ਖਬਰਾਂ/Newsਧੁੰਦ ਦੇ ਮੱਦੇਨਜਰ ਮਯੰਕ ਫਾਊਂਡੇਸ਼ਨ ਵੱਲੋਂ ਵਾਹਨਾਂ ਤੇ ਰਿਫਲੈਕਟ ਸਟਿੱਕਰ ਲਗਾਏ ਗਏPritpal KaurJanuary 3, 2020 by Pritpal KaurJanuary 3, 20200913 ਸਿੱਖਿਆ, ਟ੍ਰੈਫਿਕ ਸੂਝ, ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਲਈ ਬਣਾਈ ਗਈ ਮੋਢੀ ਸੰਸਥਾ ਮਯੰਕ ਫਾਊਂਡੇਸ਼ਨ ਵੱਲੋਂ ਤੀਜੇ ਅਤੇ ਆਖਰੀ ਪੜਾਅ ਵਿੱਚ ਸੱਤ ਨੰਬਰ ਚੁੰਗੀ...
ਖਬਰਾਂ/Newsਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂਅ ਡੀ ਸੀ ਨੂੰ ਦਿੱਤਾ ਮੰਗ ਪੱਤਰPritpal KaurJanuary 3, 2020 by Pritpal KaurJanuary 3, 20200881 ਸੂਬਾ ਆਗੂ ਗੁਰਮੀਤ ਮਹਿਮਾ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਨੇ ਦੱਸਿਆ ਆਲ ਇੰਡੀਆ ਕਿਸਾਨ ਤਾਲਮੇਲ ਸਘਰਸ਼ ਕਮੇਟੀ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ...
ਖਬਰਾਂ/Newsਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8 ਜਨਵਰੀ ਦੀ ਹੜਤਾਲ ਦੀ ਹਮਾਇਤ ਕਰਨ ਦਾ ਐਲਾਣPritpal KaurJanuary 3, 2020 by Pritpal KaurJanuary 3, 202001142 ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ 8 ਜਨਵਰੀ ਦੀ ਹੜਤਾਲ ਦੀ ਹਮਾਇਤ ਦੇ ਸੱਦੇ ‘ਤੇ ਪੰਜਾਬ ਰੋਡਵੇਜ਼, ਪਨਬੱਸ ਦੇ 18 ਡਿਪੂਆਂ ਦੇ ਗੇਟਾਂ...
ਖਬਰਾਂ/Newsਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 8 ਜਨਵਰੀ ਨੂੰ ਪੰਜਾਬ ਭਰ ਵਿਚ ਰੋਸ ਮੁਜਾਹਰੇ ਕਰਨ ਦਾ ਐਲਾਣPritpal KaurJanuary 3, 2020 by Pritpal KaurJanuary 3, 20200832 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ 250 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਕੀਤੇ...
ਖਬਰਾਂ/Newsਪੀ.ਅੈਸ.ਯੂ. ਤੇ ਨੌਜਵਾਨ ਭਾਰਤ ਸਭਾ ਵੱਲੋਂ ਐਨ.ਆਰ.ਸੀ,ਅੈਨ.ਪੀ.ਆਰ ਅਤੇ ਸੀ.ਏ.ਏ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ 11 ਜਨਵਰੀ ਨੂੰPritpal KaurJanuary 3, 2020 by Pritpal KaurJanuary 3, 20200807 ਅੱਜ ਸਰਕਾਰੀ ਆਈਟੀਆਈ ਲੜਕੇ ਅਤੇ ਸਰਕਾਰੀ ਆਈਟੀਆਈ ਲੜਕੀਆਂ ਵਿਖੇ ਐੱਨ ਆਰ ਸੀ ਅਤੇ ਸੀ.ਏੇ.ਏ ਨਾਂ ਦੇ ਕਾਲੇ ਕਾਨੂੰਨਾਂ ਖ਼ਿਲਾਫ਼ 11 ਜਨਵਰੀ ਨੂੰ ਪੰਜਾਬ ਸਟੂਡੈਂਟਸ ਯੂਨੀਅਨ...
ਖਬਰਾਂ/Newsਸਿੱਖਿਆ, ਖੇਡਾਂ, ਵਾਤਾਵਰਨ ਤੇ ਸਮਾਜ ਸੇਵੀ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਮਯੰਕ ਫਾਊਂਡੇਸ਼ਨPritpal KaurDecember 31, 2019 by Pritpal KaurDecember 31, 201901224 ਸਿੱਖਿਆ, ਖੇਡਾਂ, ਵਾਤਾਵਰਨ ਤੇ ਸਮਾਜ ਸੇਵੀ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਮਯੰਕ ਫਾਊਂਡੇਸ਼ਨ – ਫਾਊਂਡੇਸ਼ਨ ਦੇ ਕੰਮਾਂ ਨੂੰ ਸ਼ਲਾਘਾਯੋਗ ਦੱਸ ਕੇ ਜ਼ਿਲਾ ਪ੍ਰਸ਼ਾਸਨ...
ਖਬਰਾਂ/Newsਪੱਤਰਕਾਰ ਤੇ ਹਮਲਾ ਕਰਨ ਵਾਲੇ ਮੁਨਸ਼ੀ ਖਿਲਾਫ ਪੱਤਰਕਾਰਾਂ ਅਤੇ ਵਕੀਲਾਂ ਦਾ ਵਫ਼ਦ ਡੀਐਸਪੀ ਅਤੇ ਐਸਐਚਓ ਨੂੰ ਮਿਲਿਆPritpal KaurDecember 25, 2019 by Pritpal KaurDecember 25, 20190889 ਬੀਤੇ ਕੱਲ੍ਹ ਜਲਾਲਾਬਾਦ ਦੇ ਥਾਣਾ ਸਿਟੀ ਵਿੱਚ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ, ਵਕੀਲ ਅਤੇ ਪੱਤਰਕਾਰ ਪਰਮਜੀਤ ਸਿੰਘ ਢਾਬਾਂ ਉੱਤੇ ਮੁਨਸ਼ੀ ਹਰਪਾਲ ਸਿੰਘ ਵੱਲੋਂ...
ਖਬਰਾਂ/Newsਕਿਸੇ ਵਿਅਕਤੀ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਪੁਲਿਸ ਥਾਣੇ ਗਏ ਪੱਤਰਕਾਰ ਪਰਮਜੀਤ ਢਾਬਾਂ ‘ਤੇ ਮੁਨਸ਼ੀ ਵਲੋਂ ਹਮਲਾPritpal KaurDecember 24, 2019 by Pritpal KaurDecember 24, 201901323 ਜਲਾਲਾਬਾਦ ਦੇ ਥਾਣਾ ਸਿਟੀ ਵਿੱਚ ਕਿਸੇ ਵਿਅਕਤੀ ਨਾਲ ਵੈਰੀਫਿਕੇਸ਼ਨ ਕਰਵਾਉਣ ਲਈ ਗਏ ਪੱਤਰਕਾਰ ਪਰਮਜੀਤ ਸਿੰਘ ਢਾਬਾਂ ਉੱਤੇ ਥਾਣਾ ਸਿਟੀ ਦੇ ਮੁਨਸ਼ੀ ਵੱਲੋਂ ਹਮਲਾ ਕਰ ਦੇਣ...
ਖਬਰਾਂ/Newsਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ:- ਢਾਬਾਂ,ਝੰਗੜ ਭੈਣੀPritpal KaurDecember 19, 2019 by Pritpal KaurDecember 19, 20190763 ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ:- ਢਾਬਾਂ,ਝੰਗੜ ਭੈਣੀ 29-30 ਨੂੰ ਏ ਆਈ ਵਾਈ ਐਫ ਦਾ ਦੋ ਰੋਜ਼ਾ ਸੂਬਾਈ...
ਖਬਰਾਂ/Newsਦੂਰਦਰਸ਼ਨ ਕੇਂਦਰ ਦਾ ਸੱਭਿਆਚਾਰਕ ਪ੍ਰੋਗਰਾਮ ਦੇਖਣ ਜਲੰਧਰ ਪਹੁੰਚੇ ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀPritpal KaurDecember 17, 2019 by Pritpal KaurDecember 17, 201901279 ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਸਕੂਲ ਸਟਾਫ ਵੱਲੋਂ ਪਿਛੜੇ ਇਲਾਕੇ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ...