ਖਬਰਾਂ/Newsਖਾਸ-ਖਬਰਾਂ/Important NewsBreaking: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ… August 16, 2024233 Breaking: ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ। ਵੇਖੋ ਲਿਸਟ…