ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSandeep Pathak ਖਿਲਾਫ FIR; ਕੇਜਰੀਵਾਲ ‘ਬਦਲਾਖੋਰੀ ਦੀ ਰਾਜਨੀਤੀ’ ਕਰ ਰਹੇ: ਭਾਜਪਾOn PunjabMay 2, 2026 by On PunjabMay 2, 20260128 ਨਵੀਂ ਦਿੱਲੀ- ਭਾਜਪਾ ਨੇ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਇਹ ਇਲਜ਼ਾਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ: ਵਿਰੋਧੀ ਧਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਰਾਬ ਟੈਸਟ ਕਰਵਾਉਣ ਦੀ ਮੰਗ ਕੀਤੀOn PunjabMay 1, 2026 by On PunjabMay 1, 20260139 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਭਾਰੀ ਡਰਾਮਾ ਹੋਇਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਰਾਬ ਟੈਸਟ ਦੀ ਮੰਗ ਨੂੰ ਲੈ ਕੇ ਸੱਤਾਧਾਰੀ ਆਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕ੍ਰਿਕਟ ਤੇ ਸਿਨੇਮਾ ਦਾ ਰਿਸ਼ਤਾ: ਅਨੁਸ਼ਕਾ ਦੀ ਟ੍ਰੋਲਿੰਗ ’ਤੇ ਸ਼ਰਮੀਲਾ ਟੈਗੋਰ ਨੇ ਤੋੜੀ ਚੁੱਪOn PunjabMay 1, 2026 by On PunjabMay 1, 20260120 ਮੁੰਬਈ- ਭਾਰਤੀ ਕ੍ਰਿਕਟ ਅਤੇ ਬਾਲੀਵੁੱਡ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ, ਪਰ ਇਸ ਸੁਮੇਲ ਦੇ ਨਾਲ-ਨਾਲ ਅਕਸਰ ਅਦਾਕਾਰਾਵਾਂ ਨੂੰ ਬਿਨਾਂ ਵਜ੍ਹਾ ਜਨਤਕ ਨਿੰਦਾ ਦਾ ਸਾਹਮਣਾ ਕਰਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀOn PunjabMay 1, 2026 by On PunjabMay 1, 20260131 ਪਟਿਆਲਾ- ਮਨੁੱਖਤਾ ਦਾ ਫਰਜ਼ ਨਿਭਾਉਂਦਿਆਂ ਪੀ ਆਰ ਟੀ ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਵਾਪਰੇ ਇੱਕ ਸੜਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਆਂਢੀ ਨੌਜਵਾਨ ਵੱਲੋਂ 11 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹOn PunjabMay 1, 2026 by On PunjabMay 1, 20260129 ਪਟਿਆਲਾ- ਪਟਿਆਲਾ ਸ਼ਹਿਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਗੁਆਂਢੀ ਨੌਜਵਾਨ ਵੱਲੋਂ 11 ਸਾਲਾ ਨਾਬਾਲਗ ਬੱਚੀ ਨਾਲ ਕਥਿਤ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਜਵਾ ਨੇ ਸਾਰੇ ਵਿਧਾਇਕਾਂ ਦਾ ਇੱਕ ਘੰਟੇ ਅੰਦਰ ‘ਡੋਪ ਟੈਸਟ’ ਮੰਗਿਆOn PunjabMay 1, 2026 by On PunjabMay 1, 20260137 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਹਰਿਆਣਾ ‘ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟOn PunjabMay 1, 2026 by On PunjabMay 1, 20260129 ਚੰਡੀਗੜ੍ਹ- 2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ 7...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾOn PunjabMay 1, 2026 by On PunjabMay 1, 20260123 ਅੰਮ੍ਰਿਤਸਰ- ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਤੀਜੇ ਮੁਲਜ਼ਮ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕOn PunjabMay 1, 2026 by On PunjabMay 1, 20260112 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚOn PunjabApril 30, 2026 by On PunjabApril 30, 20260135 ਅੰਮ੍ਰਿਤਸਰ- ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧ ਵਿੱਚ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ...