Sidhu MooseWala New Song : ਮੌਤ ਤੋਂ ਪਹਿਲਾਂ ਕਈ ਗਾਣੇ ਰਿਕਾਰਡ ਕਰ ਗਿਆ ਸੀ ਮੂਸੇਵਾਲਾ, ਨਵੇਂ ਗਾਣਿਆਂ ਨੂੰ ਖ਼ੂਬ ਪਸੰਦ ਕਰ ਰਹੇ ਨੌਜਵਾਨ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ‘ਚ ਨਹੀਂ ਹਨ। ਸਿੱਧੂ ਮੂਸੇਵਾਲਾ (Sidhu MooseWala Murder) ਦੀ 29 ਮਈ ਨੂੰ ਉਨ੍ਹਾਂ ਦੇ ਪਿੰਡ...

