ਫਿਲਮ-ਸੰਸਾਰ/Filmyਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਨਾਤਾ ਤੋੜਿਆ ਤੇ ਅਦਾਕਾਰਾ ਨੂੰ ‘ਚੁੱਪ’ ਰਹਿਣ ਲਈ ਕਿਹਾOn PunjabAugust 28, 2024 by On PunjabAugust 28, 20240372 ਭਾਜਪਾ ਨੇ ਕਿਸਾਨ ਅੰਦੋਲਨ ਬਾਰੇ ਮੰਡੀ ਦੀ ਸੰਸਦ ਕੰਗਨਾ ਰਣੌਤ ਦੇ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਉਸ ਨੂੰ ਭਵਿੱਖ ਵਿੱਚ ਅਜਿਹੇ...
ਫਿਲਮ-ਸੰਸਾਰ/Filmyਕਰੀਅਰ ਅਚੀਵਮੈਂਟ ਐਵਾਰਡ’ ਲੈਣ ਲਈ ਸ਼ਾਹਰੁਖ਼ ਸਵਿਟਜ਼ਰਲੈਂਡ ਰਵਾਨਾOn PunjabAugust 10, 2024 by On PunjabAugust 10, 20240439 ਅਦਾਕਾਰ ਸ਼ਾਹਰੁਖ਼ ਖ਼ਾਨ 77ਵੇਂ ਲੋਕਾਰਨੋ ਫਿਲਮ ਫੈਸਟੀਵਲ ਲਈ ਅੱਜ ਸਵਿਟਜ਼ਰਲੈਂਡ ਰਵਾਨਾ ਹੋ ਗਿਆ ਹੈ, ਜਿੱਥੇ ਉਸ ਨੂੰ ‘ਕਰੀਅਰ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸ...
English Newsvideoਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗਵਾਇਨਾਡ ਹਾਦਸਾ: ਕੇਰਲ ਹਾਈ ਕੋਰਟ ਵੱਲੋਂ ਕੇਸ ਦਰਜOn PunjabAugust 9, 2024August 9, 2024 by On PunjabAugust 9, 2024August 9, 20240733 ਕੋਚੀ, ਕੇਰਲ ਹਾਈ ਕੋਰਟ ਨੇ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ...
ਫਿਲਮ-ਸੰਸਾਰ/Filmyਤਨੀਸ਼ਾ, ਕਰੀਨਾ ਤੇ ਮਨੀਸ਼ ਮਲਹੋਤਰਾ ਵੱਲੋਂ ਕਾਜੋਲ ਨੂੰ ਜਨਮ ਦਿਨ ਦੀ ਵਧਾਈOn PunjabAugust 6, 2024 by On PunjabAugust 6, 20240387 ਅਦਾਕਾਰਾ ਕਾਜੋਲ ਦੇ ਜਨਮ ਦਿਨ ’ਤੇ ਅੱਜ ਉਸ ਦੇ ਦੋਸਤਾਂ, ਸਾਥੀਆਂ ਅਤੇ ਪ੍ਰਸ਼ੰਸਕਾਂ ਨੇ ਉਸ ਨੂੰ ਇਸ ਖਾਸ ਦਿਨ ਦੀ ਵਧਾਈ ਦਿੱਤੀ। ਕਾਜੋਲ ਦੀ ਭੈਣ...
ਫਿਲਮ-ਸੰਸਾਰ/Filmyਟੋਰਾਂਟੋ ਕੌਮਾਂਤਰੀ ਫ਼ਿਲਮ ਫੈਸਟੀਵਲ ਵਿੱਚ ਦਿਖਾਈ ਜਾਵੇਗੀ ‘ਬੂੰਗ’On PunjabJuly 27, 2024 by On PunjabJuly 27, 20240475 ਫ਼ਰਹਾਨ ਅਖ਼ਤਰ ਤੇ ਰਿਤੇਸ਼ ਸਿਧਵਾਨੀ ਦੀ ਪੇਸ਼ਕਸ਼ ਫ਼ਿਲਮ ‘ਬੂੰਗ’ ਟੋਰਾਂਟੋ ਦੇ ਕੌਮਾਂਤਰੀ ਫ਼ਿਲਮ ਫੈਸਟੀਵਲ (ਟੀਆਈਐੱਫਐੱਫ) ਵਿੱਚ ਦਿਖਾਈ ਜਾਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਲਕਸ਼ਮੀਪ੍ਰਿਆ ਦੇਵੀ ਵੱਲੋਂ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਬੈਡ ਨਿਊਜ਼’ ਨੇ ਦੋ ਦਿਨਾਂ ਵਿੱਚ 18.17 ਕਰੋੜ ਕਮਾਏOn PunjabJuly 22, 2024 by On PunjabJuly 22, 20240459 ਐਮੀ ਵਿਰਕ ਅਤੇ ਤ੍ਰਿਪਤੀ ਡਿਮਰੀ ਦੀ ਫਿਲਮ ‘ਬੈਡ ਨਿਊਜ਼’ ਨੇ ਘਰੇਲੂ ਬਾਕਸ ਆਫਿਸ ਵਿੱਚ ਦੋ ਦਿਨਾਂ ’ਚ 18.17 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੀ ‘ਸਰਦਾਰਜੀ 3’ ਅਗਲੇ ਸਾਲ 27 ਜੂਨ ਨੂੰ ਹੋਵੇਗੀ ਰਿਲੀਜ਼On PunjabJuly 22, 2024 by On PunjabJuly 22, 20240358 ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਆਉਂਦੇ ਸਾਲ 27 ਜੂਨ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ। ਦਿਲਜੀਤ ਨੇ ਅੱਜ ਇੰਸਟਾਗ੍ਰਾਮ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰOn PunjabJune 26, 2024 by On PunjabJune 26, 20240465 ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਜਦੋਂ ਹਨੀ ਸਿੰਘ ਨੇ ਆਪਣਾ ਹਿੱਟ ਗੀਤ ‘ਅੰਗਰੇਜ਼ੀ ਬੀਟ’ ਗਾਇਆ ਤਾਂ ਸੋਨਾਕਸ਼ੀ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’On PunjabJune 26, 2024 by On PunjabJune 26, 20240436 ਮੁੰਬਈ: ਅਦਾਕਾਰ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜੋੜੇ ਨੇ ਮੁੰਬਈ ਵਿੱਚ ਵਿਆਹ ਦੀਆਂ ਰਸਮਾਂ ਨਿਭਾਈਆਂ ਹਨ। ਇਸ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀOn PunjabJune 26, 2024 by On PunjabJune 26, 20240397 ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ...