austrialaautobusinessChandigharEducationEnglish NewsOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ 1 ਜੂਨ ਨੂੰ ਆਯੋਜਿਤ ਕੀਤੇ ਜਾਣਗੇOn PunjabMay 30, 2025May 30, 2025 by On PunjabMay 30, 2025May 30, 2025095 ਪਟਿਆਲਾ : ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਸਮਾਗਮ ਸ੍ਰੀ ਗੁਰੂ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾOn PunjabMay 28, 2025 by On PunjabMay 28, 2025060 ਚੰਡੀਗੜ੍ਹ: ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬOn PunjabMay 3, 2025 by On PunjabMay 3, 2025053 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀOn PunjabApril 11, 2025 by On PunjabApril 11, 20250128 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇOn PunjabApril 10, 2025 by On PunjabApril 10, 2025089 ਚੰਡੀਗੜ੍ਹ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰOn PunjabApril 4, 2025 by On PunjabApril 4, 2025070 ਚੰਡੀਗੜ੍ਹ- ਗੁਜਰਾਤ ਦੇ ਜਾਮਨਗਰ ਵਿਚ ਜੈਗੂਆਰ ਜੰਗੀ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ (Flight Lieutenant Siddharth Yadav) ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀOn PunjabMarch 22, 2025 by On PunjabMarch 22, 2025052 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼...
Chandigharਸਮਾਜ/Socialਰਾਜਨੀਤੀ/Politicsਜਾਤੀਗਤ ਜਨਗਣਨਾ ਦਾ ਵਿਰੋਧ ਕਰਨਾ ਰਾਸ਼ਟਰ-ਵਿਰੋਧੀ ਮਾਨਸਿਕਤਾ: ਰਾਹੁਲ ਗਾਂਧੀOn PunjabMarch 21, 2025 by On PunjabMarch 21, 2025071 ਚੰਡੀਗੜ੍ਹ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਜਾਤੀਗਤ ਜਨਗਣਨਾ ਨੂੰ ਦੇਸ਼ ਵਿੱਚ ਨਾਬਰਾਬਰੀਆਂ ਨੂੰ ਦੂਰ ਕਰਨ ਦਾ ਇੱਕ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੋਰਸ਼ ਕਾਰ ਹਾਦਸਾ: ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਹੰਗਾਮਾ, ਲਾਸ਼ ਲੈਣ ਤੋਂ ਇਨਕਾਰOn PunjabMarch 11, 2025 by On PunjabMarch 11, 2025081 ਚੰਡੀਗੜ੍ਹ- ਬੀਤੇ ਦਿਨ ਸੈਕਟਰ-4 ਵਿੱਚ ਤੇਜ਼ ਰਫ਼ਤਾਰ ਪੋਰਸ਼ ਕਾਰ ਦੇ ਸਕੂਟਰ ਸਵਾਰ ਨੂੰ ਟੱਕਰ ਮਾਰਨ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੇ ਬਾਅਦ ਪਰਿਵਾਰ ਵਾਲਿਆਂ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਟੀ ਪ੍ਰਸ਼ਾਸਨ ਵੱਲੋਂ ਆਬਕਾਰੀ ਨੀਤੀ ਦਾ ਐਲਾਨOn PunjabMarch 11, 2025 by On PunjabMarch 11, 2025072 ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਵਿੱਤ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਦਾ ਅੱਜ ਐਲਾਨ ਕਰ ਦਿੱਤਾ ਹੈ। ਇਸ ਵਾਰ ਯੂਟੀ ਪ੍ਰਸ਼ਾਸਨ ਨੇ ਸ਼ਰਾਬ ਦੀਆਂ ਕੀਮਤਾਂ...