ਖਾਸ-ਖਬਰਾਂ/Important Newsਆਮ ਆਦਮੀ ਪਾਰਟੀ ਇਕਜੁੱਟ ਹੈ ਅਤੇ ਚੱਟਾਨ ਵਾਂਗ ਕੇਜਰੀਵਾਲ ਨਾਲ ਖੜੀ ਹੈ : CM ਮਾਨOn PunjabApril 15, 2024 by On PunjabApril 15, 20240419 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ...
ਸਿਹਤ/HealthParacetamol side effects: ਪੈਰਾਸੀਟਾਮੋਲ ਖਾਣ ਨਾਲ ਸਰੀਰ ਦੇ ਇਹਨਾਂ ਅੰਗਾਂ ‘ਤੇ ਪੈ ਸਕਦੇ ਬੁਰਾ ਅਸਰ, ਖੋਜ ‘ਚ ਖੁਲਾਸਾOn PunjabApril 9, 2024 by On PunjabApril 9, 202405572 ਜ਼ਿਆਦਾਤਰ ਲੋਕ ਪੈਰਾਸੀਟਾਮੋਲ ਦੀਆਂ ਗੋਲੀਆਂ ਡਾਕਟਰਾਂ ਦੀ ਸਲਾਹ ਤੋਂ ਬਗੈਰ ਹੀ ਖਾਈ ਜਾਂਦੇ ਹਨ ਪਰ ਇਹ ਘਾਤਕ ਸਾਬਤ ਹੋ ਸਕਦਾ ਹੈ। ਐਡਿਨਬਰਗ ਯੂਨੀਵਰਸਿਟੀ ਦੀ ਤਾਜ਼ਾ...
ਸਮਾਜ/SocialGurdaspur News: ਡਿਊਟੀ ‘ਤੇ ਤੈਨਾਤ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀOn PunjabApril 9, 2024 by On PunjabApril 9, 20240532 ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ...
ਰਾਜਨੀਤੀ/PoliticsArvind Kejriwal Case Verdict: ਸੀਐੱਮ ਕੇਜਰੀਵਾਲ ਨੂੰ ਵੱਡਾ ਝਟਕਾ, ਪਟੀਸ਼ਨ ਖਾਰਜ, ਹਾਈਕੋਰਟ ਵੱਲੋਂ ਗ੍ਰਿਫਤਾਰੀ ਨੂੰ ਲੈ ਕੇ ਆਖੀ ਇਹ ਗੱਲOn PunjabApril 9, 2024 by On PunjabApril 9, 202403890 ਅੱਜ ਯਾਨੀਕਿ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਕੇਜਰੀਵਾਲ ਨੇ ਆਬਕਾਰੀ...
ਰਾਜਨੀਤੀ/PoliticsArvind Kejriwal: ਹਾਈਕੋਰਟ ਤੋਂ ਮਿਲੇ ਝਟਕੇ ਬਾਅਦ ਹੁਣ ਕੀ ਕਰਨਗੇ CM ਕੇਜਰੀਵਾਲ ?On PunjabApril 9, 2024 by On PunjabApril 9, 20240570 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਕੋਈ ਰਾਹਤਨ ਹੀਂ ਮਿਲੀ ਹੈ। ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਹਾਈਕਰੋਟ...
ਸਮਾਜ/Socialਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!On PunjabApril 9, 2024 by On PunjabApril 9, 20240661 ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਮਾ ਸੱਤਿਆ ਸਾਈਂ ਤੋਂ ਬਾਅਦ ਹੁਣ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਦੀ ਲਾਸ਼...
ਖਾਸ-ਖਬਰਾਂ/Important NewsNuclear War: ਪਰਮਾਣੂ ਯੁੱਧ ਵਿੱਚ ਸਭ ਤੋਂ ਪਹਿਲਾਂ ਕਿਹੜਾ ਸ਼ਹਿਰ ਹੋਵੇਗਾ ਤਬਾਹ? ਖੁਫੀਆ ਦਸਤਾਵੇਜ਼ਾਂ ‘ਚ ਖੁਲਾਸਾOn PunjabApril 9, 2024 by On PunjabApril 9, 202401737 ਕਈ ਵਾਰ ਸਰਕਾਰ ਦੇ ਗੈਰ-ਕਲਾਸੀਫਾਈਡ ਦਸਤਾਵੇਜ਼ ਕੁਝ ਹੈਰਾਨੀਜਨਕ ਖੁਲਾਸੇ ਕਰਦੇ ਹਨ। ਹਾਲ ਹੀ ਵਿੱਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਦਸਤਾਵੇਜ਼ਾਂ ਨੇ ਖੁਲਾਸਾ ਕੀਤਾ ਹੈ ਕਿ...
ਖਾਸ-ਖਬਰਾਂ/Important NewsBaisakhi celebrations: ਵਿਸਾਖੀ ਦੇ ਖਾਸ ਮੌਕੇ ‘ਤੇ ਪਾਕਿਸਤਾਨ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਜਾਰੀ ਕੀਤੇ 2,843 ਵੀਜ਼ੇOn PunjabApril 9, 2024 by On PunjabApril 9, 20240611 ਜਿਵੇਂ ਕਿ ਸਭ ਜਾਣਦੇ ਹੀ ਹਨ ਕਿ ਵਿਸਾਖੀ ਦਾ ਤਿਉਹਾਰ ਆਉਣ ਵਾਲਾ ਹੈ। ਇਸ ਨੂੰ ਪੂਰੇ ਦੇਸ਼ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ...
ਖਬਰਾਂ/NewsCanada permanent residency: ਕੈਨੇਡਾ ਵਿਚ ਪੱਕੇ ਹੋਣ ਦਾ ਸੁਪਨਾ ਵੇਖ ਰਹੇ ਪੰਜਾਬੀਆਂ ਨੂੰ ਵੱਡਾ ਝਟਕਾOn PunjabApril 5, 2024 by On PunjabApril 5, 20240504 ਕੈਨੇਡਾ ਵਿੱਚ ਸਥਾਈ ਨਿਵਾਸ ਦਾ ਸੁਪਨਾ ਮਹਿੰਗਾ ਹੋਣ ਵਾਲਾ ਹੈ ਕਿਉਂਕਿ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ ਲਈ ਫੀਸਾਂ...