ਸਿਹਤ/HealthRice & Cancer : ਠੀਕ ਤਰ੍ਹਾਂ ਨਹੀਂ ਪਕਾਏ ਚੌਲ ਤਾਂ ਬਣ ਸਕਦੈ ਕੈਂਸਰ ! ਖੋਜ ਦਾ ਵੱਡਾ ਦਾਅਵਾOn PunjabSeptember 17, 2021 by On PunjabSeptember 17, 20210729 Rice & Cancer : ਚੌਲ ਭਾਰਤੀ ਖਾਣੇ ਦਾ ਬੇਹੱਦ ਜ਼ਰੂਰੀ ਹਿੱਸਾ ਹੁੰਦੇ ਹਨ। ਭਾਰਤ ‘ਚ ਕਈ ਜਗ੍ਹਾ ਖਾਣੇ ਦਾ ਮਤਲਬ ਹੀ ਚੌਲ ਹੁੰਦਾ ਹੈ। ਜੇਕਰ...
ਸਿਹਤ/HealthHigh Uric Acid Level : ਕੀ ਤੁਹਾਨੂੰ ਵੀ ਜੋੜਾਂ ਦਾ ਦਰਦ ਸਤਾਉਂਦਾ ਹੈ? ਸੰਭਲ ਜਾਓ, ਯੂਰਿਕ ਐਸਿਡ ਦੇ ਹੋ ਸਕਦੇ ਨੇ ਸੰਕੇਤ, ਜਾਣੋ ਐਕਸਪਰਟਸ ਦੀ ਰਾਏOn PunjabSeptember 17, 2021 by On PunjabSeptember 17, 20210664 ਉਮਰ ਵੱਧਣ ਦੇ ਨਾਲ ਹੀ ਬਾਡੀ ’ਚ ਤਰ੍ਹਾਂ-ਤਰ੍ਹਾਂ ਦੇ ਬਦਲਾਅ ਆਉਣ ਲੱਗਦੇ ਹਨ। ਸਾਡਾ ਲਾਈਫਸਟਾਈਲ ਅਜਿਹਾ ਹੋ ਗਿਆ ਹੈ ਕਿ ਅਸੀਂ ਨਾ ਸਮੇਂ ’ਤੇ ਸੌਂਦੇ...
ਖਬਰਾਂ/Newsਪੈਰਿਸ ਓਲੰਪਿਕ ’ਚ ਮੁੱਕੇਬਾਜ਼ੀ ਨੂੰ ਲੈ ਕੇ ਆਈਓਸੀ ਚਿੰਤਤOn PunjabSeptember 17, 2021 by On PunjabSeptember 17, 20210599 ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਨੇ ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ (ਏਆਈਬੀਏ) ਦੇ ਸੰਚਾਲਨ ਢਾਂਚੇ, ਵਿੱਤੀ ਹਾਲਾਤ ਤੇ ਸਕੋਰਿੰਗ ਪ੍ਰਣਾਲੀ ਦੇ ਨਾ ਸੁਲਝਦੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ...
ਖੇਡ-ਜਗਤ/Sports Newsਖ਼ੁਰਾਕ ਨੂੰ ਤਰਸਦੇ ਖਿਡਾਰੀ ਕਿੱਦਾਂ ਕਰਨ ਤਿਆਰੀOn PunjabSeptember 17, 2021 by On PunjabSeptember 17, 20210501 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਟੋਕੀਓ ਓਲੰਪਿਕ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਆਪਣੇ ਸਿਸਵਾਂ ਸਥਿਤ ਫਾਰਮ...
ਰਾਜਨੀਤੀ/PoliticsKisan Andolan : ਖੇਤੀ ਕਾਨੂੰਨਾਂ ਦੇ ਵਿਰੋਧ ‘ਚ SAD ਦਾ ਮਾਰਚ ਖ਼ਤਮ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਸਣੇ ਕੁੱਲ 15 ਅਕਾਲੀ ਆਗੂ ਪੁਲਿਸ ਨੇ ਕੀਤੇ ਗਿ੍ਰਫਤਾਰOn PunjabSeptember 17, 2021 by On PunjabSeptember 17, 20210519 ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ‘ਆਮ ਆਦਮੀ ਪਾਰਟੀ’ ਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ‘ਕਾਲਾ ਦਿਵਸ’ ਮਨਾ ਰਹੇ ਹਨ। ਅਕਾਲੀ ਦਲ ਦੇ ਵਰਕਰ ਰਕਾਬਗੰਜ...
ਰਾਜਨੀਤੀ/PoliticsRaghav Chadha ਨੇ ਨਵਜੋਤ ਸਿੱਧੂ ’ਤੇ ਟਵੀਟ ਕਰ ਕੇ ਵਿੰਨਿ੍ਹਆ ਨਿਸ਼ਾਨਾ ਕਿਹਾ, ‘ਪੰਜਾਬ ਸਿਆਸਤ ਦੀ ਰਾਖੀ ਸਾਵੰਤ’On PunjabSeptember 17, 2021 by On PunjabSeptember 17, 202102497 ਪੰਜਾਬ ’ਚ ‘ਆਮ ਆਦਮੀ ਪਾਰਟੀ’ (AAP) ਦੇ ਇੰਚਾਰਜ ਰਾਘਵ ਚੱਡਾ (Raghav Chaddha) ਨੇ ਅੱਜ ਪੰਜਾਬ ਕਾਂਗਰਸ (Congress) ਦੇ ਮੁਖੀ ਨਵਜੋਤ ਸਿੰਘ ਸਿੱਧੂ (Navjot Singh Sidhu)...
ਖਾਸ-ਖਬਰਾਂ/Important Newsਹਿੰਦ ਪ੍ਰਸ਼ਾਂਤ ਖੇਤਰ ‘ਚ ਚੀਨ ਖ਼ਿਲਾਫ਼ ਤਿੰਨ ਪ੍ਰਮੁੱਖ ਦੇਸ਼ਾਂ ਨੇ ਕੀਤਾ ਗਠਜੋੜ, ਆਸਟ੍ਰੇਲੀਆ ਨੂੰ ਪਰਮਾਣੂ ਪਣਡੁੱਬੀ ਦੇਵੇਗਾ ਅਮਰੀਕਾਇਸ ਸੰਗਠਨ ਦੀ ਇਕ ਵੱਡੀ ਪਹਿਲ ਤਹਿਤ ਆਸਟ੍ਰੇਲੀਆ ਨੂੰ ਪਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਦਾ ਬੇੜਾ ਉਪਲਬਧ ਕਰਾਇਆ ਜਾਵੇਗਾ। 18 ਮਹੀਨਿਆਂ ‘ਚ ਤਿੰਨੋਂ ਦੇਸ਼ਾਂ ਦੇ ਤਕਨੀਕੀ ਤੇ ਜਲ ਸੈਨਿਕ ਮਾਹਿਰ ਆਸਟ੍ਰੇਲੀਆ ਦੀ ਤਾਕਤ ਵਧਾਉਣ ਲਈ ਕੰਮ ਕਰਨਗੇ। ਇਸ ਸਮਝੌਤੇ ‘ਚ ਸਭ ਤੋਂ ਜ਼ਿਆਦਾ ਫ਼ਾਇਦਾ ਆਸਟ੍ਰੇਲੀਆ ਨੂੰ ਹੀ ਮਿਲਣ ਜਾ ਰਿਹਾ ਹੈ। ਸਮਝੌਤੇ ਦੌਰਾਨ ਹੀ ਆਸਟ੍ਰੇਲੀਆ ਦਾ ਫਰਾਂਸ ਨਾਲ 2016 ‘ਚ ਹੋਇਆ 40 ਅਰਬ ਡਾਲਰ ਦਾ ਪਣਡੁੱਬੀ ਸੌਦਾ ਰੱਦ ਕਰ ਦਿੱਤਾ ਹੈ। ਹੁਣ ਇਹ ਪਣਡੁੱਬੀ ਅਮਰੀਕਾ ਦੇਵੇਗਾ।ਏਯੂਕੇਯੂਐੱਸ ਦੇ ਗਠਨ ਦਾ ਐਲਾਨ ਕਵਾਡ ‘ਚ ਸ਼ਾਮਲ ਦੇਸ਼ਾਂ ਦੇ ਆਗੂਆਂ ਦੀ 24 ਸਤੰਬਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਕੀਤਾ ਗਿਆ ਹੈ। ਕਵਾਡ ਦੀ ਬੈਠਕ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਮੇਜ਼ਬਾਨੀ ‘ਚ ਹੋਵੇਗੀ, ਇਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ਿਹਿਦਾ ਸੁਗਾ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਬੈਠਕ ਕਰਨਗੇ। ———- ਪਣਡੁੱਬੀ ਸੌਦਾ ਰੱਦ ਹੋਣ ‘ਤੇ ਭੜਕਿਆ ਫਰਾਂਸ਼ ਰਾਇਟਰ ਮੁਤਾਬਕ, ਆਸਟ੍ਰੇਲੀਆ ਤੋਂ 2016 ‘ਚ ਹੋਇਆ ਪਣਡੁੱਬੀ ਸੌਦਾ ਰੱਦ ਹੋਣ ‘ਤੇ ਫਰਾਂਸ ਭੜਕ ਗਿਆ ਹੈ। ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੇ ਡਿ੍ਆਨ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਸਟ੍ਰੇਲੀਆ ਨਾਲ ਉਨ੍ਹਾਂ ਦਾ ਪਣਡੁੱਬੀ ਸੌਦਾ ਰੱਦ ਕਰਾ ਕੇ ਉਹੀ ਕੰਮ ਕੀਤਾ ਹੈ ਜਿਹੜਾ ਉਨ੍ਹਾਂ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ 40 ਅਰਬ ਡਾਲਰ ਦਾ ਉਨ੍ਹਾਂ ਦਾ ਪਣਡੁੱਬੀ ਸੌਦਾ ਰੱਦ ਕਰਨਾ ਅਮਰੀਕਾ ਦਾ ਇਕ ਪਾਸੜ ਫੈਸਲਾ ਹੈ। ਹਾਲੇ ਦੋ ਹਫਤੇ ਪਹਿਲਾਂ ਹੀ ਆਸਟ੍ਰੇਲੀਆ ਦੇ ਰੱਖਿਆ ਤੇ ਵਿਦੇਸ਼ ਮੰਤਰੀ ਨੇ ਆਪਣੇ ਹਮਰੁਤਬਿਆਂ ਨਾਲ ਇਸ ਸੌਦੇ ਦੀ ਪੁਸ਼ਟੀ ਕੀਤੀ ਸੀ।On PunjabSeptember 17, 2021 by On PunjabSeptember 17, 20210600 ਹਿੰਦ ਪ੍ਰਸ਼ਾਂਤ ਖੇਤਰ ‘ਚ ਨਵੀਂ ਚੁਣੌਤੀਆਂ ਦਾ ਮੁਕਾਬਲਾ ਕਰਨ ਤੇ ਚੀਨ ਖ਼ਿਲਾਫ਼ ਮਜ਼ਬੂਤੀ ਨਾਲ ਖੜ੍ਹਾ ਹੋਣ ਲਈ ਅਮਰੀਕਾ, ਬਰਤਾਨੀਆ ਤੇ ਆਸਟ੍ਰੇਲੀਆ ਨੇ ਇਕ ਨਵੇਂ ਤਿੰਨ...
ਖਾਸ-ਖਬਰਾਂ/Important NewsSpaceX Inspiration4: ਸਪੇਸਐਕਸ ਨੇ ਰਚਿਆ ਇਤਿਹਾਸ, ਪਹਿਲਾ ‘All-Civilian Crew’ ਲਾਂਚ, ਦੇਖੋ ਵੀਡੀਓOn PunjabSeptember 17, 2021 by On PunjabSeptember 17, 20210477 ਅਰਬਪਤੀ Elon Musk ਦੀ ਕੰਪਨੀ ਸਪੇਸਐਕਸ ਨੇ ਵੀਰਵਾਰ ਨੂੰ ਇਤਿਹਾਸ ਰਚ ਦਿੱਤਾ। ਸਪੇਸਐਕਸ ਦੇ ਪਹਿਲੇ ਆਲ-ਸਿਵਲੀਅਨ ਕਰੂ ਸਫ਼ਲਤਾਪੂਰਵਕ ਲਾਂਚ ਹੋ ਗਿਆ ਹੈ। ਇਸ ਪ੍ਰੋਜੈਕਟ ਨੂੰ...
ਖਾਸ-ਖਬਰਾਂ/Important Newsਅਮਰੀਕਾ ਦਾ ਸੰਵਿਧਾਨ ਹੋਇਆ ਤਿਆਰ, 39 ਨੁਮਾਇੰਦਿਆਂ ਨੂੰ ਮਿਲੀ ਮਨਜ਼ੂਰੀ1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।On PunjabSeptember 17, 2021 by On PunjabSeptember 17, 20210537 1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ...
ਸਮਾਜ/Socialਇਟਲੀ ਦੇ ਕਾਮਿਆਂ ਲਈ ਨਵੀਂ ਭਸੂੜੀ, ਸਰਕਾਰ ਨੇ ਕੰਮਾਂ ਲਈ ਕਰ ਦਿੱਤਾ ਗ੍ਰੀਨ ਪਾਸ ਜ਼ਰੂਰੀOn PunjabSeptember 17, 2021 by On PunjabSeptember 17, 20210713 ਕੋਵਿਡ-19 ਤੋਂ ਆਪਣੇ ਦੇਸ਼ ਨੂੰ ਮੁਕਤ ਕਰਨ ਲਈ ਦੁਨੀਆ ਦੇ ਬਹੁਤੇ ਮੁਲਕ ਹਰ ਉਹ ਹੀਲਾ ਕਰਨ ਲਈ ਦਿਨ ਰਾਤ ਕਰ ਰਹੇ ਹਨ ਜਿਸ ਨਾਲ ਇਸ...