ਪੇਂਡੂ ਵਿਕਾਸ ਫੰਡ: ਪੰਜਾਬ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 2 ਸਤੰਬਰ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ ਸੁਣਵਾਈ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ 1000 ਕਰੋੜ ਰੁਪਏ ਬਕਾਏ ਦੀ ਰਕਮ ਫ਼ੌਰੀ ਜਾਰੀ ਕਰਵਾਏ ਜਾਣ...

