PreetNama

Author : On Punjab

ਰਾਜਨੀਤੀ/Politics

IMF ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ, ਕਿਹਾ- ਕੋਰੋਨਾ ਮਹਾਮਾਰੀ ਦੌਰਾਨ ਗਰੀਬਾਂ ਲਈ ਜਾਨ ਬਚਾਉਣ ਵਾਲੀ ਸਾਬਤ ਹੋਈ ‘ਅੰਨ ਯੋਜਨਾ’

On Punjab
ਰੇਟਿੰਗ ਏਜੰਸੀ ਇੰਟਰਨੈਸ਼ਨਲ ਮੋਨੇਟਰੀ ਫੰਡ (IMF) ਨੇ ਇਕ ਵਾਰ ਫਿਰ ਮੋਦੀ ਸਰਕਾਰ ਦੀ ਤਾਰੀਫ ਕੀਤੀ ਹੈ। IMF ਮੁਤਾਬਕ ਕੇਂਦਰ ਸਰਕਾਰ ਵੱਲੋਂ ਕੋਰੋਨਾ ਦੌਰਾਨ ਕੀਤਾ ਗਿਆ...
ਰਾਜਨੀਤੀ/Politics

Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

On Punjab
ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ...
ਖੇਡ-ਜਗਤ/Sports News

ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ ਲੀਗ ਦੇ ਦੂਜੇ ਮੈਚ ਵਿਚ ਇੰਗਲੈਂਡ ‘ਤੇ 4-3 ਨਾਲ ਜਿੱਤ ਦਰਜ ਕੀਤੀ। ਹਰਮਨਪ੍ਰੀਤ ਨੇ (26ਵੇਂ, 26ਵੇਂ ਤੇ 43ਵੇਂ ਮਿੰਟ) ਤੇ ਮਨਪ੍ਰੀਤ ਨੇ 15ਵੇਂ ਮਿੰਟ ਵਿਚ ਗੋਲ ਕਰ ਕੇ ਭਾਰਤ ਨੂੰ ਸੂਚੀ ਵਿਚ ਸਿਖਰ ‘ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਵਿਚ ਮਦਦ ਕੀਤੀ। ਇੰਗਲੈਂਡ ਲਈ ਲਿਆਮ ਸੈਨਫੋਰਡ (ਸੱਤਵੇਂ), ਡੇਵਿਡ ਕੋਂਡਨ (39ਵੇਂ) ਤੇ ਸੈਮ ਵਾਰਡ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਮੈਚ ਵਿਚ ਅੱਠ ਪੈਨਲਟੀ ਕਾਰਨਰਾਂ ਵਿਚੋਂ ਚਾਰ ਨੂੰ ਗੋਲ ਵਿਚ ਬਦਲਿਆ ਜਦਕਿ ਇੰਗਲੈਂਡ ਨੇ ਛੇ ਸ਼ਾਰਟ ਕਾਰਨਰਾਂ ਵਿਚੋਂ ਤਿੰਨ ‘ਤੇ ਗੋਲ ਕੀਤੇ। ਇਸ ਜਿੱਤ ਨਾਲ ਭਾਰਤ 10 ਮੈਚਾਂ ਵਿਚ 21 ਅੰਕ ਲੈ ਕੇ ਸਿਖਰ ‘ਤੇ ਕਾਬਜ ਹੈ ਜਦਕਿ ਇੰਗਲੈਂਡ ਛੇ ਮੈਚਾਂ ਵਿਚ ਸੱਤ ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।

On Punjab
ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ...
ਫਿਲਮ-ਸੰਸਾਰ/Filmy

ਸੋਨਮ ਕਪੂਰ ਨੇ ਕਰਵਾਇਆ ਮੈਟਰਨਿਟੀ ਫੋਟੋਸ਼ੂਟ, ਦਿਖਿਆ ਬੇਬੀ ਬੰਪ, ਵੇਖੋ ਤਸਵੀਰਾਂ

On Punjab
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ‘ਚ ਹੈ। ਹਾਲ ਹੀ ‘ਚ ਉਸ ਨੇ ਇਕ ਤਸਵੀਰ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਦਾ...
ਫਿਲਮ-ਸੰਸਾਰ/Filmy

ਵਿਆਹ ਦੀਆਂ ਖਬਰਾਂ ਵਿਚਾਲੇ ਆਲੀਆ ਭੱਟ ਨੇ ਸ਼ੇਅਰ ਕੀਤੀ ਅਜਿਹੀ ਤਸਵੀਰ, ਫੋਟੋ ਦੇਖ ਕੇ ਪ੍ਰਿਯੰਕਾ ਚੋਪੜਾ ਨੇ ਕੀਤੀ ਇਹ ਟਿੱਪਣੀ

On Punjab
ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਰਣਬੀਰ ਕਪੂਰ ਨਾਲ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਸੋਸ਼ਲ ਮੀਡੀਆ ‘ਤੇ ਅਫਵਾਹਾਂ ਹਨ ਕਿ...
ਸਿਹਤ/Health

AC Side Effects : AC ਦੀ ਵਰਤੋਂ ਨਾਲ ਮਿਲਦੇ ਆਰਾਮ ਦੇ ਦੋ ਪਲ ਤੁਹਾਡੇ ਲਈ ਹੋ ਸਕਦੇ ਹਨ ਨੁਕਸਾਨਦੇਹ ! ਜਾਣੋ ਇਹ 5 ਜ਼ਰੂਰੀ ਟਿਪਸ

On Punjab
ਕੜਕਦੀ ਧੁੱਪ ਅਤੇ ਪਸੀਨੇ ਤੋਂ ਬਚਣ ਲਈ ਅਕਸਰ ਲੋਕ ਗਰਮੀਆਂ ‘ਚ ਏਅਰ ਕੰਡੀਸ਼ਨਰ ਦਾ ਸਹਾਰਾ ਲੈਂਦੇ ਹਨ ਪਰ ਇਨਸਾਨ ਦੀ ਇਹ ਜ਼ਰੂਰਤ ਕਦੋਂ ਆਦਤ ਬਣ...
ਸਿਹਤ/Health

Nose Bleeding Problem : ਗਰਮੀਆਂ ‘ਚ ਵੱਧ ਸਕਦੀ ਹੈ ਨੱਕ ‘ਚ ਖੂਨ ਆਉਣ ਦੀ ਸਮੱਸਿਆ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਬਚਾਅ

On Punjab
 ਗਰਮੀਆਂ ਆਉਂਦੇ ਹੀ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਇਸ ਮੌਸਮ ‘ਚ ਲੋਕਾਂ ਨੂੰ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਨੱਕ ‘ਚੋਂ ਖੂਨ ਆਉਣ...
ਖਾਸ-ਖਬਰਾਂ/Important News

ਦੋ ਭਾਰਤਵੰਸ਼ੀ ਅਮਰੀਕਾ ‘ਚ ਅਹਿਮ ਅਹੁਦਿਆਂ ਲਈ ਨਾਮਜ਼ਦ, ਇਹ ਮਹਿਕਮੇ ਕੀਤੇ ਅਲਾਟ

On Punjab
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਨਾਗਰਿਕ ਅਧਿਕਾਰ ਦੇ ਵਕੀਲ ਕਲਪਨਾ ਕੋਟਾਗਲ ਨੂੰ ਬਰਾਬਰ ਰੁਜ਼ਗਾਰ ਮੌਕਾ ਕਮਿਸ਼ਨ ਦਾ ਕਮਿਸ਼ਨਰ ਤੇ ਪ੍ਰਮਾਣਿਤ ਸਰਕਾਰੀ ਲੇਖਾਕਾਰ ਵਿਨੈ ਸਿੰਘ...
ਸਮਾਜ/Social

Pakistan Political Crisis: ਆਪਣੀ ਹਾਰ ਦਾ ਸਾਹਮਣਾ ਕਰਨ ਤੋਂ ਡਰੇ ਇਮਰਾਨ ਖਾਨ ਨਿਆਜ਼ੀ, ਸ਼ਾਹਬਾਜ਼ ਸ਼ਰੀਫ ਦਾ ਇਮਰਾਨ ‘ਤੇ ਹਮਲਾ

On Punjab
ਪਾਕਿਸਤਾਨ ਦੀ ਸੁਪਰੀਮ ਕੋਰਟ ਅੱਜ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੇ ਡਿਪਟੀ...
ਰਾਜਨੀਤੀ/Politics

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਪਾਕਿਸਤਾਨ ਤੇ ਸ਼੍ਰੀਲੰਕਾ ਦੀ ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ

On Punjab
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਜੈਸ਼ੰਕਰ ਪੀਐੱਮ ਨੂੰ ਗੁਆਂਢੀ ਦੇਸ਼ਾਂ...