ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ – ਆਜ਼ਾਦ, ਸਥਿਰ ਤੇ ਸੁਰੱਖਿਅਤ ਇੰਡੋ-ਪੈਸੀਫਿਕ ਖੇਤਰ ਲਈ ਵਚਨਬੱਧ ਹੈ ਅਮਰੀਕਾ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਆਜ਼ਾਦ, ਖੁੱਲ੍ਹੇ, ਸਥਿਰ ਅਤੇ ਸੁਰੱਖਿਅਤ ਇੰਡੋ-ਪੈਸੀਫਿਕ ਖੇਤਰ ਲਈ ਵਚਨਬੱਧ ਹੈ। ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਇੱਕ ਦਰਜਨ ਪ੍ਰਸ਼ਾਂਤ...

