ਸਮਾਜ/Social‘ਆਪ’ ਦੇ ਅਗਲਾ ਹਲਕਾ ਇੰਚਾਰਜ ਬਾਰੇ ਲੱਗਣ ਲੱਗੀਆਂ ਕਿਆਸਅਰਾਈਆਂOn PunjabDecember 27, 2023 by On PunjabDecember 27, 202301084 ਗਿਆਨ ਸੈਦਪੁਰੀ, ਸ਼ਾਹਕੋਟ : ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਅਚਾਨਕ ਸਦੀਵੀਂ ਵਿਛੋੜੇ ਨਾਲ ਇਹ ਚਰਚਾ ਆਮ ਹੋ ਰਹੀ...
ਫਿਲਮ-ਸੰਸਾਰ/FilmyArbaaz Khan Wedding: ਸ਼ੂਰਾ ਨਾਲ ਵਿਆਹ ਦੀਆਂ ਖਬਰਾਂ ਵਿਚਾਲੇ ਅਰਬਾਜ਼ ਖਾਨ ਦਾ ਵੀਡੀਓ ਵਾਇਰਲ, ਵੈਡਿੰਗ ਵੈਨਿਊ ‘ਤੇ ਦਿੱਤੀ ਪ੍ਰਤੀਕਿਰਿਆOn PunjabDecember 24, 2023 by On PunjabDecember 24, 202307205 ਸਲਮਾਨ ਖਾਨ ਦੇ ਭਰਾ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਹਨ। ਖਬਰਾਂ ਆਈਆਂ ਹਨ ਕਿ ਅਰਬਾਜ਼...
ਸਿਹਤ/Healthਭਾਰਤ ‘ਚ ਪਿਛਲੇ 24 ਘੰਟਿਆਂ ‘ਚ 656 ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤOn PunjabDecember 24, 2023 by On PunjabDecember 24, 20230502 ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਸਬ ਵੇਰੀਐਂਟ JN.1 ਦੇ ਕੁੱਲ 656 ਮਾਮਲੇ ਅਤੇ ਇੱਕ...
ਫਿਲਮ-ਸੰਸਾਰ/Filmyਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ PGI ਲਿਜਾਂਦੇ ਸਮੇਂ ਮੌਤ, ਭਰਾ ਨੇ ਲਾਏ ਧੱਕਾ ਮਾਰਨ ਦੇ ਦੋਸ਼On PunjabDecember 24, 2023 by On PunjabDecember 24, 20230620 ਗਾਇਕ ਸਤਵਿੰਦਰ ਬੁੱਗਾ (Satwinder Bugga) ਦੀ ਭਰਜਾਈ ਦੀ ਸ਼ਨਿੱਚਰਵਾਰ ਨੂੰ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਬੁੱਗਾ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ...
ਰਾਜਨੀਤੀ/Politicsਵੱਡੀ ਖ਼ਬਰ : ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ, CM ਮਾਨ ਨੇ ਕਿਹਾ- ਨਹੀਂ ਚਾਹੀਦਾ ਕੋਈ ਵਾਦ-ਵਿਵਾਦOn PunjabDecember 24, 2023 by On PunjabDecember 24, 20230635 ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੀ ਸ਼ਹੀਦੀ ਸਭਾ ‘ਚ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਟਵੀਟ ਕਰ...
ਸਮਾਜ/Socialਖਾਸ-ਖਬਰਾਂ/Important Newsਅਮਰੀਕੀ ਸੰਸਦ ਮੈਂਬਰਾਂ ਨੇ ਹਿੰਦੂ ਮੰਦਰ ‘ਚ ਭੰਨਤੋੜ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਹੋਣੀ ਚਾਹੀਦੀ ਹੈ ਮਾਮਲੇ ਦੀ ਪੂਰੀ ਜਾਂਚOn PunjabDecember 24, 2023December 24, 2023 by On PunjabDecember 24, 2023December 24, 20230612 ਤਿੰਨ ਪ੍ਰਮੁੱਖ ਭਾਰਤੀ-ਅਮਰੀਕੀ ਕਾਂਗਰਸਮੈਨਾਂ ਸਮੇਤ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਕੈਲੀਫੋਰਨੀਆ ਵਿੱਚ ਇੱਕ ਹਿੰਦੂ ਮੰਦਰ ਵਿੱਚ ਭੰਨਤੋੜ ਦੀ ਸਖ਼ਤ ਨਿੰਦਾ ਕੀਤੀ ਹੈ। ਨਾਲ ਹੀ ਉਨ੍ਹਾਂ...
ਖਾਸ-ਖਬਰਾਂ/Important Newsਫਲੋਰੀਡਾ ਦੇ ਸ਼ਾਪਿੰਗ ਮਾਲ ‘ਚ ਗੋਲ਼ੀਬਾਰੀ, ਇਕ ਦੀ ਮੌਤ; ਕਈ ਜ਼ਖ਼ਮੀ ਹਮਲਾਵਰ ਫਰਾਰOn PunjabDecember 24, 2023 by On PunjabDecember 24, 20230420 ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਮੱਧ ਫਲੋਰੀਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ...
ਖਾਸ-ਖਬਰਾਂ/Important NewsIsrael Hamas War : ਗਾਜ਼ਾ ‘ਤੇ ਫਿਰ ਹਮਲਾਵਰ ਹੋਇਆ ਇਜ਼ਰਾਈਲ , ਹਥਿਆਰਾਂ ਦਾ ਵੱਡਾ ਭੰਡਾਰ ਵੀ ਕੀਤਾ ਜ਼ਬਤOn PunjabDecember 24, 2023 by On PunjabDecember 24, 20230461 ਇਜ਼ਰਾਈਲ ਹਮਾਸ ਯੁੱਧ ਹਮਾਸ ਨੂੰ ਖਤਮ ਕਰਨ ਲਈ ਇਜ਼ਰਾਇਲੀ ਫੌਜ ਲਗਾਤਾਰ ਗਾਜ਼ਾ ‘ਤੇ ਹਮਲੇ ਕਰ ਰਹੀ ਹੈ। ਇਸ ਦੌਰਾਨ ਫ਼ੌਜ ਨੇ ਹਮਾਸ ਖ਼ਿਲਾਫ਼ ਆਪਣੇ ਮਿਜ਼ਾਈਲ...
ਰਾਜਨੀਤੀ/PoliticsRajoana Case: ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਨਹੀਂ ਹੋਵੇਗੀ ਸਵੀਕਾਰ! ਅਮਿਤ ਸ਼ਾਹ ਦਾ ਆਇਆ ਵੱਡਾ ਬਿਆਨOn PunjabDecember 21, 2023 by On PunjabDecember 21, 20230701 ਫਾਂਸੀ ਦੀ ਸਜ਼ਾ ਭੁਗਤ ਰਹੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਲੋਕ...
ਰਾਜਨੀਤੀ/Politicsਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਵਿਵਾਦਤ ਬਿਆਨਾਂ ਮਗਰੋਂ ਕਾਂਗਰਸ ’ਚ ਨਾਰਾਜ਼ਗੀ, ਪਾਰਟੀ ’ਚੋਂ ਬਾਹਰ ਕੱਢਣ ਦੀ ਮੰਗOn PunjabDecember 21, 2023 by On PunjabDecember 21, 20230582 ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਾਲ ਹੀ ’ਚ ਦਿੱਤੇ ਗਏ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਂਗਰਸ ’ਚ ਨਾਰਾਜ਼ਗੀ ਹੈ। ਉਨ੍ਹਾਂ ਨੇ ਹਾਲ...