ਸਿਹਤ/Healthਖਬਰਾਂ/NewsKarwa Chauth 2023 : ਕਰਵਾ ਚੌਥ ਦੇ ਵਰਤ ਤੋਂ ਬਾਅਦ ਪੇਟ ਖ਼ਰਾਬ ਹੋਣ ਤੋਂ ਬਚਣ ਲਈ, ਰਾਤ ਦੇ ਖਾਣੇ ਲਈ ਤਿਆਰ ਕਰੋ ਇਹ ਹੈਲਦੀ ਪਕਵਾਨOn PunjabNovember 1, 2023 by On PunjabNovember 1, 20230473 ਕਰਵਾ ਚੌਥ ਦਾ ਵਰਤ ਵਿਆਹੁਤਾ ਔਰਤਾਂ ਦੁਆਰਾ ਆਪਣੇ ਪਤੀ ਦੀ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਲਈ ਮਨਾਇਆ ਜਾਂਦਾ ਹੈ। ਸ਼ਾਮ ਨੂੰ ਚੰਦਰਮਾ ਚੜ੍ਹਨ ਤੋਂ ਬਾਅਦ...
ਸਿਹਤ/Healthਖਬਰਾਂ/Newsਸਿਹਤ ਬੀਮੇ ਦਾ ਦਾਅਵਾ ਕਰਨ ਲਈ 24 ਘੰਟੇ ਹਸਪਤਾਲ ‘ਚ ਦਾਖਲ ਹੋਣਾ ਜ਼ਰੂਰੀ ਨਹੀਂ, ਇਹਨਾਂ ਸਥਿਤੀਆਂ ਵਿੱਚ ਆਸਾਨੀ ਨਾਲ ਕਰ ਸਕਦੇ ਹੋ ਦਾਅਵਾOn PunjabNovember 1, 2023 by On PunjabNovember 1, 20230455 ਕੋਈ ਵੀ ਬੀਮਾ ਲੈਂਦੇ ਸਮੇਂ, ਸਾਨੂੰ ਇਸ ਦੇ ਸਾਰੇ ਨਿਯਮਾਂ ਅਤੇ ਸ਼ਰਤਾਂ ਨੂੰ ਧਿਆਨ ਨਾਲ ਪੜ੍ਹਨਾ ਚਾਹੀਦਾ ਹੈ ਤਾਂ ਜੋ ਸਾਨੂੰ ਬੀਮਾ ਕਲੇਮ ਕਰਦੇ ਸਮੇਂ...
ਖਬਰਾਂ/NewsED ਦੀ ਵੱਡੀ ਕਾਰਵਾਈ : ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਤੇ ਹੋਰਨਾਂ ਦੀ 503 ਕਰੋੜ ਰੁਪਏ ਦੀ ਜਾਇਦਾਦ ਜ਼ਬਤOn PunjabNovember 1, 2023 by On PunjabNovember 1, 20230366 ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਜਾਇਦਾਦਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਜ਼ਬਤ ਕਰ ਲਿਆ। ਈਡੀ ਨੇ ਕਥਿਤ ਬੈਂਕ ਕਰਜ਼ਾ ਧੋਖਾਧੜੀ ਮਾਮਲੇ...
ਖਬਰਾਂ/Newsਫਿਲਮ-ਸੰਸਾਰ/Filmyਇੰਦਰਾ ਗਾਂਧੀ ਕਤਲਕਾਂਡ ਨੂੰ ਲੈ ਕੇ ਹੂਡੀ ਦੇ ਵਿਵਾਦ ਤੋਂ ਬਾਅਦ ਪੰਜਾਬੀ ਗਾਇਕ ਸ਼ੁਭ ਨੇ ਦਿੱਤਾ ਸਪਸ਼ਟੀਕਰਨOn PunjabNovember 1, 2023 by On PunjabNovember 1, 20230548 ਪੰਜਾਬੀ ਗਾਇਕ ਸ਼ੁਭ ਨੇ ਲੰਡਨ ਵਿਚ ਆਪਣੇ ਸ਼ੋਅ ਵਿਚ ਪੰਜਾਬ ਦੇ ਨਕਸ਼ੇ ‘ਤੇ ਇੰਦਰਾ ਗਾਂਧੀ ਦੇ ਕਤਲ ਨੂੰ ਦਰਸਾਉਂਦੀ ਹੂਡੀ ਨੂੰ ਲਹਿਰਾਉਣ ਲਈ ਫੜੀ ਗਈ...
ਖਬਰਾਂ/Newsਖਾਸ-ਖਬਰਾਂ/Important Newsਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, ਡ੍ਰੋਨ ਸਣੇ 3 ਕਿਲੋ ਹੈਰੋਇਨ ਬਰਾਮਦOn PunjabNovember 1, 2023 by On PunjabNovember 1, 20230424 ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਤੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...
ਖਬਰਾਂ/NewsBig Breaking : ਕਰਵਾ ਚੌਥ ਵਾਲੇ ਦਿਨ ਪਤਨੀ ਦੀ ਹੱਤਿਆ, ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਸਿਰ ‘ਚ ਦਾਤ ਮਾਰ ਕੇ ਉਤਾਰਿਆ ਮੌਤ ਦੇ ਘਾਟOn PunjabNovember 1, 2023 by On PunjabNovember 1, 20230353 ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਦਾਤ...
ਖਾਸ-ਖਬਰਾਂ/Important Newsਮੈਂ ਪੰਜਾਬ ਬੋਲਦਾ ਹਾਂ…1 ਨਵੰਬਰ ਨੂੰ ਹੋਣ ਵਾਲੀ ਬਹਿਸ ‘ਚ ਸ਼ਾਮਲ ਹੋਣ ਲਈ ਅਕਾਲੀ ਦਲ ਨੇ ਰੱਖੀ ਇਹ ਸ਼ਰਤOn PunjabOctober 30, 2023 by On PunjabOctober 30, 20230580 ਸ਼੍ਰੋਮਣੀ ਅਕਾਲੀ ਦਲ ਨੇ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਦਾ ਵਿਸ਼ਾ ਕੇਵਲ ਪਾਣੀ ਦਾ ਮੁੱਦਾ ਰੱਖਣ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਸੀਨੀਅਰ...
ਫਿਲਮ-ਸੰਸਾਰ/Filmyਨਹੀਂ ਰਹੇ ਪ੍ਰਸਿੱਧ ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ, ਲੇਖਕ ਵਰਗ ‘ਚ ਸੋਗ ਦੀ ਲਹਿਰOn PunjabOctober 30, 2023 by On PunjabOctober 30, 20230865 ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ (Manmohan Singh Basarke) ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਸਦੀਵੀਂ ਵਿਛੋੜਾ ਦੇ ਗਏ। ਕਹਾਣੀਕਾਰ ਬਾਸਰਕੇ ਕੁਝ ਸਮੇ ਤੋਂ ਠੀਕ ਨਹੀਂ ਸਨ...
ਸਿਹਤ/HealthOnion Price Hike : ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀਆਂ ਜੇਬਾਂ ‘ਤੇ ਫਟਿਆ ‘ਪਿਆਜ਼ ਬੰਬ’, ਹਫ਼ਤੇ ‘ਚ ਹੀ ਹੋਇਆ ਦੁੱਗਣਾ ਭਾਅ; ਪੜ੍ਹੋ ਆਪਣੇ ਸ਼ਹਿਰ ਦੀਆਂ ਕੀਮਤਾਂOn PunjabOctober 30, 2023 by On PunjabOctober 30, 202302481 ਦੇਸ਼ ‘ਚ ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਕੁਝ ਦਿਨਾਂ ‘ਚ ਹੀ ਪਿਆਜ਼ ਦੀਆਂ ਕੀਮਤਾਂ ‘ਚ 50 ਫੀਸਦੀ ਦਾ ਵਾਧਾ ਦੇਖਿਆ...
ਖਾਸ-ਖਬਰਾਂ/Important Newsਐਲਨ ਮਸਕ ਨੇ ਗਾਜ਼ਾ ‘ਚ ਸਟਾਰਲਿੰਕ ਇੰਟਰਨੈੱਟ ਦੇਣ ਦਾ ਕੀਤਾ ਐਲਾਨ, ਭੜਕਿਆ ਇਜ਼ਰਾਈਲ, ਦਿੱਤੀ ਇਹ ਧਮਕੀOn PunjabOctober 30, 2023 by On PunjabOctober 30, 20230636 ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਤੋਂ ਬਾਅਦ ਗਾਜ਼ਾ ਪੱਟੀ ‘ਚ ਸੰਚਾਰ ਅਤੇ ਇੰਟਰਨੈੱਟ ਦੀਆਂ ਸੁਵਿਧਾਵਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਸਨ, ਜਿਸ ਤੋਂ...