ਖਬਰਾਂ/Newsਟ੍ਰੈਕਟਰ ਨਹਿਰ ਵਿਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ, ਚਾਰ ਜ਼ਖ਼ਮੀPritpal KaurJanuary 12, 2019 by Pritpal KaurJanuary 12, 201901658 ਅੰਮ੍ਰਿਤਸਰ : ਸ਼ਹਿਰ ਦੀ ਵੱਲਾ ਨਹਿਰ ਵਿਚ ਸ਼ਟਰਿੰਗ ਨਾਲ ਭਰੀ ਟ੍ਰੈਕਟਰ ਟਰਾਲੀ ਡਿੱਗਣ ਨਾਲ ਲਗਪਗ ਨੌਂ ਮਜ਼ਦੂਰ ਡੁੱਬ ਗਏ। ਮੌਕੇ ‘ਤੇ ਪੁੱਜੇ ਗੋਤਾਖੋਰਾਂ ਨੇ ਚਾਰ ਮਜ਼ਦੂਰਾਂ...
ਖਬਰਾਂ/Newsਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਵਿਰਾਸਤ-ਏ-ਖਾਲਸਾ ਦਾ ਨਾਂPritpal KaurJanuary 12, 2019 by Pritpal KaurJanuary 12, 201901778 ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਇਸ ਦੀ ਪੁਸ਼ਟੀ ‘ਲਿਮਕਾ...
ਖਬਰਾਂ/Newsਬਿਜਲੀ ਮੁਲਾਜ਼ਮਾਂ ਨੇ ਵਿਖਾਈਆਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂPritpal KaurJanuary 12, 2019 by Pritpal KaurJanuary 12, 201901739 ਅੱਜ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਖੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਸਨ। ਮਨਪ੍ਰੀਤ...
ਖਾਸ-ਖਬਰਾਂ/Important Newsਵਿਧਾਇਕ ਜ਼ੀਰਾ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਬਾਈਕਾਟPritpal KaurJanuary 12, 2019 by Pritpal KaurJanuary 12, 201901730 ਫਿਰੋਜ਼ਪੁਰ ਜ਼ਿਲ੍ਹੇ ਦੇ ਸਰਪੰਚਾਂ ਅਤੇ ਪੰਚਾਂ ਦੇ ਰੱਖੇ ਸਹੁੰ ਚੁੱਕ ਸਮਾਗਮ ਵਿਚ ਅੱਜ ਵਿੱਤ ਮੰਤਰੀ ਪੰਜਾਬ ਪਹੁੰਚੇ, ਜਿਨ੍ਹਾਂ ਨੂੰ ਪਹਿਲੋਂ ਬਿਜਲੀ ਮੁਲਾਜਮਾਂ ਦੇ ਰੋਹ ਦਾ...
ਖਬਰਾਂ/Newsਬਿਨਾਂ ਕਿਸੇ ਭੇਦ-ਭਾਵ ਦੇ ਕੰਮ ਕਰਨ ਨੂੰ ਤਰਜੀਹ ਦੇਣ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ- ਮਨਪ੍ਰੀਤ ਬਾਦਲPritpal KaurJanuary 12, 2019 by Pritpal KaurJanuary 12, 201901952 ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਗਰਾਮ ਪੰਚਾਇਤਾਂ ਵਿੱਚ ਚੁਣ ਕੇ ਆਏ ਨੁਮਾਇੰਦੇ ਪਿੰਡਾਂ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਬਿਨਾਂ...
ਸਮਾਜ/Socialਅੱਜ ਦੀ ਹੀਰPritpal KaurJanuary 11, 2019 by Pritpal KaurJanuary 11, 201902308 ਅੱਜ ਦੀ ਹੀਰ ਕਿੰਜ ਕਰਾਂ ਤਾਰੀਫ ਮੈ, ਅੱਜ ਦੀ ਹੀਰ ਦੀ। ਨਾ ਇਹਦੇ ਅੱਜ ਸੱਤ, ਰੰਗ ਦਾ ਦੁਪੱਟਾ ਦਿਖਦਾ। ਨਾਂ ਹੀ ਘੰਗਰੇ ਨੀ, ਮੈ ਕਿੰਜ...
ਖਬਰਾਂ/Newsਕਰਜ਼ਾਈ ਕਿਸਾਨ ਦੇ ਪੁੱਤਰ ਨੇ ਲਾਇਆ ਫਾਹਾPritpal KaurJanuary 11, 2019 by Pritpal KaurJanuary 11, 201901739 ਲੌਂਗੋਵਾਲ : ਪਿੰਡ ਲੋਹਾਖੇੜਾ ਦੇ ਕਰਜ਼ਾਈ ਕਿਸਾਨ ਦੇ ਪੁੱਤਰ ਨੇ ਆਰਥਿਕ ਤੰਗੀ ਕਾਰਨ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਦੇ ਅੰਗਹੀਣ ਕਰਜ਼ਾਈ...
ਖਾਸ-ਖਬਰਾਂ/Important Newsਰਾਮ ਰਹੀਮ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 17 ਜਨਵਰੀPritpal KaurJanuary 11, 2019 by Pritpal KaurJanuary 11, 201901936 ਪੰਚਕੂਲਾ- ਪੱਤਰਕਾਰ ਛੱਤਰਪਤੀ ਹੱਤਿਆ ਕੇਸ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ । ਇਸ ਮਾਮਲੇ ਦੀ ਅਗਲੀ...
ਖਬਰਾਂ/Newsਡਾਇਰੈਕਟਰ ਸੈਰ ਸਪਾਟਾ ਜੱਗੀ ਨੇ ਕੀਤਾ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾPritpal KaurJanuary 11, 2019 by Pritpal KaurJanuary 11, 201901858 ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ...
ਖਬਰਾਂ/Newsਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅੱਜ ਚੁਕਾਉਣਗੇ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰPritpal KaurJanuary 11, 2019 by Pritpal KaurJanuary 11, 201901587 ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅੱਜ 12 ਜਨਵਰੀ ਨੂੰ ਸਹੁੰ ਚਕਾਉਣਗੇ। ਇਸ...