PreetNama
ਖਬਰਾਂ/Newsਖਾਸ-ਖਬਰਾਂ/Important News

Breaking: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ…

Breaking: ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ।

ਵੇਖੋ ਲਿਸਟ…

News18

Related posts

ਭਾਰਤ ਦੇ ਦਾਬੇ ਮਗਰੋਂ ਵੀ ਨੇਪਾਲ ਨਹੀਂ ਆਇਆ ਬਾਜ! ਸਰਹੱਦੀ ਇਲਾਕਿਆਂ ‘ਚ ਫੌਜ ਤਾਇਨਾਤ

On Punjab

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

Pritpal Kaur

ਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀ

On Punjab