ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆOn PunjabDecember 7, 2024 by On PunjabDecember 7, 20240391 ਨਵੀਂ ਦਿੱਲੀ-ਪੂਰਬੀ ਦਿੱਲੀ ਦੇ ਸ਼ਾਹਦਰਾ ਵਿੱਚ ਸ਼ਨੀਵਾਰ ਨੂੰ ਸਵੇਰ ਦੀ ਸੈਰ ਦੌਰਾਨ ਇੱਕ ਕਾਰੋਬਾਰੀ ਦੀ ਉਸ ਦੇ ਘਰ ਦੇ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਉੱਤਰ ਪ੍ਰਦੇਸ਼: ਸੜਕ ਹਾਦਸੇ ਵਿੱਚ ਛੇ ਹਲਾਕ; ਪੰਜ ਜ਼ਖ਼ਮੀOn PunjabDecember 6, 2024December 6, 2024 by On PunjabDecember 6, 2024December 6, 20240276 ਚਿਤਰਕੂਟ– ਇੱਥੋਂ ਦੇ ਚਿਤਰਕੂਟ ਵਿੱਚ ਇੱਕ ਸੜਕ ਹਾਦਸੇ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿਤਰਕੂਟ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸੜਕ ਹਾਦਸਿਆ ਵਿਚ 10 ਦੀ ਮੌਤOn PunjabDecember 6, 2024 by On PunjabDecember 6, 20240324 ਪੀਲੀਭੀਤ –ਉੱਤਰ ਪ੍ਰਦੇਸ਼ ਦੇ ਪੀਲੀਭੀਤ ਅਤੇ ਚਿੱਤਰਕੂਟ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੜਕੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ...
Chandigharਸਮਾਜ/Socialਸਿਹਤ/Healthਖਬਰਾਂ/Newsਨਸ਼ਿਆਂ ਦੇ ਸਫਾਏ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਜੈ ਕ੍ਰਿਸ਼ਨ ਸਿੰਘ ਰੌੜੀOn PunjabDecember 4, 2024December 4, 2024 by On PunjabDecember 4, 2024December 4, 20240279 ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ · ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾOn PunjabDecember 4, 2024 by On PunjabDecember 4, 20240333 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਤੋਂ ਅਸਲਾ ਭਾਰਤ ਲਿਆਉਂਦਾ ਰਿਹਾ ਹੈ ਨਾਰਾਇਣ ਸਿੰਘ ਚੌੜਾ, ਵੱਖ-ਵੱਖ ਥਾਣਿਆਂ ‘ਚ ਦਰਜਨ ਦੇ ਕਰੀਬ ਕੇਸ ਦਰਜOn PunjabDecember 4, 2024 by On PunjabDecember 4, 20240310 ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੱਤਿਆ ਕਰਨ ਦੀ ਕੋਸ਼ਿਸ਼ ਸਾਬਕਾ ਅੱਤਵਾਦੀ ਨਰਾਇਣ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰਦੀਆਂ ‘ਚ 5 ਤਰੀਕਿਆਂ ਨਾਲ ਡਾਈਟ ‘ਚ ਸ਼ਾਮਲ ਕਰੋ Egg, ਸਰੀਰ ਨੂੰ ਮਿਲੇਗੀ ਗਰਮੀ ਤੇ ਵਧੇਗੀ ਇਮਿਊਨਿਟੀOn PunjabDecember 2, 2024 by On PunjabDecember 2, 20240362 ਨਵੀਂ ਦਿੱਲੀ : ਆਂਡੇ ਨੂੰ ਸਿਹਤਮੰਦ ਨਾਸ਼ਤਾ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਕਈ ਸਾਰੇ ਲੋਕ ਆਪਣੀ ਸਵੇਰ ਦੀ ਸ਼ੁਰੂਆਤ ਨਾਸ਼ਤੇ ‘ਚ ਆਂਡੇ ਖਾ ਕੇ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/FilmySon Of Sardar ਦੇ ਨਿਰਦੇਸ਼ਕ Ashwni Dhir ਦੇ ਬੇਟੇ ਦੀ ਸੜਕ ਹਾਦਸੇ ‘ਚ ਮੌਤ, ਡਰਾਈਵਿੰਗ ਕਰ ਰਿਹਾ ਦੋਸਤ ਗ੍ਰਿਫ਼ਤਾਰOn PunjabNovember 27, 2024 by On PunjabNovember 27, 202403192 ਨਵੀਂ ਦਿੱਲੀ : ਬਾਲੀਵੁੱਡ ਦੇ ਗਲਿਆਰਿਆਂ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ‘ਅਤਿਥੀ ਤੁਮ ਕਬ ਜਾਏਗੇ’, ‘ਸਨ ਆਫ਼ ਸਰਦਾਰ’ ਤੇ ਲੰਡਨ ‘ਚ ਮਹਿਮਾਨ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇOn PunjabNovember 21, 2024 by On PunjabNovember 21, 20240329 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਜ਼ਿਆਦਾਤਰ ਭਾਰਤੀਆਂ ‘ਚ ਹੁੰਦੀ ਹੈ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ, ਇਸ ਤਰ੍ਹਾਂ ਕਰ ਸਕਦੇ ਹੋ ਇਨ੍ਹਾਂ ਨੂੰ ਦੂਰOn PunjabNovember 19, 2024 by On PunjabNovember 19, 20240391 ਨਵੀਂ ਦਿੱਲੀ : ਸਿਹਤਮੰਦ ਰਹਿਣ ਲਈ ਇਹ ਜ਼ਰੂਰੀ ਹੈ ਕਿ ਵਿਅਕਤੀ ਦੇ ਸਰੀਰ ਵਿਚ ਕਿਸੇ ਵੀ ਪੋਸ਼ਕ ਤੱਤ ਦੀ ਕਮੀ ਨਾ ਹੋਵੇ। ਹਾਲਾਂਕਿ ਕੁਝ ਪੋਸ਼ਣ...