Satyendar Jain : ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ, 18 ਮਹੀਨੇ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ ਅਦਾਲਤ ‘ਚ ਮੌਜੂਦ Satyendra Jain ਦੀ ਪਤਨੀ ਜ਼ਮਾਨਤ ‘ਤੇ ਫੈਸਲਾ ਸੁਣ ਕੇ ਰੋਣ ਲੱਗ ਪਈ। ਸਤਿੰਦਰ ਜੈਨ ਦੇ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਲਗਪਗ ਸਾਰੇ ਆਗੂ ਜੇਲ੍ਹ ਤੋਂ ਬਾਹਰ ਆ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵਕਫ ਬੋਰਡ ਘੁਟਾਲੇ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ।
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਜ਼ਮਾਨਤ ਦੇ ਦਿੱਤੀ।...

