ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics‘ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼On PunjabMarch 13, 2025 by On PunjabMarch 13, 20250480 ਨਵੀਂ ਦਿੱਲੀ: ਫਿਲਮੀ ਅਦਾਕਾਰ ਸੁਨੀਲ ਸ਼ੈਟੀ ਦੀ ਫ਼ਿਲਮ ‘ਕੇਸਰੀ ਵੀਰ: ਲੈਜੈਂਡਜ਼ ਆਫ ਸੋਮਨਾਥ’ ਹੁਣ 16 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਪ੍ਰਿੰਸ ਧੀਮਾਨ ਵੱਲੋਂ ਬਣਾਈ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਆਇਫਾ ਐਵਾਰਡਜ਼: ‘ਲਾਪਤਾ ਲੇਡੀਜ਼’ ਨੇ ਜਿੱਤਿਆ ਬਿਹਤਰੀਨ ਫਿਲਮ ਦਾ ਐਵਾਰਡOn PunjabMarch 11, 2025 by On PunjabMarch 11, 20250641 ਜੈਪੁਰ: ਕਿਰਨ ਰਾਓ ਦੇ ਨਿਰਦੇਸ਼ਨ ਵਾਲੀ ਫਿਲਮ ‘ਲਾਪਤਾ ਲੇਡੀਜ਼’ ਨੂੰ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ (ਆਈਆਈਐੱਫਏ) ਐਵਾਰਡਜ਼ ਵਿੱਚ ਬਿਹਤਰੀਨ ਫਿਲਮ ਅਤੇ ਬਿਹਤਰੀਨ ਨਿਰਦੇਸ਼ਨ ਸਣੇ ਦਸ ਵਰਗਾਂ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮਾਧੁਰੀ ਦੀਕਸ਼ਿਤ ਨੇ ਆਇਫਾ ਨਾਲ ਸਾਂਝ ਨੂੰ ਕੀਤਾ ਯਾਦOn PunjabMarch 10, 2025 by On PunjabMarch 10, 20250447 ਜੈਪੁਰ: ਰਾਜਸਥਾਨ ਦੇ ਜੈਪੁਰ ਵਿੱਚ ਕੌਮਾਂਤਰੀ ਭਾਰਤੀ ਫ਼ਿਲਮ ਅਕੈਡਮੀ ਐਵਾਰਡਜ਼ (ਆਇਫਾ-2025) ਦੌਰਾਨ ਅੱਜ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤOn PunjabMarch 6, 2025 by On PunjabMarch 6, 20250539 ਬੰਗਲੂਰੂ-ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਨੇ ਅੱਜ ਦੱਸਿਆ ਕਿ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ’ਤੇ ਕੰਨੜ ਅਦਾਕਾਰਾ ਰਣਯ ਰਾਓ ਕੋਲੋਂ ਸੋਨੇ ਦੀਆਂ ਛੜਾਂ ਜ਼ਬਤ ਕੀਤੀਆਂ ਗਈਆਂ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੋਨਮ ਕਪੂਰ ਨੇ ਆਪਣੀ ਸੱਸ ਨੂੰ ਜਨਮ ਦਿਨ ਦੀ ਵਧਾਈ ਦਿੱਤੀOn PunjabFebruary 28, 2025 by On PunjabFebruary 28, 20250362 ਮੁੰਬਈ:ਬੌਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਆਪਣੀ ਸੱਸ ਪ੍ਰਿਯਾ ਆਹੂਜਾ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਵੀਰਵਾਰ ਨੂੰ ‘ਨੀਰਜਾ’ ਦੀ ਅਦਾਕਾਰਾ ਨੇ ਇੰਸਟਾਗ੍ਰਾਮ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈOn PunjabFebruary 27, 2025 by On PunjabFebruary 27, 20250481 ਮੁੰਬਈ:ਮਹਾਂਸ਼ਿਵਰਾਤਰੀ ਮੌਕੇ ਅੱਜ ਅਦਾਕਾਰ ਅਮਿਤਾਭ ਬੱਚਨ, ਹੇਮਾ ਮਾਲਿਨੀ, ਲਾਰਾ ਦੱਤਾ, ਸ਼ਹਿਨਾਜ਼ ਗਿੱਲ ਅਤੇ ਹੋਰ ਫਿਲਮੀ ਤੇ ਟੀਵੀ ਕਲਾਕਾਰਾਂ ਨੇ ਵੱੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜOn PunjabFebruary 22, 2025 by On PunjabFebruary 22, 20250384 ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈOn PunjabFebruary 18, 2025 by On PunjabFebruary 18, 20250418 ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬOn PunjabFebruary 15, 2025 by On PunjabFebruary 15, 20250520 ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਕਸ ਆਫਿਸ ’ਤੇ ਛਾਈ ਵਿੱਕੀ ਦੀ ‘ਛਾਵਾ’, ਪਹਿਲੇ ਦਿਨ ਕੀਤੀ 50 ਕਰੋੜ ਦੀ ਕਮਾਈOn PunjabFebruary 15, 2025 by On PunjabFebruary 15, 20250518 ਨਵੀਂ ਦਿੱਲੀ-ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ। ਲਕਸ਼ਮਣ ਓਟਕਰ...