ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ਿੰਦੇ ‘ਤੇ ਟਿੱਪਣੀ ਲਈ ਮੁਆਫ਼ੀ ਨਹੀਂ ਮੰਗਾਂਗਾ: ਕੁਨਾਲ ਕਾਮਰਾOn PunjabMarch 25, 2025 by On PunjabMarch 25, 20250210 ਮੁੰਬਈ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਬਾਰੇ ਟਿੱਪਣੀ ਲਈ ਆਪਣੇ ਖ਼ਿਲਾਫ਼ ਕੇਸ ਦਰਜ ਹੋਣ ਦੀ ਪ੍ਰਵਾਹ ਨਾ ਕਰਦਿਆਂ ਕਾਮੇਡੀ ਕਲਾਕਾਰ ਕੁਨਾਲ ਕਾਮਰਾ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆOn PunjabMarch 13, 2025 by On PunjabMarch 13, 20250208 ਮੁੰਬਈ: ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 200.85...
ਖਬਰਾਂ/Newsਰੂਸ ਨੇ ਦਸ ਖੇਤਰਾਂ ’ਚ 337 ਯੂਕਰੇਨੀ ਡਰੋਨ ਫੁੰਡੇOn PunjabMarch 12, 2025 by On PunjabMarch 12, 20250204 ਮਾਸਕੋ- ਰੂਸੀ ਫੌਜ ਨੇ ਅੱਜ ਕਿਹਾ ਕਿ ਹਵਾਈ ਫੌਜ ਵੱਲੋਂ ਦਸ ਰੂਸੀ ਖੇਤਰਾਂ ਵਿੱਚ ਰਾਤ 337 ਯੂਕਰੇਨੀ ਡਰੋਨਾਂ ਨੂੰ ਫੁੰਡ ਦਿੱਤਾ ਗਿਆ ਹੈ। ਇਹ ਤਿੰਨ...
ਖਬਰਾਂ/Newsਕੈਨੇਡਾ ਅਗਲੇ ਪ੍ਰਧਾਨਮੰਤਰੀ ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇOn PunjabMarch 10, 2025 by On PunjabMarch 10, 20250275 ਟੋਰਾਂਟੋ- ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ...
ਖਬਰਾਂ/Newsਭਾਰਤੀ ਟੇਬਲ ਟੈਨਿਸ ਸਟਾਰ ਸ਼ਰਤ ਕਮਲ ਵੱਲੋਂ ਸੰਨਿਆਸ ਦਾ ਐਲਾਨOn PunjabMarch 6, 2025 by On PunjabMarch 6, 20250217 ਚੇਨੱਈ-ਭਾਰਤੀ ਟੇਬਲ ਟੈਨਿਸ ਦੇ ਮਹਾਨ ਖਿਡਾਰੀ ਅਚੰਤ ਸ਼ਰਤ ਕਮਲ ਨੇ ਅੱਜ ਐਲਾਨ ਕੀਤਾ ਕਿ ਇਸ ਮਹੀਨੇ ਦੇ ਅੰਤ ਵਿੱਚ ਚੇਨੱਈ ’ਚ ਹੋਣ ਵਾਲਾ ਡਬਲਿਊਟੀਟੀ ਕੰਟੈਂਡਰ...
ਖਬਰਾਂ/Newsਦੁਨੀਆ ਲਈ ਇੱਕ ‘ਕਾਰਖ਼ਾਨੇ’ ਵਜੋਂ ਕੰਮ ਕਰ ਰਿਹੈ ਭਾਰਤ: ਮੋਦੀOn PunjabMarch 1, 2025 by On PunjabMarch 1, 20250264 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ‘ਵੋਕਲ ਫਾਰ ਲੋਕਲ’ ਮੁਹਿੰਮ ਦਾ ਫਲ ਮਿਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਭਾਰਤੀ ਉਤਪਾਦ...
ਖਬਰਾਂ/Newsਸਰਕਾਰ ਨੇ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਮਿਆਦ ਵਧਾਈOn PunjabFebruary 28, 2025 by On PunjabFebruary 28, 20250279 ਪੰਜਾਬ- ਪੰਜਾਬ ਸਰਕਾਰ ਨੇ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫ਼ੈਸਲਾ...
ਖਬਰਾਂ/Newsਧੂਮਧਾਮ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰOn PunjabFebruary 27, 2025 by On PunjabFebruary 27, 20250261 ਪਟਿਆਲਾ- ਇੱਥੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਕਾਲੀ ਮਾਤਾ ਦੇ ਮੰਦਰ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ। ਸਨੌਰੀ ਅੱਡੇ ਕੋਲ ਭੂਤਨਾਥ ਦੇ ਮੰਦਰ...
Patialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆOn PunjabFebruary 27, 2025 by On PunjabFebruary 27, 20250379 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ...
ਖਬਰਾਂ/Newsਮੇਅਰ ਵੱਲੋਂ ਨਿਗਮ ਦੇ ਸ਼ਿਕਾਇਤ ਕੇਂਦਰਾਂ ਦਾ ਜਾਇਜ਼ਾOn PunjabFebruary 26, 2025 by On PunjabFebruary 26, 20250274 ਪਟਿਆਲਾ- ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸ਼ਿਕਾਇਤ ਕੇਂਦਰਾਂ (ਏ-ਟੈਂਕ ਦਫ਼ਤਰ) ’ਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ...