ਕੁੰਡਲੀ ਭਾਗਿਆ’ ਦੀ ਅਦਾਕਾਰਾ ਨੇ ਬੁਆਏਫ੍ਰੈਂਡ ਨਾਲ ਕੀਤੀ ਮੰਗਣੀ, ਤਸਵੀਰਾਂ ਵਾਇਰਲAug 18, 2019 5:19 Pm
ਕੁੰਡਲੀ ਭਾਗਿਆ ਫੇਮ ਅਦਾਕਾਰਾ ਰੂਹੀ ਚਤੁਰਵੇਦੀ ਨੇ ਆਪਣੇ ਬੁਆਏਫ੍ਰੈਂਡ ਸ਼ਿਵੇਂਦਰ ਓਮ ਸਾਨਿਆਲ ਨਾਲ ਮੰਗਣੀ ਕਰ ਲਈ ਹੈ। ਉਨ੍ਹਾਂ ਦੀਆਂ ਮੰਗਣੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।...

