ਸਿਹਤ/HealthMonkeypox Rename MPOX: Monkeypox ਨਹੀਂ, ਹੁਣ ‘MPOX’ ਦੇ ਨਾਂ ਨਾਲ ਜਾਣਿਆ ਜਾਵੇਗਾ ਇਹ ਖਤਰਨਾਕ ਵਾਇਰਸ, ਜਾਣੋ ਪੂਰਾ ਮਾਮਲਾOn PunjabNovember 23, 2022 by On PunjabNovember 23, 20220759 ਵਿਸ਼ਵ ਸਿਹਤ ਸੰਗਠਨ (WHO) ਭਿਆਨਕ ਮੰਕੀਪੌਕਸ ਵਾਇਰਸ ਦਾ ਨਾਂ ਬਦਲਣ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਰਿਹਾ ਹੈ। ਹੁਣ ਦੁਨੀਆ ਵਿੱਚ ਮੰਕੀਪੌਕਸ ਨੂੰ ਐਮਪੀਓਐਕਸ ਵਜੋਂ...
ਖਾਸ-ਖਬਰਾਂ/Important NewsUS Shooting : ਅਮਰੀਕਾ ਦੇ ਵਰਜੀਨੀਆ ਵਾਲਮਾਰਟ ‘ਚ ਅੰਨ੍ਹੇਵਾਹ ਗੋਲੀਬਾਰੀ, 10 ਦੀ ਮੌਤ, ਪੁਲਿਸ ਨੇ ਸ਼ੂਟਰ ਨੂੰ ਮਾਰਿਆOn PunjabNovember 23, 2022 by On PunjabNovember 23, 202203878 ਅਮਰੀਕਾ ਵਿੱਚ ਇਕ ਵਾਰ ਫਿਰ ਭਿਆਨਕ ਗੋਲੀਬਾਰੀ ਦਾ ਦ੍ਰਿਸ਼ ਸਾਹਮਣੇ ਆਇਆ ਹੈ। ਵਰਜੀਨੀਆ ਦੇ ਵਾਲਮਾਰਟ ਵਿੱਚ ਹੋਈ ਗੋਲੀਬਾਰੀ ਵਿੱਚ 10 ਲੋਕਾਂ ਦੀ ਜਾਨ ਚਲੀ ਗਈ...
ਰਾਜਨੀਤੀ/Politicsਭਾਜਪਾ ਦਾ ਦੋਸ਼, ਭਾਰਤ ਜੋੜੋ ਯਾਤਰਾ ‘ਚ ਹਿੱਸਾ ਲੈਣ ਲਈ ਅਦਾਕਾਰਾਂ ਨੂੰ ਦਿੱਤੇ ਜਾਂਦੇ ਹਨ ਪੈਸੇ ; ਪੂਜਾ ਭੱਟ ਨੇ ਦਿੱਤਾ ਜਵਾਬOn PunjabNovember 23, 2022 by On PunjabNovember 23, 20220449 ਕਾਂਗਰਸ ਨੇਤਾ ਰਾਹੁਲ ਗਾਂਧੀ ਪਿਛਲੇ ਤਿੰਨ ਮਹੀਨਿਆਂ ਤੋਂ ‘ਭਾਰਤ ਜੋੜੋ ਯਾਤਰਾ’ ’ਤੇ ਹਨ। ਰਾਹੁਲ ਗਾਂਧੀ ਦੀ ਅਗਵਾਈ ’ਚ ਭਾਰਤ ਜੋੜੋ ਯਾਤਰਾ 5 ਸਤੰਬਰ ਨੂੰ ਕੰਨਿਆਕੁਮਾਰੀ...
ਖਾਸ-ਖਬਰਾਂ/Important Newsਦਿੱਲੀ ਦੀ ਜਾਮਾ ਮਸਜਿਦ ’ਚ ਹੁਣ ਨਹੀਂ ਮਿਲੇਗੀ ਲੜਕੀਆਂ ਨੂੰ ਇਕੱਲਿਆਂ ਐਂਟਰੀ, ਮੈਨੇਜਮੈਂਟ ਨੇ ਜਾਰੀ ਕੀਤਾ ਨੋਟਿਸOn PunjabNovember 23, 2022 by On PunjabNovember 23, 20220498 ਪੁਰਾਣੀ ਦਿੱਲੀ ਦੀ ਇਤਿਹਾਸਕ ਜਾਮਾ ਮਸਜਿਦ ’ਚ ਹੁਣ ਕੁੜੀਆਂ ਦੇ ਇੱਲਿਆਂ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਲਈ ਜਾਮਾ ਮਸਜਿਦ ਪ੍ਰਸ਼ਾਸਨ ਵੱਲੋਂ ਹੁਕਮ...
ਰਾਜਨੀਤੀ/Politicsਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਬੋਲੇ, ਮੈਨੂੰ ਲਗਾਤਾਰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ…ਪਰ ਮੈਂ ਡਰ ਵਾਲਾ ਨਹੀਂOn PunjabNovember 23, 2022 by On PunjabNovember 23, 20220473 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਸਰਕਾਰ...
ਖਾਸ-ਖਬਰਾਂ/Important NewsEarthquake: ਮਹਾਰਾਸ਼ਟਰ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ‘ਚ ਭੂਚਾਲ, ਰਿਕਟਰ ਪੈਮਾਨੇ ‘ਤੇ ਤੀਬਰਤਾ 3.8; ਕੋਈ ਜਾਨੀ ਨੁਕਸਾਨ ਨਹੀਂOn PunjabNovember 23, 2022 by On PunjabNovember 23, 20220457 ਮਹਾਰਾਸ਼ਟਰ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ...
ਸਮਾਜ/Socialਜਲੰਧਰ ‘ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਸੁੱਟਿਆ ਦੁੱਧ, ਮੁਲਜ਼ਮ ਗ੍ਰਿਫ਼ਤਾਰOn PunjabNovember 23, 2022 by On PunjabNovember 23, 20220696 ਜਲੰਧਰ ਦੇ ਬਾਜ਼ਾਰ ਸ਼ੇਖਾਂ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋਂ ਥਾਣਾ ਡਵੀਜ਼ਨ...
ਖਾਸ-ਖਬਰਾਂ/Important Newsਅਮਰੀਕਾ ਦੀ ਇਕ ਯੂਨੀਵਰਸਿਟੀ ਨੇ ਦਿੱਤੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦੀ ਇਜਾਜ਼ਤOn PunjabNovember 21, 2022 by On PunjabNovember 21, 20220519 ਅਮਰੀਕਾ ਦੀ ਪ੍ਰਮੁੱਖ ਯੂਨੀਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਕੰਪਲੈਕਸ ’ਚ ਕਿਰਪਾਨ ਧਾਰਨ ਕਰ ਕੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਬਦਲਾਅ ਦੋ ਮਹੀਨੇ ਪਹਿਲਾਂ...
ਖਾਸ-ਖਬਰਾਂ/Important Newsਸਟੱਡੀ ਵੀਜ਼ਾ ‘ਤੇ ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤOn PunjabNovember 21, 2022 by On PunjabNovember 21, 20220588 ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਅੰਤਰ-ਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ...
ਖਾਸ-ਖਬਰਾਂ/Important Newsਇੰਡੋਨੇਸ਼ੀਆ ਦੇ ਜਾਵਾ ‘ਚ 5.6 ਤੀਬਰਤਾ ਦੇ ਭੂਚਾਲ ਨਾਲ ਧਰਤੀ ਹਿੱਲੀ, 56 ਲੋਕਾਂ ਦੀ ਮੌਤ, 700 ਜ਼ਖ਼ਮੀOn PunjabNovember 21, 2022 by On PunjabNovember 21, 20220562 ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ‘ਚ ਸੋਮਵਾਰ ਨੂੰ 5.6 ਤੀਬਰਤਾ ਦੇ ਭੂਚਾਲ ਕਾਰਨ 56 ਲੋਕਾਂ ਦੀ ਮੌਤ ਹੋ ਗਈ ਅਤੇ 700 ਤੋਂ ਵੱਧ ਜ਼ਖਮੀ ਹੋ...