ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮੰਗ, ਕੀਤਾ ਜਾਵੇ ਆੜਤੀਏ ਤੇ ਮਨੀਮਾਂ ਦੇ ਨਾਲ ਨਾਲ ਐਸਆਈ ‘ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰPritpal KaurJanuary 27, 2020January 27, 2020 by Pritpal KaurJanuary 27, 2020January 27, 20200977 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਿਲ੍ਹਾ ਸਕੱਤਰ ਸੁਖਵੰਤ ਸਿੰਘ ਲੋਹੂਕਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਬਸਤੀ ਪਾਲ ਸਿੰਘ...
ਖਬਰਾਂ/Newsਦੀ ਕਲਾਸ ਫੋਰ ਗੋਰਮਿੰਟ ਇੰਮਲਾਈਜ਼ ਯੂਨੀਅਨ ਵੱਲੋ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨPritpal KaurJanuary 25, 2020 by Pritpal KaurJanuary 25, 20200880 ਆਪਣੇ ਹੀ ਕੀਤੇ ਵਾਅਦਿਆ ਤੋਂ ਵਾਰ ਵਾਰ ਮੁਕਰਨ ਅਤੇ ਮੋਜੂਦਾ ਸਮੇਂ ਕੁੰਭਕਰਨੀ ਨੀਂਦ ਵਿਚ ਸੁੱਤੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ...
ਖਬਰਾਂ/Newsਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ: ਐੱਸ.ਡੀ.ਐੱਮPritpal KaurJanuary 25, 2020 by Pritpal KaurJanuary 25, 202001291 ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਅਗਵਾਈ ਹੇਠ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿੱਚ ਵੋਟਾਂ ਦੀ...
ਖਬਰਾਂ/Newsਰਾਸ਼ਟਰੀ ਵੋਟਰ ਦਿਵਸ ਮੌਕੇ ਮਯੰਕ ਫਾਊਂਡੇਸ਼ਨ ਨੂੰ ਐਸ ਡੀ ਐਮ ਫਿਰੋਜ਼ਪੁਰ ਵੱਲੋਂ ਕੀਤਾ ਗਿਆ ਸਨਮਾਨਿਤPritpal KaurJanuary 25, 2020 by Pritpal KaurJanuary 25, 20200888 ਅੱਜ 25 ਜਨਵਰੀ ਨੂੰ ਜਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ।ਇਸ ਰਾਸ਼ਟਰੀ ਵੋਟਰ ਦਿਵਸ ਮੌਕੇ ਮਯੰਕ ਫਾਊਂਡੇਸ਼ਨ ਵੱਲੋਂ ਚੋਣਾਂ ਨਾਲ ਸੰਬੰਧਤ ਜਿਲ੍ਹਾ...
ਖਬਰਾਂ/Newsਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ ਗਰੀਬ ਪਰਿਵਾਰ ਦੀ ਮਦਦ ਲਈ ਅੱਗੇ ਆਈ।Pritpal KaurJanuary 24, 2020 by Pritpal KaurJanuary 24, 202001034 ਮਨੁੱਖਤਾ ਦੀ ਸੇਵਾ ਲਈ ਨਿਰੰਤਰ ਯਤਨਸ਼ੀਲ ਸਮਾਜ ਸੇਵੀ ਸੰਸਥਾ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਦੀ ਟੀਮ ਵਲੋਂ ਗਰੀਬ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ...
ਖਬਰਾਂ/Newsਨਰੇਗਾ ਕਾਮਿਆਂ ਨੂੰ ਕੰਮ ਦੇਣ ਵਿੱਚ ਅੜਿੱਕੇ ਖੜੇ ਕਰਨ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਛੱਪੜੀ ਵਾਲਾ,ਬਨ ਵਾਲਾPritpal KaurJanuary 24, 2020 by Pritpal KaurJanuary 24, 20200775 ਨਰੇਗਾ ਕਾਨੂੰਨ ਅਧੀਨ ਕਾਮਿਆਂ ਨੂੰ ਸਾਲ ਵਿਚ 100 ਦਿਨ ਕੰਮ ਦੇਣ ਦੀ ਬਜਾਏ ਸਰਕਾਰਾਂ ਵਲੋਂ ਸਿਰਫ ਖਾਨਾਂ ਪੂਰਤੀ ਕਰਕੇ ਕਾਮਿਆਂ ਨਾਲ ਕੋਝਾ ਮਜ਼ਾਕ ਕੀਤਾ ਜਾ...
ਖਬਰਾਂ/Newsਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂPritpal KaurJanuary 24, 2020 by Pritpal KaurJanuary 24, 20200871 ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੋ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕਰਜ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਦੇ ਰੋਸ ਵਜੋਂ ਬਲਾਕ ਬਾਘਾ ਪੁਰਾਣਾ ਦੇ...
ਖਬਰਾਂ/Newsਚਾਈਨਿਜ਼ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸੈਮੀਨਾਰPritpal KaurJanuary 24, 2020 by Pritpal KaurJanuary 24, 20200976 ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਸ਼ਹਿਰੀ ਦੀ ਸੋਚ ਸਦਕਾ ਕਿ ਉਨ੍ਹਾਂ ਦੇ ਹਲਕੇ ਦਾ ਹਰ ਨਾਗਰਿਕ ਤੰਦਰੁਸਤ ਰਹੇ ਇਸ ਸਮੇਂ ਬਸੰਤ ਰੁੱਤ ਚੱਲ ਰਹੀ ਹੈ।...
ਖਬਰਾਂ/Newsਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਮਯੰਕ ਫਾਊਂਡੇਸ਼ਨ ਵੱਲੋਂ ਜਾਗਰੂਕਤਾ ਮੁਹਿੰਮPritpal KaurJanuary 23, 2020 by Pritpal KaurJanuary 23, 20200887 ਸਮਾਜ ਸੇਵੀ ਸੰਸਥਾ ਮਯੰਕ ਫਾਊਂਡੇਸ਼ਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ “ਸੇ ਨੋ ਟੂ ਚਾਈਨਾ ਡੋਰ” ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨਾਲ...
ਖਬਰਾਂ/Newsਵੋਟਰ ਦਿਵਸ -2020 ਦੇ ਸੰਬੰਧ ਵਿੱਚ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏPritpal KaurJanuary 23, 2020January 23, 2020 by Pritpal KaurJanuary 23, 2020January 23, 202001559 ਮੁੱਖ ਚੋਣ ਅਫਸਰ , ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੀਆ ਹਦਾਇਤਾ ਅਨੁਸਾਰ ਕੌਮੀ ਵੋਟਰ ਦਿਵਸ-2020 ਨੂੰ ਮਨਾਉਣ ਸੰਬੰਧੀ ਹਲਕਾ...