ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੋਇੰਗ ਦਾ ‘ਸਟਾਰਲਾਈਨਰ’ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਦੇ ਬਿਨਾਂ ਪੁਲਾੜ ਤੋਂ ਰਵਾਨਾOn PunjabSeptember 7, 2024 by On PunjabSeptember 7, 20240484 Boeing’s Starliner return: ਬੋਇੰਗ ਦਾ ‘ਸਟਾਰਲਾਈਨਰ’ ਪੁਲਾੜ ਕੈਪਸੂਲ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams) ਅਤੇ ਬੁਚ ਵਿਲਮੋਰ (Butch Wilmore) ਦੇ ਬਿਨਾਂ ਹੀ ਧਰਤੀ...
ਖਬਰਾਂ/Newsਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ ਸੁਰੱਖਿਆ ਮੁਲਾਜ਼ਮਾਂ ਵੱਲੋਂ ਹਮਲਾਵਰ ਕਾਬੂ; ਪੰਜਾਬੀ ਗਾਇਕ ਉਤੇ ਹੋਏ ਹਮਲੇ ਕਾਰਨ ਪ੍ਰਸੰਸਕਾਂ ਵਿਚ ਰੋਸOn PunjabSeptember 7, 2024 by On PunjabSeptember 7, 20240447 Karan Aujla’s London concert: ਪੰਜਾਬੀ ਗਾਇਕ ਕਰਨ ਔਜਲਾ ਉਤੇ ਉਸ ਦੇ ਲੰਡਨ ਵਿਚ ਜਾਰੀ ਸ਼ੋਅ ਦੌਰਾਨ ਜੁੱਤੀ ਵਗਾਹ ਕੇ ਮਾਰੇ ਜਾਣ ਦੀ ਇਕ ਵੀਡੀਓ ਵਾਇਰਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਇੰਡੀਆ’ ਗੱਠਜੋੜ ਦੀ ਕੋਈ ਸੋਚ ਤੇ ਸੇਧ ਨਹੀਂ: ਭਾਜਪਾ ਹਰਿਆਣਾ ਵਿਚ ਕਾਂਗਰਸ ਤੇ ‘ਆਪ’ ਦੇ ਗੱਠਜੋੜ ਸਬੰਧੀ ਬਣੀ ਹੋਈ ਬੇਯਕੀਨੀ ’ਤੇ ਸ਼ਹਿਜ਼ਾਦ ਪੂਨਾਵਾਲਾ ਨੇ ਕੱਸਿਆ ਤਨਜ਼On PunjabSeptember 7, 2024 by On PunjabSeptember 7, 20240486 Haryana Politics: ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗੱਠਜੋੜ ਬਾਰੇ ਬਣੀ ਹੋਈ ਬੇਯਕੀਨੀ ਉਤੇ ਤਨਜ਼ ਕੱਸਦਿਆਂ ਭਾਜਪਾ ਨੇ ਸ਼ਨਿੱਚਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤOn PunjabSeptember 7, 2024 by On PunjabSeptember 7, 20240449 ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ: ਮਾਲੇਰਕੋਟਲਾ ਦੇ 22 ਸਾਲਾ ਨੌਜਵਾਨ ਦਾ ਕਤਲ ਹਮਲੇ ਵਿੱਚ ਬਾਕਸ ਕਟਰ ਦੀ ਹੋਈ ਹਥਿਆਰ ਵਜੋਂ ਵਰਤੋਂOn PunjabSeptember 7, 2024 by On PunjabSeptember 7, 20240496 Punjab’s Sikh Youth Killed In Canada: ਕੈਨੇਡੀਅਨ ਸੂਬੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਹਿਮ ਰਿਪੋਰਟ: ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ 45 ਪ੍ਰਤੀਸ਼ਤ ਜ਼ਿਲ੍ਹੇ ਤਬਦੀਲੀ ਰੁਝਾਨ ਦਾ ਸਾਹਮਣਾ ਕਰ ਰਹੇOn PunjabSeptember 7, 2024 by On PunjabSeptember 7, 20240466 Climate Change Effects: ਇੱਕ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਵਰਤਾਰਿਆਂ/ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਰੋਜ਼ਪੁਰ ਤੀਹਰਾ ਕਤਲ ਕਾਂਡ: ਔਰੰਗਾਬਾਦ ਪੁਲੀਸ ਵੱਲੋਂ 6 ਸ਼ੂਟਰ ਗ੍ਰਿਫ਼ਤਾਰ ਹਮਲੇ ਵਿਚ ਇਕ ਮੁਟਿਆਰ ਵੀ ਮਾਰੀ ਗਈ ਸੀ, ਜਿਸ ਦਾ ਵਿਆਹ ਧਰਿਆ ਹੋਇਆ ਸੀOn PunjabSeptember 7, 2024 by On PunjabSeptember 7, 20240497 Firozpur Triple Murder Case: ਬੀਤੀ ਰਾਤ ਕੀਤੀ ਕਾਰਵਾਈ ਦੌਰਾਨ ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀ ਨਗਰ ਔਰੰਗਾਬਾਦ ਸਿਟੀ ਪੁਲੀਸ ਨੇ ਹਾਲ ਹੀ ਵਿਚ ਫਿਰੋਜ਼ਪੁਰ ਤੀਹਰੇ ਕਤਲ ਕਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ ’ਚ ਪਹਿਲੀ ਵਾਰ ਇਕ ਝੰਡੇ ਤੇ ਇਕ ਸੰਵਿਧਾਨ ਤਹਿਤ ਹੋਣਗੀਆਂ ਚੋਣਾਂ: ਅਮਿਤ ਸ਼ਾਹ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੀਆਂ ਆਗਾਮੀ ਚੋਣਾਂ ਨੂੰ ‘ਇਤਿਹਾਸਕ’ ਦੱਸਿਆ; ਚੋਣਾਂ ਪਿੱਛੋਂ ਰਾਜ ਦਾ ਦਰਜਾ ਬਹਾਲ ਕਰਨ ਦਾ ਦਿੱਤਾ ਭਰੋਸਾOn PunjabSeptember 7, 2024 by On PunjabSeptember 7, 20240443 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਉਣ ਵਾਲੇ ਅਧਿਆਪਕ ਨੂੰ ਨਾ ਮਿਲੀ ਰਾਹਤ ਕਰਨਾਟਕ ਹਾਈ ਕੋਰਟ ਵੱਲੋਂ ਪੋਕਸੋ ਕੇਸ ਰੱਦ ਕਰਨ ਦੀ ਅਰਜ਼ੀ ਖ਼ਾਰਜ; ਪੰਜ ਮੋਬਾਈਲਾਂ ਵਿਚ ਮਿਲੀਆਂ ਹਜ਼ਾਰਾਂ ਫੋਟੋਆਂ ਤੇ ਵੀਡੀਓਜ਼On PunjabSeptember 7, 2024 by On PunjabSeptember 7, 20240483 POCSO case against School Teacher: ਕਰਨਾਟਕ ਹਾਈ ਕੋਰਟ (Karnataka High Court) ਨੇ ਇਕ ਸਕੂਲ ਅਧਿਆਪਕ ਖ਼ਿਲਾਫ਼ ਬੱਚਿਆਂ ਦੀ ਜਿਨਸੀ ਜੁਰਮਾਂ ਤੋਂ ਸੁਰੱਖਿਆ ਸਬੰਧੀ ਕਾਨੂੰਨ ‘ਪੋਕਸੋ’...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਵਿੱਚ ਭਾਰੀ ਬਾਰਸ਼ਾਂ ਕਾਰਨ ਤਿੰਨ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਚੇਤਾਵਨੀ ਸੂਬੇ ’ਚ 47 ਸੜਕਾਂ ਬੰਦ; ਮੌਸਮ ਵਿਭਾਗ ਵੱਲੋਂ ਸ਼ਿਮਲਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ’ਚ ਹੜ੍ਹਾਂ ਦਾ ਖ਼ਦਸ਼ਾ ਜ਼ਾਹਰOn PunjabSeptember 7, 2024 by On PunjabSeptember 7, 20240434 Continuous Rainfall in Himachal Pradesh: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਕਾਰਨ ਸ਼ਨਿੱਚਰਵਾਰ ਨੂੰ 47 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਾਈ ਮੌਸਮ ਵਿਭਾਗ...