ਖਬਰਾਂ/Newsਪ੍ਰਧਾਨ ਮੰਤਰੀ ਦਾ ਝੂਠ ਜਾਖੜ ਵੱਲੋਂ ਬੇਨਕਾਬPritpal KaurJanuary 2, 2019 by Pritpal KaurJanuary 2, 201901611 ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਸੂਬੇ ਦੇ ਖੇਤੀ ਕਰਜ਼ ਮਾਫੀ ਦੇ 4,14, 275 ਲਾਭਪਾਤਰੀ ਕਿਸਾਨਾਂ ਦੇ ਨਾਵਾਂ ਦੀ ਮੁਕੰਮਲ ਸੂਚੀ...
ਸਮਾਜ/Socialਪੱਤਰਕਾਰਤਾ ਦੇ ਖੇਤਰ ‘ਚ ਸ਼ੁਰੂ ਹੋਏ ਅਦਾਰਾ ਪ੍ਰਤੀਨਾਮਾ ਨੂੰ ਅਸੀਂ ਬਹੁਤ ਬਹੁਤ ਵਧਾਈਆਂ ਦਿੰਦੇ ਹਾਂPritpal KaurJanuary 2, 2019 by Pritpal KaurJanuary 2, 201901675 ਪੱਤਰਕਾਰਤਾ ਦੇ ਖੇਤਰ ਵਿਚ ਸ਼ੁਰੂ ਹੋਏ ਅਦਾਰਾ ਪ੍ਰਤੀਨਾਮਾ ਨੂੰ ਅਸੀਂ ਬਹੁਤ ਬਹੁਤ ਵਧਾਈਆਂ ਦਿੰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਅਦਾਰਾ ਪ੍ਰੀਤਨਾਮਾ ਹਮੇਸ਼ਾਂ ਖਰਾ ਸੱਚ...
ਸਮਾਜ/Socialਅਦਾਰਾ ਪ੍ਰੀਤਨਾਮਾ ਦੇ ਲਾਂਚ ਹੋਣ ‘ਤੇ ਪੂਰੀ ਪ੍ਰੀਤਨਾਮਾ ਟੀਮ ਨੂੰ ਬਹੁਤ-ਬਹੁਤ ਮੁਬਾਰਕਬਾਦPritpal KaurJanuary 2, 2019January 2, 2019 by Pritpal KaurJanuary 2, 2019January 2, 201902160 ਅਦਾਰਾ ਪ੍ਰੀਤਨਾਮਾ ਦੇ ਲਾਂਚ ਹੋਣ ‘ਤੇ ਅਸੀਂ ਪੂਰੀ ਪ੍ਰੀਤਨਾਮਾ ਟੀਮ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੰਦੇ ਹਾਂ ਅਤੇ ਉਥੇ ਹੀ ਆਸ ਕਰਦੇ ਹਾਂ ਕਿ ਇਹ ਅਦਾਰਾ ਸੱਚ...
ਸਮਾਜ/Socialਟੁੱਟਣ ਕੰਢੇ ਆ ਖੜ੍ਹਦੇ ਝੂਠੀ ਬੁਨਿਆਦ ਤੇ ਬਣੇ ‘ਪਵਿੱਤਰ’ ਰਿਸ਼ਤੇ…Pritpal KaurJanuary 2, 2019 by Pritpal KaurJanuary 2, 201902068 ਪਤੀ-ਪਤਨੀ ਦਾ ਰਿਸ਼ਤਾ ਬਹੁਤ ਹੀ ਜ਼ਿਆਦਾ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ। ਇਸ ਰਿਸ਼ਤੇ ਵਿਚ ਝੂਠ, ਫਰੇਬ, ਧੋਖਾ ਗਲਤ ਫਹਿਮੀ ਜਿਹੀਆਂ ਕੁਝ ਨਿਗੁਣੀਆਂ ਗੱਲਾਂ ਲਈ ਕਿਸੇ...
ਖਬਰਾਂ/Newsਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲPritpal KaurJanuary 2, 2019 by Pritpal KaurJanuary 2, 201901822 ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ...
ਖਬਰਾਂ/Newsਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪ੍ਰੀ-ਪਾਇਮਰੀ ਜਮਾਤ ਵਿਚ ਬੱਚਿਆ ਦਾਖਲਾ ਕਰਵਾਉਣ ਲਈ ਕੈਪ ਦਾ ਆਯੋਜਨPritpal KaurJanuary 2, 2019 by Pritpal KaurJanuary 2, 201901928 ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਵਿਚ 3 ਸਾਲ ਤੋਂ ਉਮਰ ਦੇ ਬੱਚਿਆ ਦੇ ਦਾਖ਼ਲੇ ਲਈ ਮੁਹਿੰਮ ਚਲਾਈ ਗਈ ਹੈ ਜਿਸ ਵਿਚ 3...
ਖਬਰਾਂ/Newsਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 4 ਜਨਵਰੀ ਨੂੰPritpal KaurJanuary 2, 2019 by Pritpal KaurJanuary 2, 201901555 ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14...
ਖਬਰਾਂ/Newsਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਹੋਈ ਵਿਅਕਤੀ ਦੀ ਮੌਤ ਤੇ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆPritpal KaurJanuary 2, 2019 by Pritpal KaurJanuary 2, 201901826 30 ਦਸੰਬਰ ਨੂੰ ਬਲਾਕ ਮਮਦੋਟ ਦੇ ਪਿੰਡ ਲਖਮੀਰ ਕੇ ਹਿਠਾੜ ਵਿਖੇ ਪੰਚਾਇਤੀ ਚੋਣਾਂ ਦੌਰਾਨ ਹੋਈ ਮੰਦਭਾਗੀ ਘਟਨਾ ਵਿਚ ਇੱਕ ਵਿਅਕਤੀ ਮਹਿੰਦਰ ਸਿੰਘ ਦੀ ਮੌਤ ਹੋ...
ਖਬਰਾਂ/Newsਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ‘ਚ ਕਾਮਰੇਡਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਰੋਸPritpal KaurJanuary 2, 2019 by Pritpal KaurJanuary 2, 201901799 ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਾਮਰੇਡ ਸੁਰਿੰਦਰ ਢੰਡੀਆਂ ਦੀ...
ਖਬਰਾਂ/Newsਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਖਿਡਾਰੀ ਫਿਰੋਜ਼ਪੁਰ ਤੋਂ ਰਵਾਨਾ.!!!Pritpal KaurJanuary 2, 2019 by Pritpal KaurJanuary 2, 201901576 02 ਜਨਵਰੀ, ਫਿਰੋਜ਼ਪੁਰ: ਪੰਜਾਬ ਸਰਕਾਰ ਖੇਡ ਵੱਲੋਂ ਲੜਕਿਆਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਰੂਪਨਗਰ ਵਿਖੇ ਮਿਤੀ 3 ਜਨਵਰੀ 2019 ਤੋਂ 05 ਜਨਵਰੀ 2019 ਤੱਕ ਕਰਵਾਏ...