ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਕੁਝ ਦਿਨ ਪਹਿਲਾਂ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਕੀਤੀ ਸੀ ਖੁਦਕੁਸ਼ੀOn PunjabJune 14, 2020June 14, 2020 by On PunjabJune 14, 2020June 14, 20200611 ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਸਥਿਤ ਆਪਣੇ ਘਰ ਵਿੱਚ ਫਾਹਾ ਲੈ ਲਿਆ।...
ਫਿਲਮ-ਸੰਸਾਰ/Filmyਕੈਰੀਮਿਨਾਤੀ ਨੇ ਇਸ ਡਰ ਤੋਂ ਛੱਡ ਦਿੱਤੀ ਸੀ 12ਵੀਂ ਦੀ ਪ੍ਰੀਖਿਆ, ਜਾਣੋ ਕੀ ਸੀ ਉਸ ਦੇ ਪਿਤਾ ਦਾ ਰਿਐਕਸ਼ਨOn PunjabJune 12, 2020 by On PunjabJune 12, 20200643 ਚੰਡੀਗੜ੍ਹ: ਮਸ਼ਹੂਰ ਯੂਟਿਊਬਰ ਕੈਰੀਮਿਨਾਤੀ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹਨ। ਉਨ੍ਹਾਂ ਦੀ ਵੀਡੀਓ ਯੂਟਿਊਬ ਵਰਸਿਜ਼ ਟਿੱਕ ਟੌਕ ਤੋਂ ਬਾਅਦ ਉਹ ਚਰਚਾ ‘ਚ ਆਏ ਸਨ। ਇਸ...
ਫਿਲਮ-ਸੰਸਾਰ/Filmyਫ਼ਿਲਮ ‘ਗੁਲਾਬੋ-ਸਿਤਾਬੋ’ ਡਿਜੀਟਲੀ ਹੋਈ ਰਿਲੀਜ਼, ਦਰਸ਼ਕ ਖੂਬ ਕਰ ਰਹੇ ਪਸੰਦOn PunjabJune 12, 2020 by On PunjabJune 12, 20200608 ਚੰਡੀਗੜ੍ਹ: ਅਮਿਤਾਭ ਬੱਚਨ ਤੇ ਆਯੂਸ਼ਮਾਨ ਖੁਰਾਣਾ ਸਟਾਰਰ ਫ਼ਿਲਮ ‘ਗੁਲਾਬੋ-ਸਿਤਾਬੋ’ ਐਮਾਜ਼ੌਨ ਪ੍ਰਾਈਮ ਤੇ ਰਿਲੀਜ਼ ਹੋ ਚੁੱਕੀ ਹੈ। ਲੌਕਡਾਊਨ ਦੌਰਾਨ ਇਹ ਪਿਹਲੀ ਬਾਲੀਵੁੱਡ ਫ਼ੀਚਰ ਫ਼ਿਲਮ ਹੈ, ਜੋ...
ਫਿਲਮ-ਸੰਸਾਰ/Filmyਟੀਵੀ ਤੇ ਫ਼ਿਲਮ ਐਕਟਰ ਜਗੇਸ਼ ਮੁਕਾਟੀ ਦਾ ਦੇਹਾਂਤOn PunjabJune 11, 2020 by On PunjabJune 11, 20200567 ਮੁਬੰਈ: ਮਸ਼ਹੂਰ ਟੀਵੀ ਤੇ ਫ਼ਿਲਮ ਐਕਟਰ ਜਗੇਸ਼ ਮੁਕਾਟੀ ਦਾ ਦੇਹਾਂਤ ਹੋ ਗਿਆ ਹੈ। 47 ਸਾਲਾ ਜਗੇਸ਼ ਮੁਕਾਟੀ ਨੂੰ ਸਾਹ ਦੀ ਬਿਮਾਰੀ ਦੇ ਚੱਲਦਿਆਂ ਕੁਝ ਦਿਨ...
ਫਿਲਮ-ਸੰਸਾਰ/Filmyਤਿੰਨ ਸਾਲ ਪਹਿਲਾਂ ਹੀ ਇਸ ਮਸ਼ਹੂਰ ਗਾਇਕਾ ਨੇ ਕਰ ਲਿਆ ਸੀ ਵਿਆਹ, ਹੁਣ ਕੀਤਾ ਖੁਲਾਸਾOn PunjabJune 11, 2020 by On PunjabJune 11, 20200686 ਮੁੰਬਈ: ਗਾਇਕਾ ਮੋਨਾਲੀ ਠਾਕੁਰ ਨੇ ਬਾਲੀਵੁੱਡ ਦੇ ਕਈ ਮਸ਼ਹੂਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ ਪਰ ਹੁਣ ਖੁਲਾਸਾ ਹੋਇਆ ਹੈ ਕਿ ਉਸ ਦਾ ਵਿਆਹ ਤਿੰਨ...
ਫਿਲਮ-ਸੰਸਾਰ/Filmyਧਰਮਿੰਦਰ ਦੇ ਰੈਸਟੋਰੈਂਟ ‘ਤੇ ਕਬਜ਼ਾ, ਚਾਰ ਲੋਕਾਂ ਖਿਲਾਫ ਕੇਸOn PunjabJune 11, 2020 by On PunjabJune 11, 20200622 ਕਰਨਾਲ: ਬਾਲੀਵੁੱਡ ਦੇ ਫੇਮਸ ਐਕਟਰ ਧਰਮਿੰਦਰ ਦੇ ਸ਼ਹਿਰ ਥਾਣਾ ਖੇਤਰ ‘ਚ ਸਥਿਤ ਮੈਨ ਫੂਡ ਐਂਡ ਐਂਟਰਟੇਨਮੈਂਟ ‘ਤੇ ਕਬਜ਼ਾ ਕਰਨ ਤੇ ਸਬੰਧਤ ਅਧਿਕਾਰੀਆਂ ਨੂੰ ਧਮਕੀ ਦੇਣ...
ਫਿਲਮ-ਸੰਸਾਰ/Filmyਸਿੱਧੂ ਮੂਸੇਵਾਲਾ ਨੂੰ ਲਾ ਦਿਓ ਪੰਜਾਬ ਪੁਲਿਸ ਦਾ ਡੀਜੀਪੀ, ਕੈਪਟਨ ਨੂੰ ਲਿਖੀ ਚਿੱਠੀOn PunjabJune 10, 2020 by On PunjabJune 10, 20200808 ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵਿਵਾਦਾਂ ਨਾਲ ਗਹਿਰਾ ਰਿਸ਼ਤਾ ਹੈ। ਇੰਨਾ ਸ਼ਾਇਦ ਉਹ ਆਪਣੇ ਗਾਣਿਆਂ ਜ਼ਰੀਏ ਵੀ ਮਕਬੂਲ ਨਾ ਹੁੰਦਾ ਜਿਨ੍ਹਾਂ ਉਸ ਨੂੰ ਵਿਵਾਦਾਂ...
ਫਿਲਮ-ਸੰਸਾਰ/Filmyਸੋਨੂੰ ਸੂਦ ਸਿਆਸਤ ‘ਚ ਰੱਖਣਗੇ ਕਦਮ! ਬੀਜੇਪੀ ਨਾਲ ਜੋੜੇ ਜਾ ਰਹੇ ਸਬੰਧOn PunjabJune 10, 2020 by On PunjabJune 10, 20200729 ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੌਰਾਨ ਬਾਲਵੁੱਡ ਅਦਾਕਾਰ ਸੋਨੂੰ ਸੂਦ ਚਰਚਾ ‘ਚ ਹਨ। ਦਰਅਸਲ ਸੋਨੂੰ ਨੇ ਇਸ ਔਖੀ ਘੜੀ ‘ਚ ਗਰੀਬ ਮਜ਼ਦੂਰਾਂ ਦੀ ਬਾਂਹ ਫੜ੍ਹੀ ਹੈ।...
ਫਿਲਮ-ਸੰਸਾਰ/Filmyਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਏ ਅਮਿਤਾਭ, 4 ਉਡਾਣਾ ਰਾਹੀਂ ਮਜ਼ਦੂਰਾਂ ਨੂੰ ਭੇਜਣਗੇ ਘਰOn PunjabJune 10, 2020 by On PunjabJune 10, 20200598 ਮੁਬੰਈ: ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਲਈ ਮਦਦਗਾਰ ਬਣ ਬੌਲੀਵੁੱਡ ਸਿਤਾਰੇ ਅੱਗੇ ਆ ਰਹੇ ਹਨ। ਬੌਲੀਵੁੱਡ ਦੇ ਮਹਾਨਾਇਕ ਅਮਿਤਾਭ ਬਚਨ ਨੇ ਹੁਣ...
ਫਿਲਮ-ਸੰਸਾਰ/Filmyਸ਼ਹਿਨਾਜ਼ ਗਿੱਲ ਦੇ ਪਿਤਾ ਨੇ ਕੀਤਾ ਵੱਡਾ ਖੁਲਾਸਾ, ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤੋਂ ਹੋਏ ਮੁਕਤ!On PunjabJune 9, 2020 by On PunjabJune 9, 20200647 ਚੰਡੀਗੜ੍ਹ: ‘ਬਿੱਗ ਬੌਸ 13’ ਦੇ ਪ੍ਰਸਿੱਧੀ ਤੇ ਮਸ਼ਹੂਰ ਪੰਜਾਬੀ ਗਾਇਕਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੇ ਆਪਣੇ ਆਪ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ...