69.96 F
New York, US
August 22, 2026
PreetNama

Author : On Punjab

ਫਿਲਮ-ਸੰਸਾਰ/Filmy

Sidharth Shukla ਦੇ ਦੇਹਾਂਤ ਦੇ 3 ਹਫ਼ਤੇ ਬਾਅਦ ਸਾਹਮਣੇ ਆਇਆ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ, ਕਿਹਾ -‘ਸੁਪਨਾ ਦੋਵਾਂ ਦਾ ਚੂਰ-ਚੂਰ…’. ਭਾਵੁਕ ਹੋਏ ਫੈਨਜ਼‘ਬਿੱਗ ਬੌਸ 13’ ਵਿਨਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਨੇ ਹਾਰਟ ਅਟੈਕ ਦੇ ਚੱਲਦਿਆਂ ਆਖ਼ਰੀ ਸਾਹ ਲਿਆਸੀ। ਐਕਟਰ ਦੇ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ’ਚ ਲਿਆ ਦਿੱਤਾ ਸੀ। ਉਥੇ ਹੀ ਹਰ ਕੋਈ ਸਿਧਾਰਥ ਦੇ ਜਾਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਲਈ ਦੁਆਵਾਂ ਮੰਗ ਰਿਹਾ ਹੈ। ਸਿਧਾਰਥ ਦੀ ਮੌਤ ਦਾ ਗ਼ਮ ਸ਼ਹਿਨਾਜ਼ ਲਈ ਕਾਫੀ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ। ਉਥੇ ਹੀ ਲਗਾਤਾਰ ਫੈਨਜ਼ ਇਹ ਜਾਣਨ ਲਈ ਪਰੇਸ਼ਾਨ ਹਨ ਕਿ ਆਖ਼ਿਰ ਸਿਧਾਰਥ ਦੇ ਦੇਹਾਂਤ ਤੋਂ ਬਾਅਦ ਸ਼ਹਿਨਾਜ਼ ਦਾ ਕੀ ਹਾਲ ਹੈ ਉਹ ਠੀਕ ਤਾਂ ਹੈ? ਇਸੀ ਦੌਰਾਨ ਹੁਣ ਸੋਸ਼ਲ ਮੀਡੀਆ ’ਤੇ ਸ਼ਹਿਨਾਜ਼ ਗਿੱਲ ਦੀ ਇਕ ਅਨਦੇਖੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਉਹ ਕਾਫੀ ਦੁਖੀ ਨਜ਼ਰ ਆ ਰਹੀ ਹੈ।

On Punjab
‘ਬਿੱਗ ਬੌਸ 13’ ਵਿਨਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਨੇ ਹਾਰਟ ਅਟੈਕ ਦੇ ਚੱਲਦਿਆਂ...
ਖੇਡ-ਜਗਤ/Sports News

ਵਿਰਾਟ ਕੋਹਲੀ ਨੇ ਲਗਾਈ KKR ਨੂੰ ਮੈਚ ਜਿਤਾਉਣ ਵਾਲੇ ਡੇਬਿਊਟੈਂਟ ਵੈਂਕਟੇਸ਼ ਅਈਅਰ ਦੀ ‘ਕਲਾਸ’, ਦੇਖੋ ਵੀਡੀਓ

On Punjab
ਇੰਡੀਅਨ ਪ੍ਰੀਮੀਅਰ ਲੀਗ ਭਾਵ IPL ਇੱਕ ਸਖ਼ਤ ਪ੍ਰਤੀਯੋਗੀ ਟੂਰਨਾਮੈਂਟ ਹੋ ਸਕਦਾ ਹੈ, ਪਰ ਮੈਚ ਤੋਂ ਬਾਅਦ ਇਸ ਲੀਗ ਵਿੱਚ ਵੇਖਿਆ ਗਿਆ ਮਾਹੌਲ ਅਵਿਸ਼ਵਾਸ਼ਯੋਗ ਹੈ। ਅਜਿਹੀ...
ਰਾਜਨੀਤੀ/Politics

Kisan Andolan : ਰਾਕੇਸ਼ ਟਿਕੈਤ ਦੇ ਫਿਰ ਵਿਗੜੇ ਬੋਲ, ਕਿਹਾ – ਦੇਸ਼ ’ਚ ਭਾਜਪਾ ਨਹੀਂ ਮੋਦੀ ਸਰਕਾਰ, ਪੜ੍ਹੋ ਹੋਰ ਕੀ-ਕੀ ਬੋਲੇ

On Punjab
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ, ਪੰਜਾਬ ਅਤੇ ਯੂਪੀ ਦੇ ਕਿਸਾਨ ਬੀਤੇ 9 ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ’ਤੇ ਧਰਨਾ ਦੇ ਕੇ ਪ੍ਰਦਰਸ਼ਨ...
ਰਾਜਨੀਤੀ/Politics

ਰਾਣੀ ਮਹਿਲ ਦੀ ਮੁਰੰਮਤ ਦਾ ਕੰਮ ਮਜ਼ਦੂਰਾਂ ਦੀ ਘਾਟ ਕਾਰਨ ਬੰਦ

On Punjab
ਮਹਿਲ ਦੇ ਸੁੰਦਰੀਕਰਨ ਲਈ ਹਿਮਾਚਲ ਤੋਂ ਮੰਗਵਾਈ ਜਾਵੇਗੀ ਲੱਕੜ, ਰਾਜਸਥਾਨ ਦੇ ਕਾਰੀਗਰਾਂ ਨਾਲ ਕੀਤਾ ਜਾ ਰਿਹੈ ਸੰਪਰਕ ਗੁਰਤੇਜ ਸਿੰਘ ਸਿੱਧੂ, ਬਠਿੰਡਾ : ਦੇਸ਼-ਦੁਨੀਆ ਦੇ ਇਤਿਹਾਸ...
ਸਿਹਤ/Health

Global Coronavirus : ਅਮਰੀਕਾ ‘ਚ ਕੋਰੋਨਾ ਨਾਲ ਰੋਜ਼ ਅੌਸਤਨ 2,000 ਮੌਤਾਂ, ਇਨਫੈਕਸ਼ਨ ਦੇ 99 ਫ਼ੀਸਦੀ ਮਾਮਲਿਆਂ ‘ਚ ਡੈਲਟਾ ਵੇਰੀਐਂਟ

On Punjab
ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਦੀ ਸਥਿਤੀ ‘ਤੇ ਪੱਛਮੀ ਮੀਡੀਆ ਦਾ ਰੌਲਾ ਸਾਰਿਆਂ ਨੂੰ ਯਾਦ ਹੈ, ਪਰ ਹੁਣ ਅਜਿਹੇ ਹੀ ਹਾਲਾਤ ਸਭ ਤੋਂ ਸ਼ਕਤੀਸ਼ਾਲੀ...
ਸਮਾਜ/Social

ਰੋਬੋਟ ਦੀ ਮਦਦ ਨਾਲ ਹੋਈ ਸੀ ਈਰਾਨ ਦੇ ਪਰਮਾਣੂ ਵਿਗਿਆਨੀ ਦੀ ਹੱਤਿਆ, ਮੋਸਾਦ ਨੇ ਬਣਾਇਆ ਸੀ ਨਿਸ਼ਾਨਾ

On Punjab
ਪਿਛਲੇ ਸਾਲ 27 ਨਵੰਬਰ ਨੂੰ ਈਰਾਨ ਦੇ ਪਰਮਾਣੂ ਵਿਗਿਆਨੀ ਮੋਹਸਿਨ ਫਖਰੀਜਾਦੇਹ ਨੂੰ ਇਜ਼ਰਾਈਲ ਦੀ ਖ਼ੁਫ਼ੀਆ ਏਜੰਸੀ ਮੋਸਾਦ ਨੇ ਨਿਸ਼ਾਨਾ ਬਣਾਇਆ ਸੀ। ਫਖਰੀਜਾਦੇਹ ਦੀ ਮੌਤ ਨਾਲ...
ਸਿਹਤ/Health

ਜੈਂਟਸ ਨੇ ਕਿਹਾ ਕਿ ਏਅਰਲਾਈਨਜ਼ ਨੂੰ ਯਾਤਰੀਆਂ ਤੋਂ ਉਨ੍ਹਾਂ ਦੇ ਫੋਨ ਨੰਬਰ ਤੇ ਹੋਰ ਜਾਣਕਾਰੀ ਵੀ ਲੈਣ ਨੂੰ ਕਿਹਾ ਜਾਵੇਗਾ ਤਾਂ ਜੋ ਸੰਕ੍ਰਮਣ ਦਾ ਪਤਾ ਚੱਲਣ ‘ਤੇ ਉਨ੍ਹਾਂ ਨਾਲ ਆਸਾਨੀ ਨਾਲ ਸੰਪਰਕ ਕੀਤਾ ਜਾ ਸਕੇ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਹੜੀ ਵੈਕਸੀਨ ਲਗਵਾਉਣ ਵਾਲੇ ਲੋਕਾਂ ਨੂੰ ਆਉਣ ਦੀ ਛੋਟ ਦਿੱਤੀ ਜਾਵੇਗੀ। ਜੈਂਟਸ ਨੇ ਕਿਹਾ ਕਿ ਨਵੰਬਰ ਤੋਂ ਪਹਿਲਾਂ ਇਸ ਬਾਰੇ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਦੁਆਰਾ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੀਂ ਨੀਤੀ ਨੂੰ ਨਵੰਬਰ ਤੋਂ ਲਾਗੂ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਪਹਿਲਾਂ ਏਅਰਲਾਈਨਜ਼ ਤੇ ਯਾਤਰਾ ਨਾਲ ਜੁੜੀਆਂ ਹੋਰ ਏਜੰਸੀਆਂ ਨੂੰ ਨਵੇਂ ਨਿਯਮਾਂ ਮੁਤਾਬਕ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਮਿਲ ਸਕੇ।

On Punjab
 Multi Variant Covid-19 Vaccine: ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਇਸ ਸਮੇਂ ਪੂਰੀ ਦੁਨੀਆ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਖੋਜਾਂ ‘ਚ ਦਾਅਵਾ ਕੀਤਾ ਜਾ...
ਖਾਸ-ਖਬਰਾਂ/Important News

ਨਵੰਬਰ ਤੋਂ ਅਮਰੀਕਾ ‘ਚ ਐਂਟਰੀ ਲਈ ਵੈਕਸੀਨ ਜ਼ਰੂਰੀ, ਬਾਇਡਨ ਨੇ ਐਲਾਨ ਕੀਤੀ ਨਵੀਂ ਅੰਤਰਰਾਸ਼ਟਰੀ ਯਾਤਰਾ ਨੀਤੀ

On Punjab
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ‘ਚ ਦਾਖਲ ਹੋਣ ‘ਤੇ ਲੱਗੀ ਪਾਬੰਦੀ ‘ਚ ਨਵੰਬਰ ਤੋਂ ਛੋਟ ਦੇਣ ਜਾ...
ਸਮਾਜ/Social

ਕੈਨੇਡਾ ’ਚ ਪੀਐੱਮ ਜਸਟਿਨ ਟਰੂਡੋ ਦੀ ਪਾਰਟੀ ਨੇ ਦਰਜ ਕੀਤੀ ਲਗਾਤਾਰ ਤੀਜੀ ਜਿੱਤ, ਇਸ ਵਾਰ ਬਹੁਮਤ ਤੋਂ ਰਹੀ ਦੂਰੀ

On Punjab
ਜਸਟਿਸ ਟਰੂਡੋ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਉਨ੍ਹਾਂ ਦੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਮ ਚੋਣਾਂ ’ਚ ਜਿੱਤ ਹਾਸਲ ਕੀਤੀ ਹੈ। ਦੱਸਿਆ ਗਿਆ...
ਖਾਸ-ਖਬਰਾਂ/Important News

CIA ਮੁਖੀ ਦੇ ਭਾਰਤ ਦੌਰੇ ਤੋਂ ਬਾਅਦ ਅਮਰੀਕਾ ਖੁਫੀਆਂ ਏਜੰਸੀ ‘ਚ ਮਚੀ ਖ਼ਲਬਲੀ, Havana Syndrome ਦਾ ਸ਼ਿਕਾਰ ਹੋਇਆ ਟੀਮ ਦਾ ਮੈਂਬਰ

On Punjab
ਅਮਰੀਕਾ ਖੁਫੀਆ ਏਜੰਸੀ ਸੀਆਈਏ ਦੇ ਡਾਇਰੈਕਟਰ ਬਿਲ ਬਨਰਸ ਹਾਲ ਹੀ ‘ਚ ਭਾਰਤ ਦੇ ਦੌਰੇ ‘ਤੇ ਸਨ। ਇਕ ਰਿਪੋਰਟ ਅਨੁਸਾਰ ਬਨਰਸ ਦੀ ਟੀਮ ਦੇ ਇਕ ਮੈਂਬਰ...