19.27 F
New York, US
February 21, 2020
PreetNama
  • Home
  • ਫਿਲਮ-ਸੰਸਾਰ/Filmy

Category : ਫਿਲਮ-ਸੰਸਾਰ/Filmy

ਫਿਲਮ-ਸੰਸਾਰ/Filmy

ਫ਼ਿਲਮ ਦੀ ਸ਼ੂਟਿੰਗ ਕਰਦਿਆਂ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਜੌਨ ਅਬਰਾਹਮ

On Punjab
ਜੌਨ ਅਬਰਾਹਮ ਅੱਜ–ਕੱਲ੍ਹ ਆਪਣੀ ਆਉਣ ਵਾਲੀ ਫ਼ਿਲਮ ‘ਪਾਗ਼ਲਪੰਤੀ’ ਦੀ ਸ਼ੂਟਿੰਗ ਕਰਨ ਵਿੱਚ ਰੁੱਝੇ ਹੋਏ ਹਨ ਪਰ ਅਚਾਨਕ ਉਨ੍ਹਾਂ ਨੂੰ ਸ਼ੂਟਿੰਗ ਰੋਕਣੀ ਪਈ ਹੈ। ਪ੍ਰਾਪਤ ਜਾਣਕਾਰੀ
ਫਿਲਮ-ਸੰਸਾਰ/Filmy

ਬੇਹਦ ਦਿਲਚਸਪ ਹੈ ਕਿਰਨ ਤੇ ਅਨੁਪਮ ਖੇਰ ਦੀ ਲਵ-ਸਟੋਰੀ

On Punjab
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਰਨ ਖੇਰ ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ
ਫਿਲਮ-ਸੰਸਾਰ/Filmy

ਹਾਲੀਵੁੱਡ ਫ਼ਿਲਮ ’ਚ ਕੰਮ ਕਰਨਗੇ ਡਿੰਪਲ ਕਪਾਡੀਆ

On Punjab
ਬਾਲੀਵੁੱਡ ਅਦਾਕਾਰਾ ਡਿੰਪਲ ਕਪਾਡੀਆ ਹੁਣ ਹਾਲੀਵੁੱਡ ਦੀ ਇੱਕ ਐਕਸ਼ਨ ਫ਼ਿਲਮ‘ਟੇਨੈਟ’ ’ਚ ਕੰਮ ਕਰਨ ਜਾ ਰਹੇ ਹਨ। ਉਹ ਹਾਲੀਵੁੱਡ ਦੇ ਬਹੁ–ਚਰਚਿਤਡਾਇਰੈਕਟਰ ਕ੍ਰਿਸਟੋਫ਼ਰ ਨੋਲਨ ਦੀ ਅਗਲੀ ਫ਼ਿਲਮ ਵਿੱਚ ਕੰਮ ਕਰਨਗੇ। ਸ੍ਰੀਕ੍ਰਿਸਟੋਫ਼ਰ ਨੋਲਨ ਉਹੀ ਡਾਇਰੈਕਟਰ ਹਨ, ਜੋ ਹਾਲੀਵੁੱਡ ਦੀਆਂ ਫ਼ਿਲਮਾਂ ‘ਡਨਕਰਕ’, ‘ਇੰਟਰਜ਼ਟੇਲਰ’ ਅਤੇ ‘ਦਿ ਡਾਰਕ ਨਾਈਟ’ ਜਿਹੀਆਂ ਹਿੱਟ ਫ਼ਿਲਮਾਂ ਬਣਾ ਚੁੱਕੇ ਹਨ। ਵਾਰਨਰ ਬ੍ਰਦਰਜ਼ ਨੇ ਫ਼ਿਲਮ ਦੇ ਨਾਅ ਦੇ ਨਾਲ–ਨਾਲ ਇਸ ਵਿੱਚ ਕੰਮ ਕਰਨ ਵਾਲੇਅਦਾਕਾਰਾਂ ਤੇ ਅਦਾਕਾਰਾਵਾਂ ਦਾ ਵੀ ਐਲਾਨ ਕੀਤਾ। ਇਸ ਫ਼ਿਲਮ ਵਿੱਚ ਮਾਈਕਲ ਕੈਨ,ਏਰੌਨ ਟੇਲਰ, ਕੈਨੇਥ ਬ੍ਰਾਨੇਜ ਤੇ ਡਿੰਪਲ ਕਪਾਡੀਆ ਅਹਿਮ ਕਿਰਦਾਰ ਵਿੱਚ ਵਿਖਾਈਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਵੀ ਹੋ ਗਈ ਹੈ। ਇਸ ਫ਼ਿਲਮ ਦੀ ਕਹਾਣੀ ਜਾਸੂਸੀਦੁਨੀਆ ਨਾਲ ਸਬੰਧਤ ਹੈ। ਇਸ ਦਾ ਸਕ੍ਰੀਨ–ਪਲੇਅ ਕ੍ਰਿਸਟੋਫ਼ਰ ਨੋਲਨ ਨੇ ਹੀਲਿਖਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸੱਤ ਵੱਖੋ–ਵੱਖਰੇ ਦੇ਼ਸਾਂ ਵਿੱਚ ਹੋਵੇਗੀ ਤੇ ਇਸ ਨੂੰ17 ਜੁਲਾਈ, 2020 ਨੂੰ ਰਿਲੀਜ਼ ਕੀਤਾ ਜਾਵੇਗਾ।
ਫਿਲਮ-ਸੰਸਾਰ/Filmy

ਸੰਨੀ ਦਿਓਲ ਦੀ ਥਾਂ ਸਨੀ ਲਿਓਨੀ ਬੋਲਣ ਉਤੇ ਅਦਾਕਾਰਾ ਨੇ ਪੁੱਛਿਆ ਇਹ ਸਵਾਲ

On Punjab
ਪੂਰੇ ਦੇਸ਼ ਵਿਚ ਸਭ ਦੀਆਂ ਨਜ਼ਰਾਂ ਸਿਰਫ ਲੋਕ ਸਭਾ ਚੋਣਾਂ ਦੇ ਨਤੀਜਿਆਂ ਉਤੇ ਹਨ ਅਤੇ ਇਸ ਵਿਚ ਸਨੀ ਲਿਓਨੀ ਦਾ ਇਕ ਟਵੀਟ ਸੋਸ਼ਲ ਮੀਡੀਆ ਉਤੇ
ਫਿਲਮ-ਸੰਸਾਰ/Filmy

‘ਕਲੰਕ’ ਮਗਰੋਂ ‘ਸੜਕ’ ‘ਤੇ ਆਈ ਆਲਿਆ ਭੱਟ, ਭੈਣ ਪੂਜਾ ਨੇ ਦਿੱਤੀ ਜਾਣਕਾਰੀ

On Punjab
ਮੁੰਬਈ: ‘ਕਲੰਕ’ ਦੀ ਨਾਕਾਮਯਾਬੀ ਤੋਂ ਬਾਅਦ ਆਲਿਆ ਭੱਟ ਨੇ ‘ਸੜਕ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਆਲਿਆ ਨੇ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਪੂਰੇ ਉਤਸ਼ਾਹ ਨਾਲ
ਫਿਲਮ-ਸੰਸਾਰ/Filmy

ਅਕਸ਼ੇ ਦੀ ਘਰਵਾਲੀ ਟਵਿੰਕਲ ਨੇ ਉਡਾਇਆ ਮੋਦੀ ਦਾ ਮਜ਼ਾਕ

On Punjab
ਮੁੰਬਈ: ਐਕਟਰਸ ਤੇ ਲੇਖਕਾ ਟਵਿੰਕਲ ਖੰਨਾ ਅਕਸਰ ਹੀ ਆਪਣੇ ਬਿੰਦਾਸ ਖਿਆਲ ਦੱਸਣ ਬਾਰੇ ਜਾਣੀ ਜਾਂਦੀ ਹੈ। ਅਕਸਰ ਹੀ ਉਹ ਗਲਤ ਚੀਜ਼ਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੀ
ਫਿਲਮ-ਸੰਸਾਰ/Filmy

ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਲੱਗੀ ਗੰਭੀਰ ਬਿਮਾਰੀ ,ਮਾਰ ਰਹੀ ਹੈ ਡਾਕਟਰ ਕੋਲ ਗੇੜੇ

On Punjab
ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਲੱਗੀ ਗੰਭੀਰ ਬਿਮਾਰੀ ,ਮਾਰ ਰਹੀ ਹੈ ਡਾਕਟਰ ਕੋਲ ਗੇੜੇ:ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਅਨੁਸ਼ਕਾ ਸ਼ਰਮਾ ਲਗਾਤਾਰ ਚਰਚਾ ‘ਚ ਬਣੀ
ਫਿਲਮ-ਸੰਸਾਰ/Filmy

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਵੇਖੋ ਟ੍ਰੇਲਰ

On Punjab
ਚੰਡੀਗੜ੍ਹ: ਕਾਫੀ ਦਿਨਾਂ ਤੋਂ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਛੜਾ’ ਸੁਰਖੀਆਂ ‘ਚ ਸੀ। ਆਏ ਦਿਨ ਦਿਲਜੀਤ ਆਪਣੀ ਫ਼ਿਲਮ
ਫਿਲਮ-ਸੰਸਾਰ/Filmy

ਗਾਇਕ ਨਿੰਜਾ ਤੇ ਐਮੀ ਵਿਰਕ ਨੇ Anmol Kwatra ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ, ਕਿਹਾ “ਤੇਰੇ ਨਾਲ ਹਾਂ ਵੀਰੇ”

On Punjab
ਗਾਇਕ ਨਿੰਜਾ ਤੇ ਐਮੀ ਵਿਰਕ ਨੇ Anmol Kwatra ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ, ਕਿਹਾ “ਤੇਰੇ ਨਾਲ ਹਾਂ ਵੀਰੇ”,ਅਨਮੋਲ ਕਵੱਤਰਾ ਪੰਜਾਬ ਦੇ ਲੁਧਿਆਣਾ ਦਾ ਉਹ