Queen Elizabeth II state funeral: ਮਹਾਰਾਣੀ ਐਲਿਜ਼ਾਬੈਥ II ਦਾ ਸਸਕਾਰ, 10 ਦਿਨਾਂ ‘ਚ ਪੂਰੀਆਂ ਹੋਣਗੀਆਂ ਸ਼ਾਹੀ ਰਸਮਾਂ
ਦੀ ਅੰਤਿਮ ਵਿਦਾਈ 10 ਦਿਨਾਂ ਵਿੱਚ ਵੈਸਟਮਿੰਸਟਰ ਐਬੇ ਵਿੱਚ ਹੋਵੇਗੀ। ਮਹਾਰਾਣੀ ਦਾ ਤਾਬੂਤ ਵੈਸਟਮਿੰਸਟਰ ਹਾਲ ਵਿੱਚ ਰੱਖਿਆ ਜਾਵੇਗਾ ਜਿੱਥੇ ਰਾਸ਼ਟਰ ਸ਼ਰਧਾਂਜਲੀ ਭੇਟ ਕਰੇਗਾ। ਸਭ ਤੋਂ...

