ਫਿਲਮ-ਸੰਸਾਰ/Filmyਦਿਲੀਪ ਕੁਮਾਰ ਦੀ ਸਿਹਤ ਖਰਾਬ, ਸਾਇਰਾ ਬਾਨੋ ਨੇ ਲੋਕਾਂ ਨੂੰ ਦੁਆ ਕਰਨ ਦੀ ਕੀਤੀ ਅਪੀਲOn PunjabDecember 7, 2020 by On PunjabDecember 7, 20200569 ਮੁੰਬਈ: ਸਾਇਰਾ ਬਾਨੋ ਤੇ ਦਿਲੀਪ ਕੁਮਾਰ ਦੀ ਜੋੜੀ ਨੂੰ ਵੇਖ ਕੇ ਇੱਕ ਸੱਚੇ ਪਿਆਰ ਦਾ ਅਹਿਸਾਸ ਹੁੰਦਾ ਹੈ। ਵਿਆਹ ਦੇ ਕਈ ਸਾਲਾਂ ਬਾਅਦ ਵੀ ਉਹ...
ਫਿਲਮ-ਸੰਸਾਰ/FilmyTaarak Mehta Ka Ooltah Chashmah Writer Died: ‘ਤਾਰਿਕ ਮਹਿਤਾ…’ ਦੇ ਲੇਖਕ ਨੇ ਕੀਤੀ ਆਤਮ-ਹੱਤਿਆ, ਪਰਿਵਾਰ ਨੂੰ ਬਲੈਕਮੇਲਿੰਗ ਦਾ ਸ਼ੱਕOn PunjabDecember 4, 2020 by On PunjabDecember 4, 20200981 ਜੇਐੱਨਐੱਨ, ਨਵੀਂ ਦਿੱਲੀ : ਕਾਮੇਡੀ ਸ਼ੋਅ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਲੇਖਕ ਅਭਿਸ਼ੇਕ ਮਕਵਾਨਾ ਨੇ ਆਤਮ-ਹੱਤਿਆ ਕਰ ਲਈ ਹੈ। ਉਨ੍ਹਾਂ ਦੇ ਪਰਿਵਾਰ ਨੂੰ ਲੱਗਦਾ...
ਫਿਲਮ-ਸੰਸਾਰ/FilmyFarmer Protest: ਕਿਉਂ ਧਰਨੇ ‘ਚ ਸ਼ਾਮਲ ਨਹੀਂ ਹੋ ਸਕੇ ਗਿੱਪੀ, ਲਾਈਵ ਹੋ ਕੇ ਦੱਸੀ ਵਜ੍ਹਾ, ਕੀਤਾ ਵੱਡਾ ਐਲਾਨOn PunjabDecember 3, 2020December 3, 2020 by On PunjabDecember 3, 2020December 3, 202003762 ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਕਿਸਾਨ ਸੰਘਰਸ਼ ਨੂੰ ਸੋਸ਼ਲ ਮੀਡੀਆ ‘ਤੇ ਰੱਜ ਕੇ ਸਮਰਥਨ ਦੇ ਰਹੇ ਹਨ। ਗਿੱਪੀ ਗਰੇਵਾਲ ਇਸ ਸਮੇਂ...
ਫਿਲਮ-ਸੰਸਾਰ/FilmyDiljit vs Kangana: ਬਾਜ਼ ਨਹੀਂ ਆ ਰਹੀ ਕੰਗਣਾ! ਹੁਣ ਦਿਲਜੀਤ ਦੋਸਾਂਝ ਨੂੰ ਕੱਢੀਆਂ ਸ਼ਰੇਆਮ ਗਾਲਾਂOn PunjabDecember 3, 2020 by On PunjabDecember 3, 202002904 ਚੰਡੀਗੜ੍ਹ: ਕਿਸਾਨ ਅੰਦੋਲਨ (Farmer Protest) ਬਾਰੇ ਟਿੱਪਣੀ ਮਗਰੋਂ ਅਦਾਕਾਰ ਕੰਗਣਾ ਰਣੌਤ ਦੀ ਬੇਹੱਦ ਅਲੋਚਨਾ ਹੋ ਰਹੀ ਹੈ। ਇਸ ਦੇ ਬਾਵਜੂਦ ਉਹ ਬਾਜ਼ ਨਹੀਂ ਆ ਰਹੀ।...
ਫਿਲਮ-ਸੰਸਾਰ/FilmyBharti singh drugs case: ਭਾਰਤੀ ਤੇ ਹਰਸ਼ ਦੀਆਂ ਵਧੀਆਂ ਮੁਸ਼ਕਿਲਾਂ, ਜ਼ਮਾਨਤ ਖ਼ਿਲਾਫ਼ ਐਨਡੀਪੀਐਸ ਅਦਾਲਤ ‘ਚ ਪਹੁੰਚੀ ਐਨਸੀਬੀOn PunjabDecember 2, 2020 by On PunjabDecember 2, 20200546 ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਲੇਖਕ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ...
ਫਿਲਮ-ਸੰਸਾਰ/Filmyਜਦ ਕਿਸਾਨਾਂ ਖ਼ਿਲਾਫ਼ ਬੋਲੇ ਲੋਕ ਤਾਂ ਦਿਲਜੀਤ ਨੂੰ ਚੜ੍ਹਿਆ ਗੁੱਸਾ, ਇੰਝ ਸਿਖਾਇਆ ਸਬਕOn PunjabDecember 1, 2020 by On PunjabDecember 1, 20200706 ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ। ਉਂਝ ਕਲਾਕਾਰ ਟਵੀਟ ‘ਤੇ ਕਿਸੇ ਵੀ ਫਾਲਤੂ...
ਫਿਲਮ-ਸੰਸਾਰ/Filmyਹਿਮਾਂਸ਼ੀ ਖੁਰਾਣਾ ਨੂੰ ਦੁਬਾਰਾ ਕਿਉਂ ਕਰਵਾਉਣਾ ਪਿਆ ਕੋਰੋਨਾ ਟੈਸਟ?On PunjabDecember 1, 2020 by On PunjabDecember 1, 20200536 ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਉਹ ਕੋਰੋਨਾ ਟੈਸਟ ਕਰਵਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਹਿਮਾਂਸ਼ੀ ਇੱਕ...
ਫਿਲਮ-ਸੰਸਾਰ/Filmyਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਪਹੁੰਚਿਆ ਸਿੱਧੂ ਮੂਸੇਵਾਲਾOn PunjabNovember 30, 2020 by On PunjabNovember 30, 20200590 ਚੰਡੀਗੜ੍ਹ: ਗਾਇਕ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਦਿਨਾਂ ਤੋਂ ਕੋਸਿਆ ਜਾ ਰਿਹਾ ਸੀ ਕਿ ਉਹ ਕਿਸਾਨੀ ਅੰਦੋਲਨ ਲਈ ਦਿੱਲੀ ਨਹੀਂ ਪਹੁੰਚ ਰਹੇ। ਉਹ...
ਫਿਲਮ-ਸੰਸਾਰ/Filmyਬੱਬੂ ਮਾਨ, ਰਣਜੀਤ ਬਾਵਾ ਤੇ ਤਰਸੇਮ ਜੱਸੜ ਵੀ ਕਿਸਾਨਾਂ ਨਾਲ ਦਿੱਲੀ ਦੀ ਹੱਦ ‘ਤੇ ਡਟੇOn PunjabNovember 29, 2020 by On PunjabNovember 29, 20200699 ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਆਪਣੇ ਅੰਦੋਲਨ ਨੂੰ ਕੌਮੀ ਰਾਜਧਾਨੀ ਦਿੱਲੀ ਤੱਕ ਲੈ ਗਏ ਹਨ। ਕਿਸਾਨਾਂ ਦੇ ਦਿੱਲੀ ਅੰਦੋਲਨ ਵਿੱਚ ਹੁਣ ਪੰਜਾਬੀ...
ਫਿਲਮ-ਸੰਸਾਰ/FilmyKangana Ranaut vs BMC Case: ਕੰਗਨਾ ਰਨੌਤ ਨੂੰ ਬੀਐਸਸੀ ਖਿਲਾਫ਼ ਮਿਲੀ ਵੱਡੀ ਰਾਹਤ, ਹਾਈਕੋਰਟ ਨੇ BMC ਨੂੰ ਨੁਕਸਾਨ ਦੀ ਭਰਪਾਈ ਦਾ ਦਿੱਤਾ ਹੁਕਮOn PunjabNovember 27, 2020 by On PunjabNovember 27, 202001909 ਮੁੰਬਈ: ਬੰਬੇ ਹਾਈਕੋਰਟ ਨੇ ਬਾਲੀਵੁੱਡ ਐਕਟਰਸ ਕੰਗਣਾ ਰਨੌਤ ਦੇ ਬੰਗਲੇ ‘ਚ ਭੰਨ੍ਹ-ਤੋੜ ਕੀਤੇ ਜਾਣ ਦੇ ਮਾਮਲੇ ਵਿੱਚ ਬੀਐਮਸੀ ਦਾ ਨੋਟਿਸ ਰੱਦ ਕਰ ਦਿੱਤਾ ਹੈ। ਬੰਬੇ...