ਅਮਰੀਕੀ ਹਵਾਈ ਅੱਡਿਆਂ ‘ਤੇ ICE ਏਜੰਟਾਂ ਦੀ ਤਾਇਨਾਤੀ: TSA ਦੀ ਕਮੀ ਨੂੰ ਪੂਰਾ ਕਰਨ ਲਈ ਲਿਆ ਗਿਆ ਵੱਡਾ ਫੈਸਲਾ
ਨਿਊਯਾਰਕ: ਅਮਰੀਕਾ ਵਿੱਚ ਪਿਛਲੇ ਛੇ ਹਫ਼ਤਿਆਂ ਤੋਂ ਜਾਰੀ ਅੰਸ਼ਕ ਸਰਕਾਰੀ ਤਾਲਾਬੰਦੀ (Partial Government Shutdown) ਕਾਰਨ ਹਵਾਈ ਅੱਡਿਆਂ ‘ਤੇ ਸੁਰੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ...

