ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsIndia Pakistan Relations: ਪਾਕਿਸਤਾਨ ‘ਚ ਭਾਰਤੀ ਸ਼ੋਅ ਦਿਖਾਉਣ ਵਾਲੇ ਟੀਵੀ ਚੈਨਲਾਂ ‘ਤੇ ਐਕਸ਼ਨ, ਕਿਹਾ- ‘ਤੁਰੰਤ ਬੰਦ ਕਰ ਦਿਓ…’On PunjabApril 22, 2023 by On PunjabApril 22, 20230906 ਪਾਕਿਸਤਾਨ ਦੇ ਲੋਕ ਭਾਰਤੀ ਟੀਵੀ ਸ਼ੋਅ ਅਤੇ ਫਿਲਮਾਂ ਦੇਖਣ ਦੇ ਬਹੁਤ ਸ਼ੌਕੀਨ ਹਨ। ਹਾਲਾਂਕਿ ਉਥੋਂ ਦੀ ਸਰਕਾਰ ਅਤੇ ਗਰਮ ਖਿਆਲੀ ਜਥੇਬੰਦੀਆਂ ਨੂੰ ਲੋਕਾਂ ਦਾ ਇਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵਿੱਚ ਔਰਤਾਂ ਹੁਣ ਲੈ ਸਕਦੀਆਂ ਹਨ ਗਰਭਪਾਤ ਦੀਆਂ ਗੋਲੀਆਂ , ਸੁਪਰੀਮ ਕੋਰਟ ਨੇ ਹਟਾਈ ਪਾਬੰਦੀOn PunjabApril 22, 2023 by On PunjabApril 22, 20230553 ਅਮਰੀਕਾ ਵਿੱਚ ਸੁਪਰੀਮ ਕੋਰਟ ਨੇ ਗਰਭਪਾਤ ਦੀਆਂ ਗੋਲੀਆਂ ‘ਤੇ ਪਾਬੰਦੀ ਨੂੰ ਰੱਦ ਕਰਦਿਆਂ ਇਨ੍ਹਾਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਘਰੋਂ ਕਿਤੇ ਜਾ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿਵੇਂ ਰਹੇਗਾ ਅਗਲੇ 24 ਘੰਟੇ ਮੌਸਮ ਦਾ ਮਿਜਾਜOn PunjabApril 22, 2023 by On PunjabApril 22, 20230558 ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਜਿਥੇ ਪਹਿਲਾਂ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ ਉਥੇ ਹੀ ਮੀਂਹ ਪੈਣ ਦੇ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਾਣ ਦੀ ਉਡੀਕ ਖਤਮ, ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਮਿਲੇਗਾ ਵੀਜ਼ਾOn PunjabApril 22, 2023 by On PunjabApril 22, 20230529 ਵਾਸ਼ਿੰਗਟਨ- ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਇਕ ਉਚ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਮ ਵਿਦਾਈOn PunjabApril 22, 2023 by On PunjabApril 22, 20230571 ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ ਕੁਲਵੰਤ ਸਿੰਘ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPM ਮੋਦੀ ਦੇ ਕੇਰਲ ਦੌਰੇ ਦੌਰਾਨ ਆਤਮਘਾਤੀ ਹਮਲੇ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀOn PunjabApril 22, 2023 by On PunjabApril 22, 20230433 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੌਰੇ ਤੋਂ ਪਹਿਲਾਂ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਤੋਂ ਬਾਅਦ ਪੂਰੇ ਕੇਰਲ ਨੂੰ ਹਾਈ ਅਲਰਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsEid Ul Fitr 2023: PM ਮੋਦੀ, ਰਾਸ਼ਟਰਪਤੀ ਮੁਰਮੂ ਤੇ CM ਭਗਵੰਤ ਮਾਨ ਨੇ ਦਿੱਤੀ ਈਦ ‘ਤੇ ਵਧਾਈOn PunjabApril 22, 2023 by On PunjabApril 22, 202307898 ਨਵੀਂ ਦਿੱਲੀ- ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਸ਼ੁੱਕਰਵਾਰ ਸ਼ਾਮ ਨੂੰ ਈਦ-ਉਲ-ਫਿਤਰ ਦਾ ਚੰਦ ਨਜ਼ਰ ਆ ਗਿਆ ਅਤੇ ਅੱਜ ਦੇਸ਼ ਭਰ ‘ਚ ਈਦ ਧੂਮਧਾਮ...
ਖਾਸ-ਖਬਰਾਂ/Important Newsਡੋਨਾਲਡ ਟਰੰਪ ਸੋਸ਼ਲ ਮੀਡੀਆ ਤੋਂ ਕਰਦੇ ਹਨ ਇੰਨੀ ਕਮਾਈ, ਸੰਘੀ ਦਸਤਾਵੇਜ਼ ‘ਚ ਹੋਇਆ ਵੱਡਾ ਖੁਲਾਸਾOn PunjabApril 18, 2023 by On PunjabApril 18, 20230523 ਡੋਨਾਲਡ ਟਰੰਪ ਇਸ ਸਮੇਂ ਪੋਰਨ ਸਟਾਰਾਂ ਨੂੰ ਪੈਸੇ ਦੇਣ ਦੇ ਮਾਮਲੇ ‘ਚ ਅਦਾਲਤ ਦੇ ਚੱਕਰ ਕੱਟ ਰਹੇ ਹਨ। ਇਸ ਦੇ ਨਾਲ ਹੀ ਇਕ ਦਸਤਾਵੇਜ਼ ‘ਚ...
ਸਮਾਜ/Socialਅਤੀਕ ਨੇ ਸਭ ਤੋਂ ਵੱਧ ਮੁਸਲਮਾਨਾਂ ਨੂੰ ਬਣਾਇਆ ਨਿਸ਼ਾਨਾ, ਅਸ਼ਰਫ਼ ਨੇ ਮਦਰੱਸੇ ਤੋਂ ਇੱਕ ਨਾਬਾਲਗ ਨੂੰ ਅਗਵਾ ਕਰਕੇ ਰਾਤ ਭਰ ਕੀਤਾ ਸੀ ਉਸ ਨਾਲ ਜਬਰ-ਜਨਾਹOn PunjabApril 18, 2023 by On PunjabApril 18, 20230464 ਕਈ ਲੋਕਾਂ ਨੂੰ ਜਬਰੀ ਪੈਸੇ ਨਾ ਦੇਣ ਕਰਕੇ ਵੀ ਤਸੀਹੇ ਦਿੱਤੇ ਗਏ। ਅਤੀਕ ਦੇ ਖਿਲਾਫ ਪ੍ਰਯਾਗਰਾਜ ਦੇ ਵੱਖ-ਵੱਖ ਥਾਣਿਆਂ ‘ਚ ਕੁੱਲ 102 ਮਾਮਲੇ ਦਰਜ ਹਨ।...
ਸਮਾਜ/Socialਬਲਜੀਤ ਕੌਰ ਸਹੀ ਸਲਾਮਤ ਆਪਣੇ ਕੈਂਪ ਪੁੱਜੀ, ਸਫ਼ਲ ਰਿਹਾ ਰੈਸਕਿਊ ਆਪ੍ਰੇਸ਼ਨ, ਮਾਊਂਟ ਅੰਨਪੂਰਨਾ ਤੋਂ ਵਾਪਸੀ ਵੇਲੇ ਹੋ ਗਈ ਸੀ ਲਾਪਤਾOn PunjabApril 18, 2023 by On PunjabApril 18, 20230401 ਪਰਬਤਾਰੋਹੀ ਬਲਜੀਤ ਕੌਰ (27) ਮੰਗਲਵਾਰ ਨੂੰ ਅੰਨਪੂਰਨਾ ਪਹਾੜ ‘ਤੇ ਕੈਂਪ 4 ਨੇੜੇ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲ ਗਈ। ਉਸ ਨੂੰ ਰੈਸਕਿਊ ਆਪ੍ਰੇਸ਼ਨ...