਾਤਾਰ ਦੂਜੀ ਵਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਜਪਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਹਰਮਨਪ੍ਰੀਤ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰOn PunjabJanuary 17, 2025 by On PunjabJanuary 17, 20250491 ਨਵੀਂ ਦਿੱਲੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਦੋ ਓਲੰਪਿਕ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਅੱਜ ਇੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਰੈਂਪਟਨ: ਸਿੱਖ ਪਰਿਵਾਰ ਪੁੱਤ ਨੂੰ ਸਕੂਲ ਭੇਜਣ ਤੋਂ ਝਿਜਕਣ ਲੱਗਾOn PunjabJanuary 17, 2025 by On PunjabJanuary 17, 20250533 ਵਿਨੀਪੈਗ-ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇਕ ਸਕੂਲ ਵਿਚ ਪਿਛਲੇ ਕਈ ਦਿਨਾਂ ਤੋਂ ਤੀਜੀ ਜਮਾਤ ਵਿਚ ਪੜ੍ਹਦੇ ਸਿੱਖ ਬੱਚੇ ਉੱਤੇ ਕਈ ਹਮਲੇ ਹੋ ਚੁੱਕੇ ਹਨ। ਸਿੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਾਜ਼ਾ ਜੰਗਬੰਦੀ ਦੇ ਐਲਾਨ ’ਚ ਇਜ਼ਰਾਈਲ ਅੜਿੱਕਾOn PunjabJanuary 17, 2025 by On PunjabJanuary 17, 20250441 ਯੇਰੂਸ਼ਲਮ-ਗਾਜ਼ਾ ’ਚ 15 ਮਹੀਨੇ ਤੋਂ ਜਾਰੀ ਜੰਗ ਨੂੰ ਰੋਕਣ ਅਤੇ ਦਰਜਨਾਂ ਬੰਦੀਆਂ ਦੀ ਰਿਹਾਈ ਸਬੰਧੀ ਸਮਝੌਤੇ ’ਚ ਇਜ਼ਰਾਈਲ ਅੜਿੱਕਾ ਬਣ ਗਿਆ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...