ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤOn PunjabSeptember 18, 2026September 18, 2026 by On PunjabSeptember 18, 2026September 18, 2026042 ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਸ਼ਹੀਦ ਹੋਏ ASI ਦੇ ਪਰਿਵਾਰ ਨਾਲ ਖੜ੍ਹੀ ਸਰਕਾਰ: ਸੀਐੱਮ ਮਾਨ ਵੱਲੋਂ 2 ਕਰੋੜ ਦੀ ਵਿੱਤੀ ਸਹਾਇਤਾOn PunjabSeptember 18, 2026 by On PunjabSeptember 18, 2026040 ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਰਾਤ ਦੀ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਦੀ ਡਰੋਨ ਰੱਖ ਰਹੇ ਨੇ ਨਿਗਰਾਨੀ: ਸਿਹਤ ਮੰਤਰੀOn PunjabSeptember 18, 2026 by On PunjabSeptember 18, 2026040 ਪਟਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਇੱਕ ਅਹਿਮ ਬਿਆਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦOn PunjabSeptember 18, 2026 by On PunjabSeptember 18, 2026052 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾOn PunjabSeptember 17, 2026 by On PunjabSeptember 17, 2026052 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾOn PunjabSeptember 17, 2026 by On PunjabSeptember 17, 2026051 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾOn PunjabSeptember 17, 2026 by On PunjabSeptember 17, 2026045 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣOn PunjabSeptember 17, 2026 by On PunjabSeptember 17, 2026057 ਚੰਡੀਗੜ੍ਹ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇOn PunjabSeptember 17, 2026 by On PunjabSeptember 17, 2026040 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹੇ ਫਾਂਸੀ ਬਰਕਰਾਰ ਰੱਖੋ, ਪਰ ਅੰਤਿਮ ਫ਼ੈਸਲਾ ਜਲਦ ਸੁਣਾਓ’: ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਨੂੰ ਚਿੱਠੀOn PunjabSeptember 17, 2026 by On PunjabSeptember 17, 2026038 ਪਟਿਆਲਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ...