PreetNama

Author : On Punjab

ਸਮਾਜ/Social

ਸੁਰੱਖਿਆ ਏਜੰਸੀਆਂ ਨੇ ਇਮਰਾਨ ਖਾਨ ਦੇ ‘ਕਤਲ ਦੀ ਕੋਸ਼ਿਸ਼’ ਮਾਮਲੇ ‘ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

On Punjab
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਕਾਤਲਾਨਾ ਹਮਲੇ ਦੇ ਸਬੰਧ ਵਿੱਚ ਵਜ਼ੀਰਾਬਾਦ ਪੁਲਿਸ ਅਤੇ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇੱਕ ਪਰਿਵਾਰ...
ਰਾਜਨੀਤੀ/Politics

ਖ਼ੁਦ ਨੂੰ ਇਮਾਨਦਾਰ ਕਹਿਣ ਵਾਲੇ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ, ਕਦੇ ਨਾ ਕਰੋ ਕਾਂਗਰਸ ‘ਤੇ ਭਰੋਸਾ : ਮੋਦੀ

On Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਖ਼ੁਦ ਨੂੰ ਇਮਾਨਦਾਰ ਕਹਿਣ ਵਾਲੇ ਹੀ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ ਹਨ। ਕਾਂਗਰਸ ’ਤੇ ਕਦੀ ਭਰੋਸਾ ਨਾ ਕਰਿਓ। ਆਜ਼ਾਦੀ...
ਖਾਸ-ਖਬਰਾਂ/Important News

Air Pollution : ਭਾਰਤ ਦੀ ਹਵਾ ‘ਚ ਪਾਕਿਸਤਾਨ ਵੀ ਘੋਲ ਰਿਹੈ ‘ਜ਼ਹਿਰ’, ਪਰਾਲੀ ਸਾੜਨ ਕਾਰਨ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਵਿਗੜਿਆ

On Punjab
ਪ੍ਰਦੂਸ਼ਣ ਕਾਰਨ ਉੱਤਰੀ ਭਾਰਤ ਦੇ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਖਾਸ ਕਰਕੇ ਦਿੱਲੀ ਵਿੱਚ ਇਸ...
ਖਾਸ-ਖਬਰਾਂ/Important News

ਹੁਣ ਕਾਂਗਰਸੀ ਆਗੂ ਮੰਡ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਸੂਰੀ ਗਿਆ, ਹੁਣ ਤੂੰ ਤਿਆਰ ਰਹੀਂ….

On Punjab
ਅੰਮ੍ਰਿਤਸਰ ‘ਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਹੁਣ ਲੁਧਿਆਣਾ ਦੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ...
ਖਾਸ-ਖਬਰਾਂ/Important News

Shiv Sena Leader Murder: ਰੀਤੀ ਰਿਵਾਜ ਨਾਲ ਹੋਇਆ ਸੁਧੀਰ ਸੂਰੀ ਦਾ ਸਸਕਾਰ,ਓਪੀ ਸੋਨੀ ਸਮੇਤ ਕਈ ਭਾਜਪਾ ਆਗੂ ਸਨ ਮੌਜੂਦ

On Punjab
ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਦਾ ਸਸਕਾਰ ਪੂਰੇ ਰੀਤੀ ਰਿਵਾਜ ਨਾਲ ਹੋਇਆ। ਸੂਰੀ ਦੀ ਮ੍ਰਿਤਕ ਦੇਹ ਨੂੰ ਦੁਰਗਿਆਨਾ ਮੰਦਰ ਵਿੱਚ ਪੂਰੀ...
ਫਿਲਮ-ਸੰਸਾਰ/Filmy

Sidharth Kiara Wedding : ਚੰਡੀਗੜ੍ਹ ‘ਚ ਵਿਆਹ ਦੇ ਬੰਧਨ ‘ਚ ਬੱਝ ਰਹੇ ਕਿਆਰਾ ਤੇ ਸਿਧਾਰਥ! ਇੰਟਰਨੈੱਟ ਮੀਡੀਆ ‘ਤੇ ਚਰਚੇ ਤੇਜ਼

On Punjab
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਜਲਦ ਹੀ ਬਾਲੀਵੁੱਡ ਫਿਲਮ ‘ਸ਼ੇਰਸ਼ਾਹ’ ‘ਚ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਵਿਆਹ...
ਖਾਸ-ਖਬਰਾਂ/Important News

FBI Alert : ਅਮਰੀਕਾ ‘ਚ ਯਹੂਦੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਦਾ ਖਤਰਾ, FBI ਨੇ ਜਾਰੀ ਕੀਤਾ ਇਹ ਅਲਰਟ

On Punjab
ਅਮਰੀਕਾ ਵਿਚ ਯਹੂਦੀ ਮੰਦਰਾਂ ‘ਤੇ ਹਮਲਾ ਹੋ ਸਕਦਾ ਹੈ। ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਨਿਊਜਰਸੀ ਦੇ ਸਿਨੇਗੋਗ (ਯਹੂਦੀ ਪੂਜਾ ਸਥਾਨ) ‘ਤੇ ਸੰਭਾਵਿਤ ਹਮਲੇ...
ਖਾਸ-ਖਬਰਾਂ/Important News

Imran khan Injured: ਇਮਰਾਨ ਖਾਨ ਨੇ ਤਿੰਨ ਲੋਕਾਂ ‘ਤੇ ਹੱਤਿਆ ਦੀ ਕੋਸ਼ਿਸ਼ ਦਾ ਲਗਾਇਆ ਦੋਸ਼, ਸ਼ਾਹਬਾਜ਼ ਸ਼ਰੀਫ ਦਾ ਵੀ ਲਿਆ ਨਾਂ

On Punjab
ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੀਨੀਅਰ ਨੇਤਾਵਾਂ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਮੰਨਣਾ ਹੈ ਕਿ ਜਿਸ ਹਮਲੇ ‘ਚ ਗੋਲੀਆਂ...
ਖਾਸ-ਖਬਰਾਂ/Important News

Bloody History of Pakistan: ਇਮਰਾਨ ਖਾਨ ਤੋਂ ਪਹਿਲਾਂ ਪਾਕਿਸਤਾਨ ‘ਚ ਮਾਰੀਆਂ ਗਈਆਂ ਸਨ ਇਨ੍ਹਾਂ ਦਿੱਗਜ ਨੇਤਾਵਾਂ ਨੂੰ ਗੋਲ਼ੀਆਂ

On Punjab
ਪਾਕਿਸਤਾਨ ‘ਚ ਲਾਂਗ ਮਾਰਚ ਕੱਢ ਰਹੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ‘ਚ ਜ਼ਖਮੀ ਹੋ ਗਏ। ਉਹ ਸੁਰੱਖਿਅਤ ਹਨ, ਪਰ ਇਹ ਘਟਨਾ ਇਕ ਵਾਰ ਫਿਰ...
ਰਾਜਨੀਤੀ/Politics

ਭਗਵੰਤ ਮਾਨ ਦੇ ਸੁਰੱਖਿਆ ਮੁਲਾਜ਼ਮ ਦੇ ਕੇਜਰੀਵਾਲ ਨਾਲ ਜਾਣ ‘ਤੇ ਜਾਖੜ ਨੇ ਉਠਾਏ ਸਵਾਲ, ਪੁੱਛਿਆ- ਪੰਜਾਬ ਦਾ CM ਕੌਣ

On Punjab
ਪੰਜਾਬ ਭਾਜਪਾ ਨੇ ਸੂਬੇ ਦੇ ਸੀਐੱਮ ਭਗਵੰਤ ਮਾਨ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਿਮਾਚਲ ‘ਚ ਦਿੱਤੀ ਗਈ ਸੁਰੱਖਿਆ ਨੂੰ...