Honey Singh ਨੇ ਬਾਦਸ਼ਾਹ ਦੇ ਰੈਪ ਦਾ ਉਡਾਇਆ ਮਜ਼ਾਕ ? ਕਿਹਾ- ‘ਇਹੋ ਜਿਹੇ ਲਿਰਿਕਸ ਲਿਖਵਾਉਣੇ ਹਨ’ Honey Singh ਨੇ ਆਪਣੀ ਇੰਸਟਾ ਸਟੋਰੀ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਉਹ Badshah ‘ਤੇ ਨਿਸ਼ਾਨਾ ਵਿੰਨ੍ਹਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸਟੋਰੀ ਤੋਂ ਬਾਅਦ ਪ੍ਰਸ਼ੰਸਕਾਂ ਨੇ ਇਕ ਵਾਰ ਫਿਰ ਤੋਂ ਉਨ੍ਹਾਂ ਦੀ ਲੜਾਈ ਦੀਆਂ ਗੱਲਾਂ ਸ਼ੁਰੂ ਕਰ ਦਿੱਤੀਆਂ ਹਨ।
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਯੋ-ਯੋ ਹਨੀ ਸਿੰਘ ਅਤੇ ਬਾਦਸ਼ਾਹ ਨੇ ਪਿਛਲੇ 15 ਸਾਲਾਂ ਤੋਂ ਚੱਲ ਰਹੇ ਝਗੜੇ ‘ਤੇ ਫੁੱਲ ਸਟਾਪ ਲਗਾਉਂਦੇ ਹੋਏ ਆਪਸੀ ਮਨ-ਮੁਟਾਵ ਨੂੰ...

