ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…On PunjabApril 26, 2025 by On PunjabApril 26, 20250129 ਚੰਡੀਗੜ੍ਹ- ‘ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਓ ਪਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣ ਤੋਂ ਬਚਾਓ।’ ਇਹ ਅਟਾਰੀ-ਵਾਹਗਾ ਸੜਕੀ ਰਸਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨੀ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ, 500 ਤੋਂ ਵੱਧ ਜ਼ਖ਼ਮੀOn PunjabApril 26, 2025 by On PunjabApril 26, 2025082 ਤਹਿਰਾਨ: ਦੱਖਣੀ ਇਰਾਨ ਵਿੱਚ ਸ਼ਨਿੱਚਰਵਾਰ ਨੂੰ ਇੱਕ ਬੰਦਰਗਾਹ ‘ਤੇ ਜ਼ੋਰਦਾਰ ਧਮਾਕਾ ਅਤੇ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ 516 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੇਂਟ ਪੀਟਰਜ਼ ਬੇਸਿਲਿਕਾ ’ਚ ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸੰਪਨOn PunjabApril 26, 2025 by On PunjabApril 26, 2025049 ਵੈਟੀਕਨ ਸਿਟੀ- ਪੋਪ ਫਰਾਂਸਿਸ (Pope Francis), ਜਿਨ੍ਹਾਂ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਸੇਂਟ ਪੀਟਰਜ਼ ਸਕੁਏਅਰ (St. Peter’s Square)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰੀ ਸਿੱਕਮ ਵਿਚ ਢਿੱਗਾਂ ਖਿਸਕਣ ਕਾਰਨ 1,000 ਸੈਲਾਨੀ ਫਸੇOn PunjabApril 25, 2025 by On PunjabApril 25, 2025088 ਗੰਗਟੋਕ- ਹਿਮਾਲਿਆਈ ਸੂਬੇ ਵਿਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਉੱਤਰੀ ਸਿੱਕਮ ਵਿਚ ਲਗਭਗ 1,000 ਸੈਲਾਨੀ ਫਸ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾOn PunjabApril 25, 2025 by On PunjabApril 25, 20250113 ਜੰਮੂ- ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰOn PunjabApril 25, 2025 by On PunjabApril 25, 20250101 ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਵਿਆਹ ਦੇ ਖਾਣੇ ਤੋਂ ਬਾਅਦ ਭੋਜਨ ਦੇ ਜ਼ਹਿਰਵਾਦ ਕਾਰਨ 37 ਬੱਚਿਆਂ ਸਮੇਤ ਘੱਟੋ-ਘੱਟ 51 ਲੋਕ ਬਿਮਾਰ ਹੋ ਗਏ। ਇਕ...
ਖਬਰਾਂ/Newsਰਾਫੇਲ-ਮਰੀਨ ਲੜਾਕੂ ਜਹਾਜ਼ਾਂ ਲਈ ਭਾਰਤ-ਫਰਾਂਸ ਸੌਦਾ ਸੋਮਵਾਰ ਨੂੰ ਹੋਵੇਗਾ ਸਹੀਬੰਦOn PunjabApril 25, 2025 by On PunjabApril 25, 2025071 ਨਵੀਂ ਦਿੱਲੀ- ਭਾਰਤ ਸੋਮਵਾਰ ਨੂੰ ਰਾਫੇਲ-ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਇਸ 63,000 ਕਰੋੜ ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਲਜੀ ਸਿਨਹਾ ਨੇ ਫੌਜ ਮੁਖੀ ਨਾਲ ਮੀਟਿੰਗ ’ਚ ਸੁਰੱਖਿਆ ਉਪਾਵਾਂ ਦਾ ਲਿਆ ਜਾਇਜ਼ਾOn PunjabApril 25, 2025 by On PunjabApril 25, 2025090 ਸ੍ਰੀਨਗਰ- ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ (Army Chief General Upendra Dwivedi) ਨੇ ਸ਼ੁੱਕਰਵਾਰ ਨੂੰ ਇਥੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ (Jammu and...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਦੇ ਦੋ ਆਦਿਲ: ਇਕ ਰਾਖਵਾਲਾ ਨਾਇਕ ਤੇ ਦੂਜਾ ਕਾਤਿਲOn PunjabApril 25, 2025 by On PunjabApril 25, 2025069 ਸ੍ਰੀਨਗਰ- ਇਹ ਦੋ ਆਦਿਲਾਂ ਦੀ ਕਹਾਣੀ ਹੈ – ਇੱਕ ਉਹ ਜਿਸ ਨੇ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਵਾਰ ਦਿੱਤੀ ਅਤੇ ਆਪਣੀ ਛਾਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਾਈਵੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕ੍ਰਿਕਟ ਮੈਚ ਦੌਰਾਨ ਝੜਪ; 2 ਜ਼ਖਮੀOn PunjabApril 24, 2025 by On PunjabApril 24, 20250113 ਮੋਹਾਲੀ- ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵਿਖੇ ਬੁੱਧਵਾਰ ਰਾਤ ਕ੍ਰਿਕਟ ਮੈਚ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚ ਝਗੜਾ ਹੋ ਗਿਆ। ਇਕ ਸਮੂਹ...