ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਟਾਲਾ ‘ਚ ਦੇਰ ਸ਼ਾਮ ਹੋਇਆ ਪੁਲਿਸ ਮੁਕਾਬਲਾ, ਗੋਲ਼ੀ ਲੱਗਣ ਨਾਲ ਬਦਮਾਸ਼ ਜ਼ਖ਼ਮੀOn PunjabJanuary 21, 2026 by On PunjabJanuary 21, 2026087 ਬਟਾਲਾ: ਬੁੱਧਵਾਰ ਦੀ ਦੇਰ ਸ਼ਾਮ ਇਥੋਂ ਬਟਾਲਾ ਦੇ ਅਲੀਵਾਲ ਨੇੜੇ ਪੁਲਿਸ ਅਤੇ ਬਦਮਾਸ਼ ਵਿਚਕਾਰ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ‘ਚ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਲਿਵ-ਇਨ ‘ਚ ਰਹਿ ਰਹੀਆਂ ਔਰਤਾਂ ਨੂੰ ਮਿਲੇ ਪਤਨੀ ਦਾ ਦਰਜਾ’, ਮਦਰਾਸ ਹਾਈ ਕੋਰਟ ਦਾ ਇਤਿਹਾਸਕ ਫ਼ੈਸਲਾOn PunjabJanuary 21, 2026 by On PunjabJanuary 21, 2026090 ਨਵੀਂ ਦਿੱਲੀ : ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲੀਆਂ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਇਸ...
ਖਬਰਾਂ/News‘ਇਹ ਅਪਰਾਧ ਹੈ… ਸਾਨੂੰ ਦੱਸੋ, ਸਜ਼ਾ ਦਿਆਂਗੇ’, ਨਾਜਾਇਜ਼ ਮਾਈਨਿੰਗ ‘ਤੇ SC ਦਾ ਸਖ਼ਤ ਰੁਖOn PunjabJanuary 21, 2026 by On PunjabJanuary 21, 20260109 ਨਵੀਂ ਦਿੱਲੀ: ਅਰਾਵਲੀ ਪਰਬਤ ਦੀ ਪਰਿਭਾਸ਼ਾ ਨੂੰ ਲੈ ਕੇ ਜਾਰੀ ਵਿਵਾਦ ‘ਤੇ ਸੁਪਰੀਮ ਕੋਰਟ ਨੇ ਮਹੱਤਵਪੂਰਨ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਮੁੱਦਾ ਸਿਰਫ਼ ਤਕਨੀਕੀ ਨਹੀਂ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕ ਖਾਤੇ ‘ਚ ਪੈਸੇ ਨਹੀਂ ਫਿਰ ਵੀ ਹੋ ਜਾਵੇਗੀ UPI ਪੇਮੈਂਟ, ਇਹ ਕੋਈ ਜਾਦੂ ਨਹੀਂ; ਸਮਝੋ ਕੀ ਹੁੰਦੀ ਹੈ ‘ਕ੍ਰੈਡਿਟ ਲਾਈਨ’On PunjabJanuary 21, 2026 by On PunjabJanuary 21, 2026097 ਨਵੀਂ ਦਿੱਲੀ: ਅੱਜ ਅਸੀਂ ਹਰ ਛੋਟੇ-ਵੱਡੇ ਭੁਗਤਾਨ ਲਈ UPI ਦੀ ਵਰਤੋਂ ਕਰਦੇ ਹਾਂ। ਅਕਸਰ ਸਾਨੂੰ ਲੱਗਦਾ ਹੈ ਕਿ UPI ਰਾਹੀਂ ਪੈਸੇ ਭੇਜਣ ਲਈ ਬੈਂਕ ਖਾਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਲਾਪਤਾ ਸਰੂਪਾਂ’ ਦੇ ਮਾਮਲੇ ’ਤੇ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬੰਗਾ ਦਾ ‘ਰਸੋਖ਼ਾਨਾ’ ਅਸਥਾਨ ਚਰਚਾ ਵਿੱਚOn PunjabJanuary 20, 2026 by On PunjabJanuary 20, 20260101 ਜਲੰਧਰ- ਬੰਗਾ ਸ਼ਹਿਰ ਤੋਂ ਕਰੀਬ 5 ਕਿਲੋਮੀਟਰ ਦੂਰ ਗੁਣਾਚੌਰ ਰੋਡ ’ਤੇ ਪਿੰਡ ਮਜ਼ਾਰਾ ਨੌ ਆਬਾਦ ਵਿੱਚ ਸਥਿਤ ਰਸੋਖ਼ਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਪਵਿੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਨੂਮਾਨਗੜ੍ਹ ਨੇੜੇ ਧੁੰਦ ਦਾ ਕਹਿਰ: ਤਿੰਨ ਵਾਹਨਾਂ ਦੀ ਜ਼ਬਰਦਸਤ ਟੱਕਰ, 24 ਯਾਤਰੀ ਜ਼ਖਮੀOn PunjabJanuary 20, 2026 by On PunjabJanuary 20, 2026088 ਅਬੋਹਰ- ਹਨੂਮਾਨਗੜ੍ਹ ਦੇ ਮੈਗਾ ਹਾਈਵੇਅ ’ਤੇ ਮੰਗਲਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਟਰੱਕ, ਇੱਕ ਨਿੱਜੀ ਬੱਸ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਏਪੁਰ ਕਲਾਂ ਗਊਸ਼ਾਲਾ ਵਿੱਚ 50 ਪਸ਼ੂਆਂ ਦੀ ਮੌਤ ’ਤੇ ਹਾਈ ਕੋਰਟ ਦੀ ਸਖ਼ਤ ਤਾੜਨਾOn PunjabJanuary 20, 2026 by On PunjabJanuary 20, 20260101 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਏਪੁਰ ਕਲਾਂ ਗਊਸ਼ਾਲਾ ਵਿੱਚ ਲਗਪਗ 50 ਪਸ਼ੂਆਂ ਦੀ ਮੌਤ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਦੀ ਅਣਗਹਿਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ-ਐੱਨਸੀਆਰ ਵਿੱਚ ਪ੍ਰਦੂਸ਼ਣ ਘਟਿਆ; GRAP 4 ਪਾਬੰਦੀਆਂ ਹਟਾਈਆਂOn PunjabJanuary 20, 2026 by On PunjabJanuary 20, 2026094 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿਚ ਅੱਜ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਨਾਲੋਂ ਘੱਟ ਰਿਹਾ ਤੇ ਪਿਛਲੇ ਦੋ ਦਿਨਾਂ ਤੋਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਂ ਭਾਜਪਾ ਵਰਕਰ ਹਾਂ, ਨਿਤਿਨ ਨਬੀਨ ਮੇਰੇ ਬੌਸOn PunjabJanuary 20, 2026 by On PunjabJanuary 20, 2026069 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਨਵੇਂ ਚੁਣੇ ਗਏ ਪ੍ਰਧਾਨ ਨਿਤਿਨ ਨਬੀਨ ਨੂੰ ਆਪਣਾ ਬੌਸ ਦੱਸਿਆ। ਉਨ੍ਹਾਂ ਕਿਹਾ ਕਿ ‘ਘੁਸਪੈਠ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਪਰੇਸ਼ਨ ਪ੍ਰਹਾਰ 72 ਘੰਟਿਆਂ ’ਚ ਗੈਂਗਸਟਰਾਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇOn PunjabJanuary 20, 2026 by On PunjabJanuary 20, 2026096 ਚੰਡੀਗੜ੍ਹ- ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਦਾ ਖਾਤਮਾ ਕਰਨ ਲਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ...