ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰ ਚੋਰੀ, ਪੇਂਟਰ ਗ੍ਰਿਫ਼ਤਾਰOn PunjabJanuary 8, 2025 by On PunjabJanuary 8, 20250552 ਮੁੰਬਈ-ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ (Bollywood actor Poonam Dhillon) ਦੇ ਘਰੋਂ 1 ਲੱਖ ਰੁਪਏ ਦੀ ਕੀਮਤ ਵਾਲੀ ਹੀਰੇ ਦੀ ਕੰਨਾਂ ਦੀ ਵਾਲੀ, 35000 ਰੁਪਏ ਨਕਦ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆOn PunjabJanuary 7, 2025 by On PunjabJanuary 7, 20250384 ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਦਿਲਜੀਤ ਨੇ ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂOn PunjabJanuary 6, 2025 by On PunjabJanuary 6, 20250442 ਮੁੰਬਈ: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਚਾਰਟਰਡ ਫਲਾਈਟ ਨਾਲ ਕਈ ਮੋਨੋਕ੍ਰੋਮ (ਬਲੈਕ ਐਂਡ ਵਾਈਟ) ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ ਜਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਮਿਤਾਭ ਨੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀOn PunjabJanuary 4, 2025 by On PunjabJanuary 4, 20250424 ਮੁੰਬਈ:ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਅੱਜ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ ਦੇਸ਼ ਨੇ ਸਾਲ 2024 ਵਿੱਚ ਗੁਆ ਲਿਆ। ਦੇਸ਼ ਨੇ ਹਾਲ ਹੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’On PunjabJanuary 1, 2025 by On PunjabJanuary 1, 20250419 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਨਵੇਂ ਸਾਲ ਤੱਕ ਖੁਦਕੁਸ਼ੀ ਕਰ ਲਵਾਂਗਾ…’ ਗੇਮ ਚੇਂਜਰ ਦਾ ਟ੍ਰੇਲਰ ਰਿਲੀਜ਼ ਨਾ ਹੋਣ ‘ਤੇ ਰਾਮ ਚਰਨ ਦੇ ਫੈਨ ਨੇ ਦਿੱਤੀ ਧਮਕੀOn PunjabDecember 28, 2024 by On PunjabDecember 28, 20240529 ਨਵੀਂ ਦਿੱਲੀ : ਰਾਮ ਚਰਨ ਤੇ ਕਿਆਰਾ ਅਡਵਾਨੀ ਸਟਾਰਰ ਫਿਲਮ ਗੇਮ ਚੇਂਜਰ ਕਾਫ਼ੀ ਸਮੇਂ ਤੋਂ ਸੁਰਖ਼ੀਆਂ ‘ਚ ਹੈ। ਇਸ ਫਿਲਮ ‘ਚ ਰਾਮ ਚਰਨ ਡਬਲ ਰੋਲ ‘ਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀOn PunjabDecember 27, 2024 by On PunjabDecember 27, 20240389 ਮੁੰਬਈ-ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੁਸਾਂਝ : 150 ਰੁਪਏ ਨੇ ਬਦਲੀ ਤਕਦੀਰ…ਇਹ ਜਿਗਰੀ ਦੋਸਤ ਨਾ ਹੁੰਦਾ ਤਾਂ ਅੱਜ ਇੰਨੀਆਂ ਉਚਾਈਆਂ ‘ਤੇ ਨਾ ਹੁੰਦੇ ਦਿਲਜੀਤ ਦੁਸਾਂਝOn PunjabDecember 27, 2024 by On PunjabDecember 27, 20240320 ਲੁਧਿਆਣਾ : ਇਹ ਦਿਲਜੀਤ ਦਾ ਸ਼ਹਿਰ ਹੈ। ਇੱਥੇ ਹੀ ਉਹ ਪੜ੍ਹਿਆ-ਲਿਖਿਆ ਤੇ ਫਿਰ ਵੱਡਾ ਹੋ ਕੇ ਇੱਥੋਂ ਹੀ ਗਾਇਕੀ ਦੀ ਦੁਨੀਆ ‘ਚ ਕਦਮ ਰੱਖਿਆ। ਦਿਲਜੀਤ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫਿਲਮ ‘ਹਾਊਸਫੁੱਲ 5’ ਦੀ ਸ਼ੂਟਿੰਗ ਮੁਕੰਮਲOn PunjabDecember 26, 2024 by On PunjabDecember 26, 20240369 ਨਵੀਂ ਦਿੱਲੀ:ਬੌਲੀਵੁੱਡ ਫਿਲਮ ‘ਹਾਊਸਫੁੱਲ 5’ ਦੇ ਨਿਰਮਾਤਾਵਾਂ ਨੇ ਦੱਸਿਆ ਹੈ ਕਿ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ ਅਤੇ ਇਹ ਅਗਲੇ ਸਾਲ ਰਿਲੀਜ਼ ਕੀਤੀ ਜਾਵੇਗੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂOn PunjabDecember 25, 2024 by On PunjabDecember 25, 20240325 ਮੁੰਬਈ: ਸਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਦੀ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਟੀ-ਸੀਰੀਜ਼ ਵੱਲੋਂ ਸੋਸ਼ਲ ਮੀਡੀਆ...