ਖਾਸ-ਖਬਰਾਂ/Important NewsPunjab Election 2022: ਮੰਚ ਤੋਂ ਬੋਲੇ ਚੰਨੀ ਤੇ ਸਿੱਧੂ – ਮੁੱਖ ਮੰਤਰੀ ਚਿਹਰੇ ਦਾ ਹੋਵੇ ਐਲਾਨ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾOn PunjabJanuary 27, 2022 by On PunjabJanuary 27, 20220488 ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਨੇਤਾ ਚਾਹੁੰਦੇ ਹਨ ਕਿ ਸੂਬੇ ਵਿਚ ਮੁੱਖ ਮੰਤਰੀ ਚਿਹਰੇ ਦਾ ਫੈਸਲਾ ਲਿਆ ਜਾਵੇ। ਉਨ੍ਹਾਂ ਨੇ ਕਿਹਾ...
ਖਾਸ-ਖਬਰਾਂ/Important Newsਰੰਧਾਵਾ ਦਾ ਮਜੀਠੀਆ ‘ਤੇ ਤਿੱਖਾ ਹਮਲਾ; ਕਿਹਾ- ਮੈਨੂੰ, ਚੰਨੀ ਤੇ ਪੁਲਿਸ ਅਫ਼ਸਰਾਂ ਨੂੰ ਦਿੱਤੀਆਂ ਸਨ ਧਮਕੀਆਂOn PunjabJanuary 26, 2022 by On PunjabJanuary 26, 20220569 ਡਰੱਗ ਤਸਕਰੀ ਵਿਚ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੱਖਾ ਹਮਲਾ ਕੀਤਾ ਹੈ। ਪੱਤਰਕਾਰ ਸੰਮੇਲਨ ਵਿਚ ਰੰਧਾਵਾ...
ਫਿਲਮ-ਸੰਸਾਰ/Filmyਮਰਨ ਉਪਰੰਤ ਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ, ਧੀ ਨੇ ਕਿਹਾ- ਮਾਂ ਖ਼ੁਦ ਐਵਾਰਡ ਹਾਸਲ ਕਰਦੀ ਤਾਂ ਖੁਸ਼ੀ ਦੁੱਗਣੀ ਹੋ ਜਾਂਦੀOn PunjabJanuary 26, 2022 by On PunjabJanuary 26, 20220550 ਕਲਾ ਦੇ ਖੇਤਰ ‘ਚ ਗਾਇਕੀ ਰਾਹੀਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਰਹਿਣ ਵਾਲੇ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਦੇਸ਼ ਦੇ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਭੂਸ਼ਣ...
ਖਾਸ-ਖਬਰਾਂ/Important NewsPunjab Election 2022 : ਸਸਪੈਂਸ ਖ਼ਤਮ, ਲੰਬੀ ਤੋਂ ਹੀ ਚੋਣ ਲੜਨਗੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲOn PunjabJanuary 26, 2022 by On PunjabJanuary 26, 20220514 ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ...
ਰਾਜਨੀਤੀ/Politicsਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆOn PunjabJanuary 26, 2022 by On PunjabJanuary 26, 20220514 ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਵਿੱਤ ਮੰਤਰੀ ਦਾ ਘਿਰਾਓ...
ਰਾਜਨੀਤੀ/Politicsਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮOn PunjabJanuary 26, 2022 by On PunjabJanuary 26, 20220524 ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ...
ਖਾਸ-ਖਬਰਾਂ/Important Newsਜਲੰਧਰ ‘ਚ ਸਿੱਧੂ ਨੇ ਪੇਸ਼ ਕੀਤਾ ਪੰਜਾਬ ਮਾਡਲ, ਕਿਹਾ- ਲੋਕਾਂ ਦੀ ਸਰਕਾਰ ਲੋਕਾਂ ਦੇ ਦਰਵਾਜ਼ੇ ‘ਤੇ ਹੋਵੇਗੀ, ਕੀਤੇ ਵੱਡੇ ਐਲਾਨOn PunjabJanuary 25, 2022 by On PunjabJanuary 25, 20220581 ਮੰਗਲਵਾਰ ਨੂੰ ਮਹਾਨਗਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਮੀਦ ਮੁਤਾਬਕ ਆਪਣਾ ਪੰਜਾਬ ਮਾਡਲ ਲੋਕਾਂ ਸਾਹਮਣੇ ਰੱਖਿਆ। ਸਿੱਧੂ ਨੇ ਕਿਹਾ ਕਿ ਅਸੀਂ...
ਖਾਸ-ਖਬਰਾਂ/Important NewsPunjab Election 2022 : ਬਹੁਜਨ ਸਮਾਜ ਪਾਰਟੀ ਨੇ ਛੇ ਹੋਰ ਉਮੀਦਵਾਰਾਂ ਦਾ ਕੀਤਾ ਐਲਾਨOn PunjabJanuary 25, 2022 by On PunjabJanuary 25, 20220550 Punjab Assembly Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਬਸਪਾ ਨੇ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ...
ਖਾਸ-ਖਬਰਾਂ/Important Newsਭਗਵੰਤ ਮਾਨ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ, ਪਾਕਿ ਤੋਂ ਆਏ ਫੋਨ ਨੂੰ ਐਨੇ ਸਾਲ ਛੁਪਾ ਕੇ ਕਿਉਂ ਰੱਖਿਆ?On PunjabJanuary 25, 2022 by On PunjabJanuary 25, 20220572 ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾ ਸਮੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ...
ਖਾਸ-ਖਬਰਾਂ/Important NewsPunjab Politics : ਸੁਖਬੀਰ ਬਾਦਲ ਦੀ ਚੰਨੀ ਨੂੰ ਚੁਣੌਤੀ, ਕਿਹਾ- ਮਜੀਠੀਆ ਖ਼ਿਲਾਫ਼ ਸਬੂਤ ਪੇਸ਼ ਕਰੇ ਤਾਂ ਛੱਡ ਦਿਆਂਗਾ ਸਿਆਸਤOn PunjabJanuary 25, 2022 by On PunjabJanuary 25, 20220540 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਆਸੀ ਬਦਲਾਖੋਰੀ ਦੇ ਅਧੀਨ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਜੋਸ਼ ਦੇਖ ਕੇ ਕਾਂਗਰਸ ਸਰਕਾਰ ਬੋਖਲਾ...