CM Mann ਦੀ ਸਿਹਤਯਾਬੀ ਲਈ ਸਿੰਘ ਸ਼ਹੀਦਾਂ ਸੋਹਾਣਾ ਨਤਮਸਤਕ ਹੋਏ ਮੰਤਰੀ ਖੁੱਡੀਆਂ, ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਕੀਤਾ ਰੱਦ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਬਾਰੇ ਪੁੱਛੇ ਸਵਾਲ ਉਤੇ ਉਹਨਾਂ ਸਾਫ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ, ਇਹ ਤਾਂ ਵਿਰੋਧੀ ਧਿਰਾਂ ਵੱਲੋਂ ਲੋਕਾਂ ਵਿਚ ਗਲਤਫਹਿਮੀ ਫੈਲਾਉਣ ਦੀਆਂ ਹੀ ਕੋਸ਼ਿਸ਼ਾਂ ਹੁੰਦੀਆਂ ਹਨ, ਅਸਲ ਵਿਚ ਉਹਨਾਂ ਕੋਲ ਕੋਈ ਮੁੱਦਾ ਤਾਂ ਹੁੰਦਾ ਨਹੀਂ।
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸ ਏ ਐੱਸ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੂੰ ਬਦਲਣ ਬਾਰੇ ਸਿਰਫ਼ ਅਫਵਾਹਾਂ ਫੈਲਾਈਆਂ...

