PreetNama

Category : ਫਿਲਮ-ਸੰਸਾਰ/Filmy

ਫਿਲਮ-ਸੰਸਾਰ/Filmy

ਮਲਾਇਕਾ ਅਰੋੜਾ ਦਾ ਇਹ ਯੋਗਾ ਸਟੈਪ ਲੱਖਾਂ ਲੋਕਾਂ ਨੇ ਕੀਤਾ ਟ੍ਰੋਲ

On Punjab
ਬਾਲੀਵੁੱਡ ਅਦਾਕਾਰਾ ਅਤੇ ਆਈਟਮ ਗਰਲ ਮਲਾਇਕਾ ਅਰੋੜਾ ਅੱਜ ਕੱਲ੍ਹ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਹਨ। ਰੋਜ਼ਾਨਾ ਹੀ ਉਨ੍ਹਾਂ ਦੇ ਬੇਹਦ ਦਿਲਕਸ਼ ਵੀਡੀਓ ਜਾਂ ਫ਼ੋਟੋ ਵੀ...
ਫਿਲਮ-ਸੰਸਾਰ/Filmy

ਵੀਰੂ ਦੇਵਗਨ ਦੀ ਮੌਤ ‘ਤੇ ਬੀ-ਟਾਉਨ ਨੇ ਅਜੇ ਦੇਵਗਨ ਨਾਲ ਵੰਡਾਇਆ ਦੁੱਖ

On Punjab
ਬਾਲੀਵੁੱਡ ਦੇ ਫੇਮਸ ਡਾਇਰੈਕਟਰ ਕਰਨ ਜੌਹਰ ਨੂੰ ਅਜੇ ਦੇਵਗਨ ਦੇ ਘਰ ਬਾਹਰ ਵੇਖਿਆ ਗਿਆ।ਕਸ਼ਨ ਹੀਰੋ ਜੌਨ ਅਬ੍ਰਾਹਮ ਵੀ ਅਜੇ ਦੇਵਗਨ ਨੂੰ ਮਿਲਣ ਉਨ੍ਹਾਂ ਦੇ ਘਰ...
ਫਿਲਮ-ਸੰਸਾਰ/Filmy

ਇੱਕ ਵਾਰ ਫੇਰ ਦੇਖੋਗੇ ‘83’ ਦਾ ਵਰਲਡ ਕੱਪ, ਟੀਮ ਨੇ ਭਰੀ ਲੰਦਨ ਦੀ ਉਡਾਣ

On Punjab
1983 ਦੇ ਵਰਲਡ ਕੱਪ ਦੀ ਕਹਾਣੀ ਜਲਦੀ ਹੀ ਰਣਵੀਰ ਸਿੰਘ ਵੱਡੇ ਪਰਦੇ ‘ਤੇ ਲੈ ਕੇ ਆ ਰਹੇ ਹਨ। ਇਨ੍ਹੀਂ ਦਿਨੀਂ ਰਣਵੀਰ ਸਿੰਘ ਆਪਣੀ ਟੀਮ ਨਾਲ...
ਫਿਲਮ-ਸੰਸਾਰ/Filmy

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਮੀਰੀ ਪੀਰੀ ਤੇ ਸਿੱਖ ਇਤਿਹਾਸ ਨੂੰ ਦਰਸਾਏਗੀ ਫਿਲਮ “ਦਾਸਤਾਨ ਏ ਮੀਰੀ ਪੀਰੀ”

On Punjab
ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਮੀਰੀ ਪੀਰੀ ਤੇ ਸਿੱਖ ਇਤਿਹਾਸ ਨੂੰ ਦਰਸਾਏਗੀ ਫਿਲਮ “ਦਾਸਤਾਨ ਏ ਮੀਰੀ ਪੀਰੀ”,ਛੇਵੇਂ ਪਾਤਸ਼ਾਹ ਮੀਰੀ...
ਫਿਲਮ-ਸੰਸਾਰ/Filmy

ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ

On Punjab
ਬਾਲੀਵੁਡ ਆਦਾਕਾਰ ਅਜੈ ਦੇਵਗਨ ਦੇ ਪਿਤਾ ਵੀਰੂ ਦੇਵਗਨ ਇਸ ਦੁਨੀਆ ਵਿਚ ਨਹੀਂ ਰਹੇ। ਕੁਝ ਘੰਟੇ ਪਹਿਲਾਂ ਉਨ੍ਹਾਂ ਦੀ ਮੌਤ ਹੋ ਗਈ। ਵੀਰੂ ਦੇਵਗਨ ਬਾਲੀਵੁਡ ਦੇ...
ਫਿਲਮ-ਸੰਸਾਰ/Filmy

ਸੂਰਤ ਅਗਨੀਕਾਂਡ : ਵਿਦਿਆਰਥੀਆਂ ਦੀ ਮੌਤ ’ਤੇ ਬਾਲੀਵੁੱਡ ਨੇ ਪ੍ਰਗਟਾਇਆ ਦੁੱਖ

On Punjab
ਸੂਰਤ ਦੇ ਸਰਥਾਨਾ ਵਿਚ ਇਕ ਕੋਚਿੰਗ ਸੈਂਟਰ ਵਿਚ ਅੱਗ ਲੱਗਣ ਕਾਰਨ 20 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਜ਼ਖਮੀ ਹਨ। ਇਸ ਭਿਆਨਕ ਘਟਨਾ...
ਫਿਲਮ-ਸੰਸਾਰ/Filmy

ਫ਼ਿਲਮ ਦੀ ਸ਼ੂਟਿੰਗ ਕਰਦਿਆਂ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਜੌਨ ਅਬਰਾਹਮ

On Punjab
ਜੌਨ ਅਬਰਾਹਮ ਅੱਜ–ਕੱਲ੍ਹ ਆਪਣੀ ਆਉਣ ਵਾਲੀ ਫ਼ਿਲਮ ‘ਪਾਗ਼ਲਪੰਤੀ’ ਦੀ ਸ਼ੂਟਿੰਗ ਕਰਨ ਵਿੱਚ ਰੁੱਝੇ ਹੋਏ ਹਨ ਪਰ ਅਚਾਨਕ ਉਨ੍ਹਾਂ ਨੂੰ ਸ਼ੂਟਿੰਗ ਰੋਕਣੀ ਪਈ ਹੈ। ਪ੍ਰਾਪਤ ਜਾਣਕਾਰੀ...
ਫਿਲਮ-ਸੰਸਾਰ/Filmy

ਬੇਹਦ ਦਿਲਚਸਪ ਹੈ ਕਿਰਨ ਤੇ ਅਨੁਪਮ ਖੇਰ ਦੀ ਲਵ-ਸਟੋਰੀ

On Punjab
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਰਨ ਖੇਰ ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ...
ਫਿਲਮ-ਸੰਸਾਰ/Filmy

ਹਾਲੀਵੁੱਡ ਫ਼ਿਲਮ ’ਚ ਕੰਮ ਕਰਨਗੇ ਡਿੰਪਲ ਕਪਾਡੀਆ

On Punjab
ਬਾਲੀਵੁੱਡ ਅਦਾਕਾਰਾ ਡਿੰਪਲ ਕਪਾਡੀਆ ਹੁਣ ਹਾਲੀਵੁੱਡ ਦੀ ਇੱਕ ਐਕਸ਼ਨ ਫ਼ਿਲਮ‘ਟੇਨੈਟ’ ’ਚ ਕੰਮ ਕਰਨ ਜਾ ਰਹੇ ਹਨ। ਉਹ ਹਾਲੀਵੁੱਡ ਦੇ ਬਹੁ–ਚਰਚਿਤਡਾਇਰੈਕਟਰ ਕ੍ਰਿਸਟੋਫ਼ਰ ਨੋਲਨ ਦੀ ਅਗਲੀ ਫ਼ਿਲਮ ਵਿੱਚ ਕੰਮ ਕਰਨਗੇ। ਸ੍ਰੀਕ੍ਰਿਸਟੋਫ਼ਰ ਨੋਲਨ ਉਹੀ ਡਾਇਰੈਕਟਰ ਹਨ, ਜੋ ਹਾਲੀਵੁੱਡ ਦੀਆਂ ਫ਼ਿਲਮਾਂ ‘ਡਨਕਰਕ’, ‘ਇੰਟਰਜ਼ਟੇਲਰ’ ਅਤੇ ‘ਦਿ ਡਾਰਕ ਨਾਈਟ’ ਜਿਹੀਆਂ ਹਿੱਟ ਫ਼ਿਲਮਾਂ ਬਣਾ ਚੁੱਕੇ ਹਨ। ਵਾਰਨਰ ਬ੍ਰਦਰਜ਼ ਨੇ ਫ਼ਿਲਮ ਦੇ ਨਾਅ ਦੇ ਨਾਲ–ਨਾਲ ਇਸ ਵਿੱਚ ਕੰਮ ਕਰਨ ਵਾਲੇਅਦਾਕਾਰਾਂ ਤੇ ਅਦਾਕਾਰਾਵਾਂ ਦਾ ਵੀ ਐਲਾਨ ਕੀਤਾ। ਇਸ ਫ਼ਿਲਮ ਵਿੱਚ ਮਾਈਕਲ ਕੈਨ,ਏਰੌਨ ਟੇਲਰ, ਕੈਨੇਥ ਬ੍ਰਾਨੇਜ ਤੇ ਡਿੰਪਲ ਕਪਾਡੀਆ ਅਹਿਮ ਕਿਰਦਾਰ ਵਿੱਚ ਵਿਖਾਈਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਵੀ ਹੋ ਗਈ ਹੈ। ਇਸ ਫ਼ਿਲਮ ਦੀ ਕਹਾਣੀ ਜਾਸੂਸੀਦੁਨੀਆ ਨਾਲ ਸਬੰਧਤ ਹੈ। ਇਸ ਦਾ ਸਕ੍ਰੀਨ–ਪਲੇਅ ਕ੍ਰਿਸਟੋਫ਼ਰ ਨੋਲਨ ਨੇ ਹੀਲਿਖਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸੱਤ ਵੱਖੋ–ਵੱਖਰੇ ਦੇ਼ਸਾਂ ਵਿੱਚ ਹੋਵੇਗੀ ਤੇ ਇਸ ਨੂੰ17 ਜੁਲਾਈ, 2020 ਨੂੰ ਰਿਲੀਜ਼ ਕੀਤਾ ਜਾਵੇਗਾ।...
ਫਿਲਮ-ਸੰਸਾਰ/Filmy

ਸੰਨੀ ਦਿਓਲ ਦੀ ਥਾਂ ਸਨੀ ਲਿਓਨੀ ਬੋਲਣ ਉਤੇ ਅਦਾਕਾਰਾ ਨੇ ਪੁੱਛਿਆ ਇਹ ਸਵਾਲ

On Punjab
ਪੂਰੇ ਦੇਸ਼ ਵਿਚ ਸਭ ਦੀਆਂ ਨਜ਼ਰਾਂ ਸਿਰਫ ਲੋਕ ਸਭਾ ਚੋਣਾਂ ਦੇ ਨਤੀਜਿਆਂ ਉਤੇ ਹਨ ਅਤੇ ਇਸ ਵਿਚ ਸਨੀ ਲਿਓਨੀ ਦਾ ਇਕ ਟਵੀਟ ਸੋਸ਼ਲ ਮੀਡੀਆ ਉਤੇ...