ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀOn PunjabJune 26, 2024 by On PunjabJune 26, 20240523 ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏOn PunjabJune 26, 2024 by On PunjabJune 26, 20240477 ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।On PunjabJune 26, 2024 by On PunjabJune 26, 20240538 ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼On PunjabJune 26, 2024 by On PunjabJune 26, 20240558 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ...
English Newsvideoਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsAnanda Marga is an international organization working in more than 150 countries around the worldOn PunjabApril 4, 2024April 4, 2024 by On PunjabApril 4, 2024April 4, 202401101 Respected Pritima ji Namaskar! This is Acarya Abhiramananda Avadhuta, sectorial secretary of Ananda Marga North America, located at 14902 Melbourne Avenue, (Headquarters of Ananda Marga...
ਫਿਲਮ-ਸੰਸਾਰ/FilmySalman Khan: ਮਾਂ ਸਲਮਾ ਖਾਨ ਨਾਲ ਲਾਡ ਲੜਾਉਂਦੇ ਨਜ਼ਰ ਆਏ ਸਲਮਾਨ ਖਾਨ, ਭਾਣਜੀ ਨਾਲ ਵੀ ਕੀਤੀ ਖੂਬ ਮਸਤੀ, ਵੀਡੀਓ ਜਿੱਤ ਰਿਹਾ ਦਿਲOn PunjabFebruary 24, 2024 by On PunjabFebruary 24, 202401006 ਸਲਮਾਨ ਖਾਨ ਹਿੰਦੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਹਨ। ਸਲਮਾਨ ਨੇ 1980 ਦੇ ਦਹਾਕੇ ਦੇ ਅੰਤ ਵਿੱਚ ਬਾਲੀਵੁਡ ਵਿੱਚ ਪ੍ਰਵੇਸ਼ ਕੀਤਾ ਅਤੇ ਕੁਝ ਹੀ ਸਮੇਂ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂOn PunjabFebruary 19, 2024 by On PunjabFebruary 19, 20240782 ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ...
ਫਿਲਮ-ਸੰਸਾਰ/FilmyHeart Cancer: ਫੇਫੜਿਆਂ ਜਾਂ ਪੇਟ ਦੇ ਕੈਂਸਰ ਬਾਰੇ ਤਾਂ ਜਾਣਦੇ ਹੋਵੋਗੇ, ਪਰ ਕੀ ਤੁਸੀਂ ਕਦੇ ਦਿਲ ਦੇ ਕੈਂਸਰ ਬਾਰੇ ਸੁਣਿਆ? ਤਾਂ ਹੁਣ ਜਾਣੋ ਇਸ ਬਾਰੇOn PunjabFebruary 9, 2024 by On PunjabFebruary 9, 202402089 ਕੈਂਸਰ ਅਜਿਹੀ ਬਿਮਾਰੀ ਹੈ ਜੋ ਕਿ ਪੂਰੀ ਦੁਨੀਆ ਦੇ ਵਿੱਚ ਫੈਲੀ ਹੋਈ ਹੈ। ਹਰ ਸਾਲ ਵੱਡੀ ਗਿਣਤੀ ਦੇ ਵਿੱਚ ਲੋਕ ਇਸ ਜਾਨਲੇਵਾ ਬਿਮਾਰੀ ਦੇ ਨਾਲ...
ਫਿਲਮ-ਸੰਸਾਰ/Filmy‘ਪੂਨਮ ਜ਼ਿੰਦਾ ਹੈ… ਉਸ ਨੇ ਕੀਤਾ ਪਬਲੀਸਿਟੀ ਸਟੰਟ’, ਕਜਿਨ ਨਾਲ ਗੱਲ ਕਰਨ ਤੋਂ ਬਾਅਦ ਫਿਲਮ ਕ੍ਰਿਟਿਕ ਨੇ ਕੀਤਾ ਟਵੀਟ, ਲੋਕਾਂ ਨੇ ਮੰਗੇ ਸਬੂਤOn PunjabFebruary 3, 2024 by On PunjabFebruary 3, 20240825 ਪੂਨਮ ਪਾਂਡੇ ਦੀ ਮੌਤ ਦੀ ਖਬਰ ਨਾਲ ਫਿਲਮ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਦੁਖੀ ਹਨ। ਪੂਨਮ ਦੀ 32 ਸਾਲ ਦੀ ਉਮਰ ‘ਚ ਸਰਵਾਈਕਲ...
ਫਿਲਮ-ਸੰਸਾਰ/Filmyਗ਼ਲਤ ਲਿਪੋਸਕਸ਼ਨ ਸਰਜਰੀ ਦਾ ਸ਼ਿਕਾਰ ਹੋਈ ਬ੍ਰਾਜ਼ੀਲ ਦੀ ਪੌਪ ਸਟਾਰ ਡਾਨੀ ਲੀ , 42 ਸਾਲ ਦੀ ਉਮਰ ‘ਚ ਹੋਈ ਮੌਤOn PunjabJanuary 28, 2024 by On PunjabJanuary 28, 20240669 ਵਰਤਮਾਨ ਵਿੱਚ, ਇਹ ਦੇਖਿਆ ਗਿਆ ਹੈ ਕਿ ਸੈਲੇਬਸ ਸੁੰਦਰ ਅਤੇ ਆਕਰਸ਼ਕ ਦਿਖਣ ਲਈ ਕਈ ਤਰ੍ਹਾਂ ਦੀਆਂ ਸਰਜਰੀਆਂ ਕਰਵਾਉਂਦੇ ਹਨ। ਕਈ ਵਾਰ ਇਨ੍ਹਾਂ ਦੇ ਸਕਾਰਾਤਮਕ ਨਤੀਜੇ...