ਖਾਸ-ਖਬਰਾਂ/Important Newsਹਾਂਗਕਾਂਗ ‘ਚ ਵਿਧਾਨ ਪ੍ਰੀਸ਼ਦ ਚੋਣਾਂ ‘ਤੇ ‘Dragon’ ਦੀ ਸਖ਼ਤ ਆਲੋਚਨਾ, ਅਮਰੀਕਾ-ਯੂਕੇ ਨੇ ਕਿਹਾ ‘ਲੋਕਤੰਤਰ ਦਾ ਮਜ਼ਾਕ’On PunjabMarch 31, 2022 by On PunjabMarch 31, 20220689 : ਅਮਰੀਕਾ ਅਤੇ ਬਰਤਾਨੀਆ ਸਮੇਤ ਪੱਛਮੀ ਦੇਸ਼ਾਂ ਨੇ ਹਾਂਗਕਾਂਗ ‘ਚ ਚੋਣ ਨਤੀਜਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਇੱਥੇ 90 ਸੀਟਾਂ ਵਾਲੀ ਵਿਧਾਨ ਪ੍ਰੀਸ਼ਦ ਵਿੱਚ ਵਿਰੋਧੀ ਧਿਰ ਨੂੰ...
ਖੇਡ-ਜਗਤ/Sports Newsਅਮਰਜੀਤ ਸਿੰਘ ਨੇ ਦੋ ਗੋਲਡ ਤੇ ਇਕ ਕਾਂਸੇ ਦਾ ਮੈਡਲ ਜਿੱਤਿਆ, 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲਾਂOn PunjabMarch 31, 2022 by On PunjabMarch 31, 20220677 ਰੇਲ ਡਵੀਜ਼ਨ ਫਿਰੋਜ਼ਪੁਰ ਵਿਚ ਬਤੌਰ ਸੀਨੀਅਰ ਟੀਟੀਈ ਤੈਨਾਤ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਨੇ ਬੀਤੇ ਦਿਨੀ ਸਿਕੰਦਰਾਬਾਦ ਵਿਖੇ ਹੋਈ 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ...
ਸਮਾਜ/Socialਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਕਾਹਲ ‘ਚ ਚੀਨ, ਅਮਰੀਕਾ ਦੀ 3 ਟ੍ਰਿਲੀਅਨ ਡਾਲਰ ਦੀ ਖਣਿਜ ਸੰਪਤੀ ਹੜੱਪਣਾ ਚਾਹੁੰਦੈOn PunjabMarch 31, 2022 by On PunjabMarch 31, 20220619 ਅਜਿਹਾ ਪ੍ਰਤੀਤ ਹੁੰਦਾ ਹੈ ਕਿ ਚੀਨ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਨਤਾ ਦੇਣ ਲਈ ਕਾਹਲੀ ਵਿੱਚ ਹੈ। ਚੀਨ ਯੁੱਧ ਪ੍ਰਭਾਵਿਤ ਦੇਸ਼ ਅਫਗਾਨਿਸਤਾਨ...
ਫਿਲਮ-ਸੰਸਾਰ/FilmyOscars 2022 : ਵਿਲ ਸਮਿਥ ਨੇ ਕ੍ਰਿਸ ਰੌਕ ਨੂੰ ਮਾਰਿਆ ਥੱਪੜ ਤਾਂ ਇਸ ਅਦਾਕਾਰਾ ਨੇ ਕੀਤੀ ਤਾਰੀਫ, ਕਿਹਾ- ‘ਮੇਰੇ ਲਈ ਇਹ ਸਭ ਤੋਂ ਖੂਬਸੂਰਤ ਚੀਜ਼’On PunjabMarch 29, 2022 by On PunjabMarch 29, 20220790 ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਆਸਕਰ ਸਮਾਗਮ ਬਹੁਤ ਖਾਸ ਰਿਹਾ। ਜਿੱਥੇ ਕਈ ਫਿਲਮਾਂ ਅਤੇ ਸਿਤਾਰਿਆਂ ਨੇ ਐਵਾਰਡ ਜਿੱਤੇ, ਉੱਥੇ ਹੀ ਇੱਕ ਘਟਨਾ ਦੀ...
ਫਿਲਮ-ਸੰਸਾਰ/Filmy‘ਸਾਥ ਨਿਭਾਨਾ ਸਾਥੀਆ’ ਦੀ ਇਹ ਅਦਾਕਾਰਾ ਸਟਾਰ ਬਣਨ ਤੋਂ ਬਾਅਦ ਵੀ ਬੇਸਟ ਬੱਸ ‘ਚ ਕਰਦੀ ਸੀ ਸਫ਼ਰ, ਦੱਸਿਆ ਇਕ ਦਿਨ ਬੱਸ ‘ਚ…On PunjabMarch 29, 2022 by On PunjabMarch 29, 20220716 ਸੀਰੀਅਲ ‘ਸਾਥ ਨਿਭਾਨਾ ਸਾਥੀਆ’ ‘ਚ ਮੀਰਾ ਦੇ ਕਿਰਦਾਰ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਤਾਨਿਆ ਸ਼ਰਮਾ ਅੱਜ ਛੋਟੇ ਪਰਦੇ ਦਾ ਬਹੁਤ ਮਸ਼ਹੂਰ ਚਿਹਰਾ ਬਣ...
ਖੇਡ-ਜਗਤ/Sports Newsਹੁਣ IPL ‘ਚ ਬਿਨਾਂ ਵਜ੍ਹਾ ਟੂਰਨਾਮੈਂਟ ਛੱਡ ਕੇ ਨਹੀਂ ਜਾ ਸਕਣਗੇ ਖਿਡਾਰੀ, BCCI ਬਣਾਏਗਾ ਸਖ਼ਤ ਨਿਯਮOn PunjabMarch 29, 2022 by On PunjabMarch 29, 20220680 ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਜਿਹੀ ਨੀਤੀ ਲਿਆਉਣ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ ਖਿਡਾਰੀਆਂ ਨੂੰ ਬਿਨਾਂ ਕਿਸੇ ਕਾਰਨ ਦੇ ਆਈ.ਪੀ.ਐੱਲ. ਤੋਂ ਬਾਹਰ ਕੀਤੇ...
ਸਿਹਤ/HealthOnion In Summer: ਗਰਮੀਆਂ ‘ਚ ਦਿਨ ‘ਚ ਇਕ ਵਾਰ ਪਿਆਜ਼ ਖਾਓ, ਗਰਮੀ ਤੋਂ ਇਲਾਵਾ ਇਨ੍ਹਾਂ ਸਮੱਸਿਆਵਾਂ ਤੋਂ ਵੀ ਮਿਲੇਗਾ ਛੁਟਕਾਰਾOn PunjabMarch 29, 2022 by On PunjabMarch 29, 202208509 ਪਿਆਜ਼ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦਾ ਹੈ ਸਗੋਂ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਪਿਆਜ਼ ਦੀ ਵਰਤੋਂ ਲਗਭਗ ਹਰ ਭਾਰਤੀ ਘਰ ਵਿੱਚ ਹਰ...
ਸਿਹਤ/Healthਇੰਟਰਨੈੱਟ ਮੀਡੀਆ ਦੀ ਵਰਤੋਂ ਨਾਲ ਸਿਹਤ ਪੈਂਦਾ ਹੈ ਨਕਾਰਾਤਮਕ ਪ੍ਰਭਾਵOn PunjabMarch 29, 2022 by On PunjabMarch 29, 20220540 ਬਿ੍ਟੇਨ ‘ਚ ਹੋਈ ਇਕ ਹਾਲੀ ਹੀ ਦੀ ਖੋਜ ਨੇ ਦੱਸਿਆ ਹੈ ਕਿ ਵੱਖ-ਵੱਖ ਸਮੇਂ ‘ਚ ਇੰਟਰਨੈੱਟ ਮੀਡੀਆ ਦੇ ਇਸਤੇਮਾਲ ਦਾ ਲੜਕੀਆਂ ਤੇ ਲੜਕਿਆਂ ਦੀ ਸਿਹਤ...
ਖਾਸ-ਖਬਰਾਂ/Important Newsਅਮਰੀਕਾ ਹਾਈਵੇ ‘ਤੇ ਇੱਕ ਤੋਂ ਬਾਅਦ ਇੱਕ 50 ਤੋਂ ਵੱਧ ਗੱਡੀਆਂ ਦੀ ਟੱਕਰ, 3 ਦੀ ਮੌਤ, ਦੇਖੋ ਹਾਦਸੇ ਦੀ ਭਿਆਨਕ ਵੀਡੀਓOn PunjabMarch 29, 2022 by On PunjabMarch 29, 20220693 ਅਮਰੀਕਾ ਦੇ ਪੈਨਸਿਲਵੇਨੀਆ ‘ਚ ਹਾਈਵੇਅ ‘ਤੇ ਸੋਮਵਾਰ ਨੂੰ ਹੋਏ ਭਿਆਨਕ ਹਾਦਸੇ ‘ਚ ਕਈ ਜਾਨਾਂ ਚਲੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫੀਲੇ ਤੂਫਾਨ ਕਾਰਨ ਹਾਈਵੇਅ ‘ਤੇ ਇੱਕ ਤੋਂ...
ਖਾਸ-ਖਬਰਾਂ/Important Newsਕੋਰੋਨਾ ਸੰਕਰਮਿਤ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਦਾ ਭਾਰਤ ਦੌਰਾ ਹੋਇਆ ਮੁਲਤਵੀOn PunjabMarch 29, 2022March 29, 2022 by On PunjabMarch 29, 2022March 29, 20220651 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਅਗਲੇ ਹਫਤੇ ਭਾਰਤ ਦਾ ਦੌਰਾ ਕਰਨਾ ਸੀ, ਜਿਸ ਨੂੰ ਹੁਣ ਟਾਲ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੇ ਮੀਡੀਆ...