ਫਿਲਮ-ਸੰਸਾਰ/Filmyਬੇਹਦ ਦਿਲਚਸਪ ਹੈ ਕਿਰਨ ਤੇ ਅਨੁਪਮ ਖੇਰ ਦੀ ਲਵ-ਸਟੋਰੀOn PunjabMay 24, 2019 by On PunjabMay 24, 201902021 ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਰਨ ਖੇਰ ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ...
ਫਿਲਮ-ਸੰਸਾਰ/Filmyਹਾਲੀਵੁੱਡ ਫ਼ਿਲਮ ’ਚ ਕੰਮ ਕਰਨਗੇ ਡਿੰਪਲ ਕਪਾਡੀਆOn PunjabMay 24, 2019 by On PunjabMay 24, 201901950 ਬਾਲੀਵੁੱਡ ਅਦਾਕਾਰਾ ਡਿੰਪਲ ਕਪਾਡੀਆ ਹੁਣ ਹਾਲੀਵੁੱਡ ਦੀ ਇੱਕ ਐਕਸ਼ਨ ਫ਼ਿਲਮ‘ਟੇਨੈਟ’ ’ਚ ਕੰਮ ਕਰਨ ਜਾ ਰਹੇ ਹਨ। ਉਹ ਹਾਲੀਵੁੱਡ ਦੇ ਬਹੁ–ਚਰਚਿਤਡਾਇਰੈਕਟਰ ਕ੍ਰਿਸਟੋਫ਼ਰ ਨੋਲਨ ਦੀ ਅਗਲੀ ਫ਼ਿਲਮ ਵਿੱਚ ਕੰਮ ਕਰਨਗੇ। ਸ੍ਰੀਕ੍ਰਿਸਟੋਫ਼ਰ ਨੋਲਨ ਉਹੀ ਡਾਇਰੈਕਟਰ ਹਨ, ਜੋ ਹਾਲੀਵੁੱਡ ਦੀਆਂ ਫ਼ਿਲਮਾਂ ‘ਡਨਕਰਕ’, ‘ਇੰਟਰਜ਼ਟੇਲਰ’ ਅਤੇ ‘ਦਿ ਡਾਰਕ ਨਾਈਟ’ ਜਿਹੀਆਂ ਹਿੱਟ ਫ਼ਿਲਮਾਂ ਬਣਾ ਚੁੱਕੇ ਹਨ। ਵਾਰਨਰ ਬ੍ਰਦਰਜ਼ ਨੇ ਫ਼ਿਲਮ ਦੇ ਨਾਅ ਦੇ ਨਾਲ–ਨਾਲ ਇਸ ਵਿੱਚ ਕੰਮ ਕਰਨ ਵਾਲੇਅਦਾਕਾਰਾਂ ਤੇ ਅਦਾਕਾਰਾਵਾਂ ਦਾ ਵੀ ਐਲਾਨ ਕੀਤਾ। ਇਸ ਫ਼ਿਲਮ ਵਿੱਚ ਮਾਈਕਲ ਕੈਨ,ਏਰੌਨ ਟੇਲਰ, ਕੈਨੇਥ ਬ੍ਰਾਨੇਜ ਤੇ ਡਿੰਪਲ ਕਪਾਡੀਆ ਅਹਿਮ ਕਿਰਦਾਰ ਵਿੱਚ ਵਿਖਾਈਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਵੀ ਹੋ ਗਈ ਹੈ। ਇਸ ਫ਼ਿਲਮ ਦੀ ਕਹਾਣੀ ਜਾਸੂਸੀਦੁਨੀਆ ਨਾਲ ਸਬੰਧਤ ਹੈ। ਇਸ ਦਾ ਸਕ੍ਰੀਨ–ਪਲੇਅ ਕ੍ਰਿਸਟੋਫ਼ਰ ਨੋਲਨ ਨੇ ਹੀਲਿਖਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸੱਤ ਵੱਖੋ–ਵੱਖਰੇ ਦੇ਼ਸਾਂ ਵਿੱਚ ਹੋਵੇਗੀ ਤੇ ਇਸ ਨੂੰ17 ਜੁਲਾਈ, 2020 ਨੂੰ ਰਿਲੀਜ਼ ਕੀਤਾ ਜਾਵੇਗਾ।...
ਫਿਲਮ-ਸੰਸਾਰ/Filmyਸੰਨੀ ਦਿਓਲ ਦੀ ਥਾਂ ਸਨੀ ਲਿਓਨੀ ਬੋਲਣ ਉਤੇ ਅਦਾਕਾਰਾ ਨੇ ਪੁੱਛਿਆ ਇਹ ਸਵਾਲOn PunjabMay 23, 2019 by On PunjabMay 23, 201901825 ਪੂਰੇ ਦੇਸ਼ ਵਿਚ ਸਭ ਦੀਆਂ ਨਜ਼ਰਾਂ ਸਿਰਫ ਲੋਕ ਸਭਾ ਚੋਣਾਂ ਦੇ ਨਤੀਜਿਆਂ ਉਤੇ ਹਨ ਅਤੇ ਇਸ ਵਿਚ ਸਨੀ ਲਿਓਨੀ ਦਾ ਇਕ ਟਵੀਟ ਸੋਸ਼ਲ ਮੀਡੀਆ ਉਤੇ...
ਫਿਲਮ-ਸੰਸਾਰ/Filmyਕਰਿਸ਼ਮਾ ਕਪੂਰ ਦੀ 7 ਸਾਲਾ ਮਗਰੋਂ ਪਰਦੇ ’ਤੇ ਵਾਪOn PunjabMay 23, 2019 by On PunjabMay 23, 201901739 ਵੱਡੇ ਪਰਦੇ ਤੇ ਕਰਿਸ਼ਮਾ ਕਪੂਰ ਨੂੰ ਦੇਖਿਆਂ 7 ਸਾਲ ਲੰਘੇ ਚੁੱਕੇ ਹਨ। ਆਖਰੀ ਵਾਰ ਉਨ੍ਹਾਂ ਨੂੰ ਸਾਲ 2012 ਚ ਫ਼ਿਲਮ ਡੇਂਜਰਸ ਇਸ਼ਕ ਚ ਦੇਖਿਆ ਗਿਆ...
ਫਿਲਮ-ਸੰਸਾਰ/Filmy‘ਕਲੰਕ’ ਮਗਰੋਂ ‘ਸੜਕ’ ‘ਤੇ ਆਈ ਆਲਿਆ ਭੱਟ, ਭੈਣ ਪੂਜਾ ਨੇ ਦਿੱਤੀ ਜਾਣਕਾਰੀOn PunjabMay 21, 2019 by On PunjabMay 21, 201901721 ਮੁੰਬਈ: ‘ਕਲੰਕ’ ਦੀ ਨਾਕਾਮਯਾਬੀ ਤੋਂ ਬਾਅਦ ਆਲਿਆ ਭੱਟ ਨੇ ‘ਸੜਕ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਆਲਿਆ ਨੇ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਪੂਰੇ ਉਤਸ਼ਾਹ ਨਾਲ...
ਫਿਲਮ-ਸੰਸਾਰ/Filmyਅਕਸ਼ੇ ਦੀ ਘਰਵਾਲੀ ਟਵਿੰਕਲ ਨੇ ਉਡਾਇਆ ਮੋਦੀ ਦਾ ਮਜ਼ਾਕOn PunjabMay 21, 2019 by On PunjabMay 21, 201902487 ਮੁੰਬਈ: ਐਕਟਰਸ ਤੇ ਲੇਖਕਾ ਟਵਿੰਕਲ ਖੰਨਾ ਅਕਸਰ ਹੀ ਆਪਣੇ ਬਿੰਦਾਸ ਖਿਆਲ ਦੱਸਣ ਬਾਰੇ ਜਾਣੀ ਜਾਂਦੀ ਹੈ। ਅਕਸਰ ਹੀ ਉਹ ਗਲਤ ਚੀਜ਼ਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੀ...
ਫਿਲਮ-ਸੰਸਾਰ/Filmyਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਲੱਗੀ ਗੰਭੀਰ ਬਿਮਾਰੀ ,ਮਾਰ ਰਹੀ ਹੈ ਡਾਕਟਰ ਕੋਲ ਗੇੜੇOn PunjabMay 21, 2019 by On PunjabMay 21, 201901805 ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਲੱਗੀ ਗੰਭੀਰ ਬਿਮਾਰੀ ,ਮਾਰ ਰਹੀ ਹੈ ਡਾਕਟਰ ਕੋਲ ਗੇੜੇ:ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਅਨੁਸ਼ਕਾ ਸ਼ਰਮਾ ਲਗਾਤਾਰ ਚਰਚਾ ‘ਚ ਬਣੀ...
ਫਿਲਮ-ਸੰਸਾਰ/Filmyਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਵੇਖੋ ਟ੍ਰੇਲਰOn PunjabMay 21, 2019 by On PunjabMay 21, 201901873 ਚੰਡੀਗੜ੍ਹ: ਕਾਫੀ ਦਿਨਾਂ ਤੋਂ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਛੜਾ’ ਸੁਰਖੀਆਂ ‘ਚ ਸੀ। ਆਏ ਦਿਨ ਦਿਲਜੀਤ ਆਪਣੀ ਫ਼ਿਲਮ...
ਫਿਲਮ-ਸੰਸਾਰ/Filmyਗਾਇਕ ਨਿੰਜਾ ਤੇ ਐਮੀ ਵਿਰਕ ਨੇ Anmol Kwatra ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ, ਕਿਹਾ “ਤੇਰੇ ਨਾਲ ਹਾਂ ਵੀਰੇ”On PunjabMay 20, 2019May 20, 2019 by On PunjabMay 20, 2019May 20, 201902496 ਗਾਇਕ ਨਿੰਜਾ ਤੇ ਐਮੀ ਵਿਰਕ ਨੇ Anmol Kwatra ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ, ਕਿਹਾ “ਤੇਰੇ ਨਾਲ ਹਾਂ ਵੀਰੇ”,ਅਨਮੋਲ ਕਵੱਤਰਾ ਪੰਜਾਬ ਦੇ ਲੁਧਿਆਣਾ ਦਾ ਉਹ...
ਫਿਲਮ-ਸੰਸਾਰ/Filmyਮੇਰੇ ਬੱਚੇ ਮੈਨੂੰ ‘ਪਿਤਾ ਜੀ’ ਕਹਿ ਕੇ ਨਹੀਂ ਬੁਲਾਉਂਦੇ: ਮਿਥੁਨ ਚੱਕਰਵਰਤੀOn PunjabMay 20, 2019 by On PunjabMay 20, 201901838 ਫ਼ਿਲਮ ਅਦਾਕਾਰ ਤੇ ਡਾਂਸ ਰੀਐਲਿਟੀ ਸ਼ੋ ‘ਸੁਪਰ–ਡਾਂਸਰ ਚੈਪਟਰ 3’ ਵਿੱਚ ਮਿਥੁਨ ਚੱਕਰਵਰਤੀ ਗੈਸਟ ਬਣ ਕੇ ਪੁੱਜੇ। ਮਿਥੁਨ ਲਈ ਡਾਂਸ ਸ਼ੋਅ ਦੇ ਥੀਮ ‘ਦਿ ਡਿਸਕੋ ਡਾਂਸਰ’...