ਸੰਗਰਾਮ ਸਿੰਘ ਨੇ ਰਚਿਆ ਇਤਿਹਾਸ, ਪਾਕਿਸਤਾਨੀ ਪਹਿਲਵਾਨ ਨੂੰ ਹਰਾ ਕੇ MMA Fight ਜਿੱਤਣ ਵਾਲਾ ਪਹਿਲਾ ਭਾਰਤੀ ਪਹਿਲਵਾਨ ਬਣਿਆ ਭਾਰਤੀ ਪਹਿਲਵਾਨ ਸੰਗਰਾਮ ਸਿੰਘ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਉਸ ਨੇ ਗਾਮਾ ਇੰਟਰਨੈਸ਼ਨਲ ਫਾਈਟਿੰਗ ਚੈਂਪੀਅਨਸ਼ਿਪ ਵਿੱਚ 93 ਕਿਲੋ ਵਰਗ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ।
ਨਵੀਂ ਦਿੱਲੀ : Sangram Singh First Indian Male Wrestler Win MMA Fight: ਭਾਰਤੀ ਪਹਿਲਵਾਨ ਸੰਗਰਾਮ ਸਿੰਘ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਉਸ ਨੇ ਗਾਮਾ ਇੰਟਰਨੈਸ਼ਨਲ...

